ਪੜਚੋਲ ਕਰੋ

Heropanti 2: ਦਿਸ਼ਾ ਪਟਾਨੀ ਨੇ 'ਹੀਰੋਪੰਤੀ 2' ਨੂੰ ਦੱਸਿਆ ਸੁਪਰ ਐਂਟਰਟੇਨਿੰਗ ਤਾਂ ਟਾਈਗਰ ਸ਼ਰਾਫ ਨੇ ਦਿੱਤਾ ਇਹ ਰਿਐਕਸ਼ਨ

Disha Patani

1/6
ਟਾਈਗਰ ਸ਼ਰਾਫ ਸਟਾਰਰ ਫਿਲਮ ਹੀਰੋਪੰਤੀ 2 ਅੱਜ ਰਿਲੀਜ਼ ਹੋ ਗਈ ਹੈ ਤੇ ਫਿਲਮ ਨੂੰ ਕਾਫੀ ਤਾਰੀਫ ਵੀ ਮਿਲ ਰਹੀ ਹੈ।

2/6
ਫ਼ੈਨਜ ਤੇ ਦਰਸ਼ਕਾਂ ਵਿਚਕਾਰ ਹੁਣ ਉਨ੍ਹਾਂ ਦੀ ਕਥਿਤ ਪ੍ਰੇਮਿਕਾ ਦਿਸ਼ਾ ਪਟਾਨੀ ਦਾ ਰਿਐਕਸ਼ਨ ਸਾਹਮਣੇ ਆਇਆ ਹੈ।

3/6
ਦਿਸ਼ਾ ਨੇ ਆਪਣੇ ਇੰਸਟਾਗ੍ਰਾਮ 'ਤੇ ਟਾਈਗਰ ਦੀ ਹੀਰੋਪੰਤੀ 2 ਦਾ ਰਿਵਿਊ ਸ਼ੇਅਰ ਕੀਤਾ ਹੈ। ਫਿਲਮ ਦਾ ਇੱਕ ਸੀਨ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਇਸ ਨੂੰ ਸ਼ਾਨਦਾਰ ਦੱਸਿਆ।

4/6
ਦਿਸ਼ਾ ਨੇ ਲਿਖਿਆ, 'ਵੱਟ ਅ ਫਾਇਰ ,ਸੁਪਰ ਐਂਟਰਟੇਨਿੰਗ।' ਦੱਸ ਦੇਈਏ ਕਿ ਬੀਤੇ ਦਿਨ ਦਿਸ਼ਾ ਪਟਾਨੀ ਨੂੰ ਵੀ ਫਿਲਮ ਦੀ ਸਕ੍ਰੀਨਿੰਗ 'ਤੇ ਦੇਖਿਆ ਗਿਆ ਸੀ।

5/6
ਦਿਸ਼ਾ ਦੇ ਇਸ ਰਿਵਿਊ 'ਤੇ ਟਾਈਗਰ ਦਾ ਰਿਐਕਸ਼ਨ ਵੀ ਸਾਹਮਣੇ ਆਇਆ ਹੈ। ਉਸ ਨੇ ਇਸ ਨੂੰ ਆਪਣੇ ਇੰਸਟਾਗ੍ਰਾਮ 'ਤੇ ਦੁਬਾਰਾ ਪੋਸਟ ਕੀਤਾ ਤੇ ਲਿਖਿਆ,
ਦਿਸ਼ਾ ਦੇ ਇਸ ਰਿਵਿਊ 'ਤੇ ਟਾਈਗਰ ਦਾ ਰਿਐਕਸ਼ਨ ਵੀ ਸਾਹਮਣੇ ਆਇਆ ਹੈ। ਉਸ ਨੇ ਇਸ ਨੂੰ ਆਪਣੇ ਇੰਸਟਾਗ੍ਰਾਮ 'ਤੇ ਦੁਬਾਰਾ ਪੋਸਟ ਕੀਤਾ ਤੇ ਲਿਖਿਆ, "ਤੁਹਾਡਾ ਧੰਨਵਾਦ ਬਹੁਤ ਖੁਸ਼ੀ ਹੋਈ ਕਿ ਤੁਹਾਨੂੰ ਇਹ ਪਸੰਦ ਆਇਆ"
6/6
ਵੀਰਵਾਰ ਨੂੰ ਇੱਕ ਵਿਸ਼ੇਸ਼ ਸਕ੍ਰੀਨਿੰਗ ਦੀ ਮੇਜ਼ਬਾਨੀ ਕੀਤੀ, ਜਿਸ ਵਿੱਚ ਜੈਕੀ ਸ਼ਰਾਫ, ਰਿਤੇਸ਼ ਦੇਸ਼ਮੁਖ, ਜੈਕੀ ਭਗਨਾਨੀ, ਆਧਾਰ ਸ਼ਾਮਲ ਹੋਏ। ਜੈਨ, ਸਾਜਿਦ ਨਾਡਿਆਡਵਾਲਾ, ਜੇਨੇਲੀਆ ਦੇਸ਼ਮੁਖ, ਦਿਸ਼ਾ ਪਟਾਨੀ, ਕਪਿਲ ਸ਼ਰਮਾ ਆਪਣੀ ਪਤਨੀ ਗਿੰਨੀ ਨਾਲ, ਆਯੂਸ਼ ਸ਼ਰਮਾ, ਸੰਜਨਾ ਸਾਂਘੀ ਤੇ ਹੋਰ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget