ਪੜਚੋਲ ਕਰੋ

Bollywood Kissa: ਬੈੱਡਰੂਮ 'ਚ ਲੜਕੇ ਨਾਲ ਫੜੀ ਗਈ ਕਪੂਰ ਖਾਨਦਾਨ ਦੀ ਧੀ, ਫਿਰ ਘਰਦਿਆਂ ਨੇ ਅਭਿਨੇਤਰੀ ਨੂੰ ਦਿੱਤੀ ਅਜਿਹੀ ਸਜ਼ਾ

Bollywood Kissa: ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਮਿਸਟਰ ਐਂਡ ਮਿਸੇਜ਼ ਮਾਹੀ' ਨੂੰ ਲੈ ਕੇ ਸੁਰਖੀਆਂ 'ਚ ਹੈ। ਜੋ 31 ਮਈ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ।

Janhvi Kapoor was once caught sneaking a boy

1/6
ਜਾਨ੍ਹਵੀ ਕਪੂਰ ਮਰਹੂਮ ਅਦਾਕਾਰਾ ਸ਼੍ਰੀਦੇਵੀ ਅਤੇ ਫਿਲਮ ਨਿਰਮਾਤਾ ਬੋਨੀ ਕਪੂਰ ਦੀ ਬੇਟੀ ਹੈ। ਜਿਸ ਨੇ ਹੁਣ ਖੁਦ ਨੂੰ ਇੱਕ ਸਫਲ ਅਭਿਨੇਤਰੀ ਬਣਾ ਲਿਆ ਹੈ। ਬਹੁਤ ਜਲਦ ਐਕਟਰ ਰਾਜਕੁਮਾਰ ਰਾਓ ਫਿਲਮ 'ਮਿਸਟਰ ਐਂਡ ਮਿਸੇਜ਼ ਮਾਹੀ' 'ਚ ਨਜ਼ਰ ਆਉਣ ਵਾਲੇ ਹਨ। ਜਿਸ ਨੂੰ ਦੋਵੇਂ ਇਨ੍ਹੀਂ ਦਿਨੀਂ ਜ਼ੋਰ-ਸ਼ੋਰ ਨਾਲ ਪ੍ਰਮੋਟ ਕਰ ਰਹੇ ਹਨ। ਇਸ ਦੌਰਾਨ ਜਾਹਨਵੀ ਨੇ ਆਪਣੀ ਨਿੱਜੀ ਜ਼ਿੰਦਗੀ ਦਾ ਇੱਕ ਵੱਡਾ ਰਾਜ਼ ਸਾਰਿਆਂ ਨਾਲ ਸਾਂਝਾ ਕੀਤਾ ਹੈ। ਇਹ ਸੁਣ ਕੇ ਹਰ ਕੋਈ ਚਿੰਤਤ...

2/6
ਦਰਅਸਲ, ਜਾਹਨਵੀ ਕਪੂਰ ਨੇ ਫਿਲਮ ਦੇ ਪ੍ਰਮੋਸ਼ਨ ਈਵੈਂਟ ਵਿੱਚ ਆਪਣੀ ਜ਼ਿੰਦਗੀ ਦੀ ਇੱਕ ਮਜ਼ੇਦਾਰ ਘਟਨਾ ਦਾ ਜ਼ਿਕਰ ਕੀਤਾ ਹੈ। ਅਦਾਕਾਰਾ ਨੇ ਦੱਸਿਆ ਕਿ ਕਿਵੇਂ ਇੱਕ ਵਾਰ ਉਸ ਦੇ ਪਿਤਾ ਬੋਨੀ ਕਪੂਰ ਨੇ ਉਸ ਨੂੰ ਇੱਕ ਲੜਕੇ ਨਾਲ ਬੈੱਡਰੂਮ ਵਿੱਚ ਫੜ ਲਿਆ ਸੀ। ਜਿਸ ਤੋਂ ਬਾਅਦ ਉਸ ਨੇ ਗੁੱਸੇ 'ਚ ਆ ਕੇ ਅਦਾਕਾਰਾ ਨੂੰ ਸਜ਼ਾ ਵੀ ਦਿੱਤੀ ਸੀ।

3/6
Mashable India ਨਾਲ ਗੱਲਬਾਤ ਦੌਰਾਨ ਅਦਾਕਾਰਾ ਨੇ ਇਸ ਘਟਨਾ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਉਦੋਂ ਦੀ ਗੱਲ ਹੈ ਜਦੋਂ ਅਸੀਂ ਆਪਣੇ ਪੁਰਾਣੇ ਘਰ ਵਿੱਚ ਰਹਿੰਦੇ ਸੀ। ਫਿਰ ਇੱਕ ਵਾਰ ਮੈਂ ਆਪਣੇ ਇੱਕ ਮੇਲ ਮਿੱਤਰ ਨੂੰ ਆਪਣੇ ਘਰ ਬੁਲਾਇਆ ਸੀ।

4/6
ਜਾਹਨਵੀ ਨੇ ਦੱਸਿਆ ਕਿ ਉਸ ਸਮੇਂ ਘਰ 'ਚ ਕੋਈ ਨਹੀਂ ਸੀ ਅਤੇ ਅਸੀਂ ਦੋਵੇਂ ਬੈੱਡਰੂਮ 'ਚ ਗੱਲਾਂ ਕਰ ਰਹੇ ਸੀ। ਪਰ ਅਚਾਨਕ ਪਿਤਾ ਜੀ ਘਰ ਵਿਚ ਆਏ ਅਤੇ ਮੈਂ ਘਬਰਾ ਕੇ ਲੜਕੇ ਨੂੰ ਦਰਵਾਜ਼ੇ ਦੀ ਬਜਾਏ ਖਿੜਕੀ ਤੋਂ ਹੇਠਾਂ ਛਾਲ ਮਾਰਨ ਲਈ ਕਿਹਾ।

5/6
ਅਭਿਨੇਤਰੀ ਨੇ ਅੱਗੇ ਕਿਹਾ ਕਿ ਮੈਂ ਸੋਚਿਆ ਸੀ ਕਿ ਜੇਕਰ ਉਹ ਖਿੜਕੀ ਰਾਹੀਂ ਭੱਜ ਜਾਵੇਗਾ ਤਾਂ ਪਿਤਾ ਨੂੰ ਇਸ ਬਾਰੇ ਕੋਈ ਸੁਰਾਗ ਵੀ ਨਹੀਂ ਮਿਲੇਗਾ। ਪਰ ਪਿਤਾ ਜੀ ਨੇ ਸੀਸੀਟੀਵੀ ਕੈਮਰੇ ਵਿੱਚ ਸਭ ਕੁਝ ਦੇਖਿਆ ਸੀ ਅਤੇ ਮੇਰੀ ਯੋਜਨਾ ਉਲਟੀ ਪੈ ਗਈ। ਜਾਹਨਵੀ ਨੇ ਦੱਸਿਆ ਕਿ ਉਸ ਘਟਨਾ ਲਈ ਪਿਤਾ ਨੇ ਮੈਨੂੰ ਸਜ਼ਾ ਵੀ ਦਿੱਤੀ ਸੀ। ਉਨ੍ਹਾਂ ਨੇ ਘਰ ਦੀਆਂ ਸਾਰੀਆਂ ਖਿੜਕੀਆਂ ਵਿੱਚ ਗਰਿੱਲਾਂ ਲਗਾ ਦਿੱਤੀਆਂ ਸਨ।

6/6
ਵਰਕਫਰੰਟ ਦੀ ਗੱਲ ਕਰੀਏ ਤਾਂ ਜਾਹਨਵੀ ਕਪੂਰ ਆਖਰੀ ਵਾਰ ਵਰੁਣ ਧਵਨ ਨਾਲ ਫਿਲਮ 'ਬਵਾਲ' 'ਚ ਨਜ਼ਰ ਆਈ ਸੀ। ਹੁਣ ਉਹ ਜਲਦ ਹੀ 'ਮਿਸਟਰ ਐਂਡ ਮਿਸਿਜ਼ ਮਾਹੀ' 'ਚ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ

Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !

ABP Premium

ਵੀਡੀਓਜ਼

Patiala Clash| ਨੌਜਵਾਨ ਭਿੜੇ, CCTV 'ਚ ਲੜਾਈ ਕੈਦJagir Kaur| ਬੀਬੀ ਜਗੀਰ ਕੌਰ ਨੇ ਮੁਆਫ਼ੀ ਮੰਗਣ ਬਾਅਦ ਸੁਖਬੀਰ ਬਾਦਲ ਬਾਰੇ ਕੀ ਆਖਿਆ ?Prem Singh Chandumajra| ਬਾਗੀ ਲੀਡਰਾਂ ਦੀ ਮੁਆਫ਼ੀ ਵਾਲੀ ਚਿੱਠੀ, ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮGiani Harpreet Singh| ਜਥੇਦਾਰ ਨੇ ਅੰਮ੍ਰਿਤਪਾਲ ਦੀ ਮੰਗੀ ਰਿਹਾਈ, ਹੋਰ ਕੀ-ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ ‘ਤੇ ਪਵੇਗਾ ਅਸਰ !
Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ

Champions Trophy 2025: ਰੋਹਿਤ-ਵਿਰਾਟ ਟੀਮ ਇੰਡੀਆ ਤੋਂ ਬਾਹਰ? ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਜੈ ਸ਼ਾਹ ਨੇ ਖੁਦ ਕੀਤਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਝਰਨੇ ਨੇੜੇ ਪਿਕਨਿਕ ਮਨਾ ਰਿਹਾ ਪੂਰਾ ਪਰਿਵਾਰ ਅਚਾਨਕ ਆਏ ਤੇਜ਼ ਵਹਾਅ ਵਿਚ ਰੁੜ੍ਹਿਆ,  ਦਿਲ ਹਲੂਣਨ ਵਾਲੀ VIDEO

Embed widget