ਪੜਚੋਲ ਕਰੋ
Elli Avram: ਐਲੀ ਅਵਰਾਮ ਦੀ ਸਾਦਗੀ ਨੇ ਵੀ ਜਿੱਤਿਆ ਫੈਨਜ਼ ਦਾ ਦਿਲ, ਵੇਖੋ ਤਸਵੀਰਾਂ
Elli Avram Pics: ਆਪਣੇ ਗਲੈਮਰਸ ਅੰਦਾਜ਼ ਨਾਲ ਲੋਕਾਂ 'ਤੇ ਆਪਣਾ ਜਾਦੂ ਕਰਨ ਵਾਲੀ ਐਲੀ ਅਵਰਾਮ ਦੀ ਸਾਦਗੀ ਨੇ ਹੁਣ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਕਬਜ਼ਾ ਕਰ ਲਿਆ ਹੈ।
Elli Avram
1/8

ਐਲੀ ਅਵਰਾਮ ਦੀਆਂ ਕੁਝ ਖੂਬਸੂਰਤ ਤਸਵੀਰਾਂ ਨੂੰ ਇੰਸਟਾਗ੍ਰਾਮ ਯੂਜ਼ਰਸ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...
2/8

ਬਾਲੀਵੁੱਡ ਅਭਿਨੇਤਰੀ ਅਤੇ ਟੀਵੀ ਰਿਐਲਿਟੀ ਸ਼ੋਅ ਬਿੱਗ ਬੌਸ ਵਿੱਚ ਨਜ਼ਰ ਆਈ ਐਲੀ ਅਵਰਾਮ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਪ੍ਰਸਿੱਧੀ ਹੈ। ਇੰਸਟਾਗ੍ਰਾਮ 'ਤੇ ਉਸ ਦੇ 72 ਲੱਖ ਤੋਂ ਵੱਧ ਫਾਲੋਅਰਜ਼ ਹਨ, ਜੋ ਉਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਬਹੁਤ ਪਸੰਦ ਕਰਦੇ ਹਨ।
Published at : 16 Mar 2023 10:47 AM (IST)
ਹੋਰ ਵੇਖੋ





















