ਪੜਚੋਲ ਕਰੋ

Devoleena Bhattacharjee: ਅਸਲ ਜ਼ਿੰਦਗੀ 'ਚ ਹੈ ਬੇਹੱਦ ਬੋਲਡ ਟੀਵੀ ਦੀ ਆਗਿਆਕਾਰੀ ਨੂੰਹ ਦੇਵੋਲੀਨਾ ਭੱਟਾਚਾਰਜੀ, ਵੇਖੋ ਤਸਵੀਰਾਂ

Pics: 'ਸਾਥ ਨਿਭਾਨਾ ਸਾਥੀਆ' 'ਚ ਦੇਵੋਲੀਨਾ ਭੱਟਾਚਾਰਜੀ ਨੇ ਭੋਲੀ ਭਾਲੀ ਗੋਪੀ ਬਹੂ ਦੇ ਕਿਰਦਾਰ 'ਚ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। TV 'ਤੇ ਦੇਵੋਲੀਨਾ ਦੀ ਇਮੇਜ ਆਗਿਆਕਾਰੀ ਨੂੰਹ ਦੀ ਹੈ, ਜਦਕਿ ਅਸਲ ਜ਼ਿੰਦਗੀ 'ਚ ਉਹ ਕਾਫੀ ਬੋਲਡ ਤੇ ਗਲੈਮਰਸ ਹੈ

Devoleena Bhattacharjee

1/8
ਟੀਵੀ 'ਤੇ 'ਗੋਪੀ ਬਹੂ' ਦੇ ਨਾਂ ਨਾਲ ਮਸ਼ਹੂਰ ਅਦਾਕਾਰਾ ਦੇਵੋਲੀਨਾ ਭੱਟਾਚਾਰੀਆ 22 ਅਗਸਤ ਨੂੰ ਆਪਣਾ 38ਵਾਂ ਜਨਮਦਿਨ ਮਨਾ ਰਹੀ ਹੈ। ਬਿੱਗ ਬੌਸ 13 ਦਾ ਹਿੱਸਾ ਰਹਿ ਚੁੱਕੀ ਦੇਵੋਲੀਨਾ ਕਈ ਟੀਵੀ ਸ਼ੋਅਜ਼ ਵਿੱਚ ਨਜ਼ਰ ਆ ਚੁੱਕੀ ਹੈ ਅਤੇ ਉਸ ਦੀ ਅਦਾਕਾਰੀ ਦਿਲਾਂ ਨੂੰ ਜਿੱਤ ਰਹੀ ਹੈ।

2/8
ਟੀਵੀ ਸ਼ੋਅ 'ਸਾਥ ਨਿਭਾਨਾ ਸਾਥੀਆ' ਦੇ 'ਗੋਪੀ ਬਹੂ' ਦੇ ਕਿਰਦਾਰ 'ਚ ਦਰਸ਼ਕਾਂ ਵੱਲੋਂ ਉਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਸ਼ੋਅ 'ਚ ਉਹ ਹਮੇਸ਼ਾ ਸਾੜ੍ਹੀ 'ਚ ਸਿਰ 'ਤੇ ਪੱਲੂ ਦੇ ਨਾਲ ਸੰਸਕਾਰੀ ਅਵਤਾਰ 'ਚ ਨਜ਼ਰ ਆਈ ਅਤੇ ਕਦੇ ਕਿਸੇ ਨਾਲ ਝਗੜਾ ਨਹੀਂ ਕੀਤਾ।

3/8
ਪਰ ਅਸਲ ਜ਼ਿੰਦਗੀ 'ਚ ਦੇਵੋਲੀਨਾ ਕਾਫੀ ਬੋਲਡ, ਸਟਾਈਲਿਸ਼ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੀ ਰਹਿੰਦੀ ਹੈ।

4/8
ਉਸ ਦੀਆਂ ਖੂਬਸੂਰਤ ਅਤੇ ਗਲੈਮਰਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇੰਨਾ ਹੀ ਨਹੀਂ ਉਨ੍ਹਾਂ ਦੀ ਫੈਨ ਫਾਲੋਇੰਗ ਵੀ ਕਾਫੀ ਜ਼ਬਰਦਸਤ ਹੈ। ਇੰਸਟਾਗ੍ਰਾਮ 'ਤੇ ਉਸ ਦੇ ਕਰੀਬ 3.2 ਮਿਲੀਅਨ ਫਾਲੋਅਰਜ਼ ਹਨ।

5/8
ਦੱਸ ਦੇਈਏ ਕਿ ਦੇਵੋਲੀਨਾ ਭੱਟਾਚਾਰਜੀ ਇੱਕ ਬੰਗਾਲੀ ਪਰਿਵਾਰ ਨਾਲ ਸਬੰਧ ਰੱਖਦੀ ਹੈ। ਹਾਲਾਂਕਿ ਅਭਿਨੇਤਰੀ ਦਾ ਜਨਮ ਅਤੇ ਪਾਲਣ ਪੋਸ਼ਣ ਅਸਾਮ ਵਿੱਚ ਸ਼ਿਵਸਾਗਰ ਨਾਮਕ ਸਥਾਨ ਵਿੱਚ ਹੋਇਆ ਸੀ। ਉਹ ਖੁਦ ਵੀ ਅਸਾਮੀ ਸੱਭਿਆਚਾਰ ਦਾ ਪਾਲਣ ਕਰਦੀ ਹੈ।

6/8
ਦੇਵੋਲੀਨਾ ਨੇ ਆਪਣੀ ਸ਼ੁਰੂਆਤੀ ਪੜ੍ਹਾਈ ਆਸਾਮ ਤੋਂ ਕੀਤੀ ਸੀ। ਇਸ ਦੇ ਨਾਲ ਹੀ ਉਹ ਅਗਲੇਰੀ ਪੜ੍ਹਾਈ ਲਈ ਦਿੱਲੀ ਆਈ ਅਤੇ ਇੱਥੇ ਉਸ ਨੇ ਨੈਸ਼ਨਲ ਇੰਸਟੀਚਿਊਟ ਆਫ ਫੈਸ਼ਨ ਐਂਡ ਟੈਕਨਾਲੋਜੀ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਲਈ।

7/8
ਦੇਵੋਲੀਨਾ ਸ਼ਾਨਦਾਰ ਅਭਿਨੇਤਰੀ ਹੋਣ ਦੇ ਨਾਲ-ਨਾਲ ਗਹਿਣਿਆਂ ਦੀ ਡਿਜ਼ਾਈਨਰ ਵੀ ਹੈ। ਇਸ ਤੋਂ ਇਲਾਵਾ ਉਹ ਇੱਕ ਟਰੈਂਡ ਭਰਤਨਾਟਿਅਮ ਡਾਂਸਰ ਵੀ ਹੈ। ਉਸਦੇ ਐਕਟਿੰਗ ਕਰੀਅਰ ਦੀ ਗੱਲ ਕਰੀਏ ਤਾਂ ਸਾਲ 2009 'ਚ ਉਸ ਨੇ ਡਾਂਸ ਰਿਐਲਿਟੀ ਸ਼ੋਅ 'ਡਾਂਸ ਇੰਡੀਆ ਡਾਂਸ 2' ਲਈ ਆਡੀਸ਼ਨ ਦਿੱਤਾ ਸੀ।

8/8
ਉਸਨੇ 2011 ਵਿੱਚ ਟੀਵੀ ਸੀਰੀਅਲ 'ਸਾਵਰੇ ਸਬਕੇ ਸਪਨੇ.. ਪ੍ਰੀਤੋ' ਨਾਲ ਆਪਣੀ ਸ਼ੁਰੂਆਤ ਕੀਤੀ। ਇਸ ਸੀਰੀਅਲ 'ਚ ਉਨ੍ਹਾਂ ਨੇ 'ਬਾਣੀ' ਦਾ ਕਿਰਦਾਰ ਨਿਭਾਇਆ ਸੀ। ਇਸ ਤੋਂ ਬਾਅਦ ਉਹ 'ਸਾਥ ਨਿਭਾਨਾ ਸਾਥੀਆ', 'ਲਾਲ ਇਸ਼ਕ', 'ਸਾਥ ਨਿਭਾਨਾ ਸਾਥੀਆ 2' 'ਚ ਨਜ਼ਰ ਆ ਚੁੱਕੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Hina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼Akali dal | 'ਘਰ ਦਾ ਭੇਤੀ ਲੰਕਾ ਢਾਹੇ' - ਅਕਾਲੀ ਦਲ ਦਾ CM ਮਾਨ 'ਤੇ ਨਿਸ਼ਾਨਾCM Mann Vs Sheetal Angural | ਸਬੂਤ ਕੱਢ ਲਿਆਇਆ ਸ਼ੀਤਲ ਅੰਗੂਰਾਲ, ਨਹੀਂ ਪਹੁੰਚੇ CM ਮਾਨ !!!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 

21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO

Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget