ਪੜਚੋਲ ਕਰੋ

In Pics: ਵਿਆਹ ਦੇ ਡੇਢ ਮਹੀਨੇ ਬਾਅਦ Dia Mirza ਨੇ ਫਲੌਂਟ ਕੀਤਾ ਬੇਬੀ ਬੰਪ, ਕਈ ਬਾਲੀਵੁੱਡ ਸਿਤਾਰਿਆਂ ਨੇ ਦਿੱਤੀ ਵਧਾਈ

Dia_mirza_1

1/9
ਬਾਲੀਵੁੱਡ ਐਕਟਰਸ ਦੀਆ ਮਿਰਜ਼ਾ ਨੇ ਬੇਬੀ ਬੰਪ ਦੀ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਦੀਆ ਮਿਰਜ਼ਾ ਨੇ 15 ਫਰਵਰੀ ਨੂੰ ਵੈਭਵ ਰੇਖੀ ਨਾਲ ਵਿਆਹ ਕੀਤਾ ਸੀ। ਹੁਣ ਉਸ ਨੇ ਫੈਨਸ ਨੂੰ ਇੱਕ ਹੋਰ ਖੁਸ਼ਖਬਰੀ ਦਿੱਤੀ ਹੈ।

2/9
ਬਾਲੀਵੁੱਡ ਐਕਟਰਸ ਦੀਆ ਮਿਰਜ਼ਾ ਵਿਆਹ ਨੂੰ ਲੈ ਕੇ ਚਰਚਾ ਵਿੱਚ ਹੈ। ਇਸੇ ਦੌਰਾਨ ਉਸਨੇ ਪ੍ਰਸ਼ੰਸਕਾਂ ਨਾਲ ਇੱਕ ਹੋਰ ਖੁਸ਼ਖਬਰੀ ਸਾਂਝੀ ਕੀਤੀ ਹੈ ਕਿ ਉਹ ਪ੍ਰੈਗਨੈਂਟ ਹੈ।

3/9
ਜੀ ਹਾਂ, ਦੀਆ ਮਿਰਜ਼ਾ ਮਾਂ ਬਣਨ ਵਾਲੀ ਹੈ। ਉਸ ਨੇ ਬੇਬੀ ਬੰਪ ਦੀ ਇੱਕ ਤਸਵੀਰ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ। ਇਸ ਤੋਂ ਬਾਅਦ ਬਾਲੀਵੁੱਡ ਐਕਟਰਸ ਅਨੁਸ਼ਕਾ ਸ਼ਰਮਾ ਤੇ ਪ੍ਰਿਯੰਕਾ ਚੋਪੜਾ ਨੇ ਵੀ ਦੀਆ ਨੂੰ ਵਧਾਈ ਦਿੱਤੀ।

4/9
ਦੀਆ ਪਤੀ ਵੈਭਵ ਤੇ ਧੀ ਨਾਲ ਮਾਲਦੀਵ ਵਿਚ ਛੁੱਟੀਆਂ ਦਾ ਮਜ਼ਾ ਲੈ ਰਹੀ ਹੈ। ਹਾਲ ਹੀ ਵਿੱਚ ਉਸਨੇ ਕਈ ਤਸਵੀਰਾਂ ਸ਼ੇਅਰ ਕੀਤੀਆਂ।

5/9
ਦੀਆ ਮਿਰਜ਼ਾ ਨੇ 15 ਫਰਵਰੀ ਨੂੰ ਵੈਭਵ ਰੇਖੀ ਨਾਲ ਵਿਆਹ ਕੀਤਾ ਸੀ। ਦੋਵਾਂ ਦਾ ਵਿਆਹ ਹੈਦਰਾਬਾਦ ਵਿਚ ਹੋਇਆ ਸੀ, ਜਿਸ ਵਿੱਚ ਸਿਰਫ ਪਰਿਵਾਰ ਤੇ ਨਜ਼ਦੀਕੀ ਲੋਕ ਸ਼ਾਮਲ ਸੀ।

6/9
ਦੀਆ ਇੰਸਟਾਗ੍ਰਾਮ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਫੈਨਸ ਨਾਲ ਹਰ ਖ਼ਬਰ ਸ਼ੇਅਰ ਕਰਦੀ ਹੈ। ਇਸ ਤੋਂ ਪਹਿਲਾਂ ਉਸ ਨੇ ਸਾਹਿਲ ਸੰਘਾ ਤੋਂ ਵੱਖ ਹੋਣ ਦੀ ਖ਼ਬਰ ਵੀ ਸ਼ੇਅਰ ਕੀਤੀ ਸੀ।

7/9
Photo:- Dia Mirza Instagram
Photo:- Dia Mirza Instagram
8/9
Photo:- Dia Mirza Instagram
Photo:- Dia Mirza Instagram
9/9
Photo:- Dia Mirza Instagram
Photo:- Dia Mirza Instagram

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget