ਪੜਚੋਲ ਕਰੋ
Viral Photo: ਮਾਤਾ ਦੇ ਰੂਪ 'ਚ ਨਜ਼ਰ ਆ ਰਹੀ ਇਹ ਬੱਚੀ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਕਰਦੀ ਰਾਜ, ਕੀ ਤੁਸੀਂ ਪਛਾਣਿਆ?
Viral Photos: ਮਸ਼ਹੂਰ ਹਸਤੀਆਂ ਦੀਆਂ ਪੁਰਾਣੀਆਂ ਤਸਵੀਰਾਂ ਹਰ ਰੋਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਨੂੰ ਦੇਖ ਕੇ ਇਹ ਪਛਾਣਨਾ ਮੁਸ਼ਕਲ ਹੋ ਜਾਂਦਾ ਹੈ ਕਿ ਇਹ ਕੌਣ ਹੈ।
Dancer childhood pic
1/6

ਜਿਸ ਅਦਾਕਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਉਹ ਕੋਈ ਹੋਰ ਨਹੀਂ ਬਲਕਿ ਬਾਲੀਵੁੱਡ ਦੀ ਮਸ਼ਹੂਰ ਡਾਂਸਰ ਨੋਰਾ ਫਤੇਹੀ ਹੈ।
2/6

ਨੋਰਾ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ ਨੂੰ ਦੇਖ ਕੇ ਇਹ ਪਛਾਣਨਾ ਮੁਸ਼ਕਿਲ ਹੋ ਜਾਵੇਗਾ ਕਿ ਉਹ ਨੋਰਾ ਹੈ।
Published at : 17 Jan 2024 10:21 AM (IST)
ਹੋਰ ਵੇਖੋ





















