ਪੜਚੋਲ ਕਰੋ
ਅਨਨਿਆ ਪਾਂਡੇ ਦੀਆਂ ਅਦਾਵਾਂ 'ਤੇ ਫੈਨਜ਼ ਹਾਰ ਬੈਠੇ ਆਪਣਾ ਦਿਲ, ਵੇਖੋ ਤਸਵੀਰਾਂ
ਬੀ-ਟਾਊਨ ਦੀ ਹੌਟ ਅਤੇ ਬੋਲਡ ਅਭਿਨੇਤਰੀਆਂ 'ਚੋਂ ਇਕ ਅਨਨਿਆ ਪਾਂਡੇ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਡ੍ਰੀਮਗਰਲ 2' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ।

Ananya Pandey
1/5

ਬੀ-ਟਾਊਨ ਦੀ ਹੌਟ ਅਤੇ ਬੋਲਡ ਅਭਿਨੇਤਰੀਆਂ 'ਚੋਂ ਇਕ ਅਨਨਿਆ ਪਾਂਡੇ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਡ੍ਰੀਮਗਰਲ 2' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ।
2/5

ਇਸ ਦੌਰਾਨ ਅਦਾਕਾਰਾ ਹਰ ਰੋਜ਼ ਆਪਣੇ ਨਵੇਂ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ।
3/5

ਹਾਲ ਹੀ ਵਿੱਚ ਅਭਿਨੇਤਰੀ ਨੇ ਇੱਕ ਵਾਰ ਫਿਰ ਆਪਣੇ ਲੇਟੈਸਟ ਲੁੱਕ ਦੀਆਂ ਫੋਟੋਆਂ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਬਵਾਲ ਮਚਾ ਦਿੱਤਾ ਹੈ।
4/5

ਅਭਿਨੇਤਰੀ ਅਨੰਨਿਆ ਪਾਂਡੇ ਦਾ ਹਰ ਲੁੱਕ ਬਹੁਤ ਹੀ ਸ਼ਾਨਦਾਰ ਅਤੇ ਜ਼ਬਰਦਸਤ ਹੈ। ਹਾਲਾਂਕਿ ਪ੍ਰਸ਼ੰਸਕ ਵੀ ਉਨ੍ਹਾਂ ਦੇ ਹਰ ਸਟਾਈਲ ਨੂੰ ਰੀਕ੍ਰਿਏਟ ਕਰਦੇ ਹਨ।
5/5

ਦੱਸ ਦੇਈਏ ਕਿ ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਹਰ ਤਸਵੀਰ ਨੂੰ ਲਾਈਕ ਅਤੇ ਕਮੈਂਟ ਕਰਦੇ ਨਹੀਂ ਥੱਕਦੇ।
Published at : 15 Aug 2023 09:38 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਲੁਧਿਆਣਾ
ਪੰਜਾਬ
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ
