ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Poll of Polls | 6 PM)

Disha Patani Photos: ਏਅਰਪੋਰਟ 'ਤੇ ਨਜ਼ਰ ਆਇਆ ਦਿਸ਼ਾ ਪਟਾਨੀ ਦਾ ਕੂਲ ਅੰਦਾਜ਼, ਤਸਵੀਰਾਂ ਵੇਖ ਦੀਵਾਨੇ ਹੋਏ ਫੈਨਜ਼

Disha Patani

1/6
ਬਾਲੀਵੁੱਡ ਐਕਟਰਸ ਦਿਸ਼ਾ ਪਟਾਨੀ ਹਮੇਸ਼ਾ ਆਪਣੇ ਲੁੱਕ ਕਾਰਨ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ। ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਹਰ ਰੋਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

2/6
ਦਿਸ਼ਾ ਦਾ ਏਅਰਪੋਰਟ ਲੁੱਕ ਵਾਇਰਲ ਹੋ ਰਿਹਾ ਹੈ। ਦਿਸ਼ਾ ਨੇ ਸਕਾਈ ਬਲੂ ਸਪੋਰਟਸ ਕ੍ਰੌਪ ਟੌਪ ਦੇ ਨਾਲ ਵ੍ਹਾਈਟ ਬਾਸਕਟਬਾਲ ਸ਼ਾਰਟਸ ਪਾਏ ਸੀ। ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਦਿਸ਼ਾ ਨੇ ਮਾਸਕ ਪਾਇਆ ਹੋਇਆ ਹੈ।

3/6
ਦਿਸ਼ਾ ਨੂੰ ਘਰੇਲੂ ਹਵਾਈ ਅੱਡੇ 'ਤੇ ਵੇਖਿਆ ਗਿਆ। ਉਹ ਹੈਦਰਾਬਾਦ ਲਈ ਰਵਾਨਾ ਹੋ ਗਈ ਹੈ। ਉਹ ਆਪਣੀ ਸ਼ੂਟਿੰਗ ਲਈ ਹੈਦਰਾਬਾਦ ਗਈ ਹੋਈ ਹੈ।

4/6
ਦਿਸ਼ਾ ਇਸ ਦੌਰਾਨ ਫੋਨ 'ਚ ਰੁੱਝੀ ਨਜ਼ਰ ਆਈ। ਉਸ ਦੀਆਂ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

5/6
ਵਰਕਫਰੰਟ ਦੀ ਗੱਲ ਕਰੀਏ ਤਾਂ ਦਿਸ਼ਾ ਕੋਲ ਇਸ ਸਮੇਂ ਦੋ ਫਿਲਮਾਂ ਹਨ। ਉਹ ਮੋਹਿਤ ਸੂਰੀ ਦੀ ਫਿਲਮ 'ਏਕ ਵਿਲੇਨ ਰਿਟਰਨਸ' 'ਚ ਨਜ਼ਰ ਆਵੇਗੀ। ਇਸ ਫਿਲਮ 'ਚ ਉਨ੍ਹਾਂ ਨਾਲ ਅਰਜੁਨ ਕਪੂਰ, ਤਾਰਾ ਸੁਤਾਰੀਆ ਅਤੇ ਜੌਨ ਅਬ੍ਰਾਹਮ ਨਜ਼ਰ ਆਉਣ ਵਾਲੇ ਹਨ।

6/6
ਦੂਜੇ ਪਾਸੇ ਜੇਕਰ ਦੂਜੀ ਫਿਲਮ ਦੀ ਗੱਲ ਕਰੀਏ ਤਾਂ ਉਹ ਹੈ ਕਰਨ ਜੌਹਰ ਦੀ ਵਾਰਿਸ। ਯੋਧਾ ਵਿੱਚ ਦਿਸ਼ਾ ਦੇ ਨਾਲ ਸਿਧਾਰਥ ਮਲਹੋਤਰਾ ਅਤੇ ਰਾਸ਼ੀ ਖੰਨਾ ਲੀਡ ਰੋਲ ਵਿੱਚ ਨਜ਼ਰ ਆਉਣਗੇ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget