ਪੜਚੋਲ ਕਰੋ

ਅੰਤਿਮ ਸਸਕਾਰ 'ਚ ਪਹੁੰਚ ਕੇ ਵੀ ਮਧੂਬਾਲਾ ਦਾ ਚਿਹਰਾ ਨਹੀਂ ਦੇਖ ਪਾਏ ਸੀ ਦਿਲੀਪ ਕੁਮਾਰ, ਦਰਦ ਭਰੀ ਹੈ ਦੋਵਾਂ ਦੀ ਪ੍ਰੇਮ ਕਹਾਣੀ

ਮਧੂਬਾਲਾ ਹਿੰਦੀ ਸਿਨੇਮਾ ਦੀ ਸਭ ਤੋਂ ਖੂਬਸੂਰਤ ਵੀ ਸੀ। ਜਿਸ 'ਤੇ ਪ੍ਰਸ਼ੰਸਕ ਹੀ ਨਹੀਂ ਸਗੋਂ ਕਈ ਐਕਟਰ ਵੀ ਦਿਲ ਹਾਰ ਬੈਠੇ ਸੀ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੀ ਇਕ ਦਿਲਚਸਪ ਕਹਾਣੀ ਦੱਸਣ ਜਾ ਰਹੇ ਹਾਂ...

ਦਿਲੀਪ ਕੁਮਾਰ, ਮਧੂਬਾਲਾ

1/8
ਮਧੂਬਾਲਾ ਨੇ ਬਾਲੀਵੁੱਡ ਨੂੰ ਕਈ ਯਾਦਗਾਰ ਫਿਲਮਾਂ ਦਿੱਤੀਆਂ ਹਨ। ਇਸ ਦੌਰਾਨ ਉਨ੍ਹਾਂ ਦੇ ਪ੍ਰਸ਼ੰਸਕ ਹੀ ਨਹੀਂ ਸਗੋਂ ਕਈ ਐਕਟਰ ਵੀ ਦਿਲ ਹਾਰ ਬੈਠੇ ਸੀ। ਇਨ੍ਹਾਂ 'ਚੋਂ ਇਕ ਨਾਂ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਦਾ ਵੀ ਸੀ।

2/8
ਜੋ ਕਿਸੇ ਸਮੇਂ ਅਭਿਨੇਤਰੀ ਨੂੰ ਬਹੁਤ ਪਿਆਰ ਕਰਦੇ ਸੀ। ਅੱਜ ਵੀ ਬਾਲੀਵੁੱਡ 'ਚ ਉਨ੍ਹਾਂ ਦੇ ਪਿਆਰ ਦੀਆਂ ਚਰਚਾਵਾਂ ਸੁਣਨ ਨੂੰ ਮਿਲਦੀਆਂ ਹਨ।

3/8
ਦਿਲੀਪ ਕੁਮਾਰ ਅਤੇ ਮਧੂਬਾਲਾ ਨੇ 9 ਸਾਲ ਤੱਕ ਇੱਕ ਦੂਜੇ ਨੂੰ ਡੇਟ ਕੀਤਾ। ਪਰ ਫਿਰ ਉਨ੍ਹਾਂ ਦੇ ਰਿਸ਼ਤੇ ਵਿੱਚ ਦਰਾਰ ਆ ਗਈ ਅਤੇ ਇਹ ਪ੍ਰੇਮੀ ਜੋੜਾ ਵੱਖ ਹੋ ਗਿਆ। ਦੱਸਿਆ ਜਾਂਦਾ ਹੈ ਕਿ ਦੋਵਾਂ ਦੀ ਮੰਗਣੀ ਵੀ ਹੋ ਗਈ ਸੀ ਪਰ ਗੱਲ ਵਿਆਹ ਤੱਕ ਨਹੀਂ ਪਹੁੰਚ ਸਕੀ।

4/8
ਦਿਲੀਪ ਅਤੇ ਮਧੂਬਾਲਾ ਦਾ ਰਿਸ਼ਤਾ ਟੁੱਟਣ ਦਾ ਕਾਰਨ ਅਦਾਕਾਰਾ ਦਾ ਪਿਤਾ ਦੱਸਿਆ ਜਾਂਦਾ ਹੈ। ਮਧੂਬਾਲਾ ਦੇ ਪਿਤਾ ਨੂੰ ਦਿਲੀਪ ਕੁਮਾਰ ਪਸੰਦ ਨਹੀਂ ਸੀ। ਅਤੇ ਦਿਲੀਪ ਤੋਂ ਵੱਖ ਹੋਣ ਤੋਂ ਬਾਅਦ, ਮਧੂਬਾਲਾ ਨੇ ਗਾਇਕ ਅਤੇ ਅਭਿਨੇਤਾ ਕਿਸ਼ੋਰ ਕੁਮਾਰ ਨਾਲ ਵਿਆਹ ਕਰਵਾ ਲਿਆ। ਪਰ ਇਹ ਰਿਸ਼ਤਾ ਵੀ ਜ਼ਿਆਦਾ ਦੇਰ ਨਹੀਂ ਚੱਲ ਸਕਿਆ।

5/8
ਕਿਉਂਕਿ ਵਿਆਹ ਤੋਂ ਬਾਅਦ ਪਤਾ ਲੱਗਾ ਕਿ ਮਧੂਬਾਲਾ ਦੇ ਦਿਲ 'ਚ ਛੇਕ ਹੈ। ਇਸ ਬੀਮਾਰੀ ਕਾਰਨ ਮਧੂਬਾਲਾ ਦੀ ਹੌਲੀ-ਹੌਲੀ ਮੌਤ ਹੋ ਰਹੀ ਸੀ। ਕਿਸ਼ੋਰ ਕੁਮਾਰ ਨੇ ਲੰਦਨ ਵਿੱਚ ਉਸਦਾ ਇਲਾਜ ਵੀ ਕਰਵਾਇਆ ਪਰ ਮਧੂਬਾਲਾ ਠੀਕ ਨਹੀਂ ਹੋ ਸਕੀ। ਅਤੇ ਫਿਰ 1969 ਵਿੱਚ ਉਸਨੇ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ।

6/8
ਅਦਾਕਾਰਾ ਦੀ ਮੌਤ ਨਾਲ ਕਿਸ਼ੋਰ ਕੁਮਾਰ ਪਹਿਲਾਂ ਹੀ ਟੁੱਟ ਗਏ ਸੀ। ਇਸ ਦੇ ਨਾਲ ਹੀ ਦਿਲੀਪ ਨੂੰ ਵੀ ਡੂੰਘਾ ਸਦਮਾ ਲੱਗਾ ਸੀ।

7/8
ਜਿਵੇਂ ਹੀ ਦਿਲੀਪ ਨੂੰ ਅਦਾਕਾਰਾ ਦੀ ਮੌਤ ਦੀ ਖਬਰ ਮਿਲੀ ਤਾਂ ਉਹ ਉਸ ਨੂੰ ਆਖਰੀ ਵਾਰ ਦੇਖਣ ਲਈ ਕਬਰਸਤਾਨ ਵੱਲ ਦੌੜੇ। ਪਰ ਜਦੋਂ ਉਹ ਉੱਥੇ ਪਹੁੰਚਿਆ ਤਾਂ ਬਹੁਤ ਦੇਰ ਹੋ ਚੁੱਕੀ ਸੀ। ਦਰਅਸਲ ਮਧੂਬਾਲਾ ਦਾ ਸਸਕਾਰ ਕਰ ਦਿੱਤਾ ਗਿਆ ਸੀ।

8/8
ਦੱਸ ਦੇਈਏ ਕਿ ਦਿਲੀਪ ਕੁਮਾਰ ਅਤੇ ਮਧੂਬਾਲਾ ਦੀ ਫਿਲਮ 'ਮੁਗਲ-ਏ-ਆਜ਼ਮ' ਅਜੇ ਵੀ ਸਿਨੇਮਾ ਪ੍ਰੇਮੀਆਂ ਦੀ ਪਸੰਦੀਦਾ ਫਿਲਮਾਂ ਦੀ ਸੂਚੀ 'ਚ ਸ਼ਾਮਲ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget