ਪੜਚੋਲ ਕਰੋ

Elli Avrram: ਐਲੀ ਅਵਰਾਮ ਨੇ ਬੈੱਡ 'ਤੇ ਲੇਟ ਕੇ ਮਚਾਈ ਤਬਾਹੀ, ਫੋਟੋਆਂ ਨੇ ਵਧਾ ਦਿੱਤੀ ਲੋਕਾਂ ਦੀ ਬੇਚੈਨੀ

Elli Avrram Pics: ਐਲੀ ਅਵਰਾਮ ਨੇ ਆਪਣੀਆਂ ਤਾਜ਼ਾ ਗਲੈਮਰਸ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਦਿੱਤੀ ਹੈ। ਉਸ ਦੀਆਂ ਸਟਾਈਲਿਸ਼ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...

Elli Avrram

1/8
ਅਦਾਕਾਰਾ ਐਲੀ ਅਵਰਾਮ ਨੇ ਬਲੈਕ ਕਲਰ ਦੀ ਹਾਈ ਸਲਿਟ ਹੈਲਟਰ ਨੇਕ ਡਰੈੱਸ ਪਾ ਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ। ਉਸ ਦੀਆਂ ਤਸਵੀਰਾਂ 'ਤੇ ਫੈਨਜ਼ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ।

2/8
ਅਭਿਨੇਤਰੀ ਐਲੀ ਅਵਰਾਮ ਨੇ ਇਸ ਪਹਿਰਾਵੇ ਵਿੱਚ ਆਪਣੇ ਕਲੀਵੇਜ ਅਤੇ ਬੈਕ ਨੂੰ ਜ਼ਬਰਦਸਤ ਫਲਾਂਟ ਕੀਤਾ ਹੈ। ਇਸ ਦੇ ਨਾਲ ਹੀ ਉਸ ਦੀ ਬਲੈਕ ਆਊਟਫਿਟ 'ਚ ਸਫੇਦ ਬੋ ਉਸ ਦੀ ਲੁੱਕ 'ਚ ਚਾਰ ਚੰਦ ਲਗਾ ਰਹੀ ਹੈ।

3/8
ਨਿਊਡ ਮੇਕਅਪ ਅਤੇ ਸਟਾਈਲਿਸ਼ ਹੇਅਰ ਸਟਾਈਲ ਨਾਲ ਉਹ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਰਹੀ ਹੈ।

4/8
ਇਸ ਬੋਲਡ ਆਊਟਫਿਟ 'ਚ ਅਭਿਨੇਤਰੀ ਨੇ ਬੈੱਡ 'ਤੇ ਲੇਟਦੇ ਹੋਏ ਕਈ ਸਿਜ਼ਲਿੰਗ ਪੋਜ਼ ਦਿੱਤੇ, ਜਿਸ ਨੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਬੇਚੈਨ ਕਰ ਦਿੱਤਾ ਹੈ।

5/8
ਐਲੀ ਅਵਰਾਮ ਦੀਆਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਕਮੈਂਟ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਉਸਦੀ ਤਸਵੀਰਾਂ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ।

6/8
ਅਦਾਕਾਰਾ ਐਲੀ ਅਵਰਾਮ ਦੀ ਖੂਬਸੂਰਤੀ 'ਤੇ ਪ੍ਰਸ਼ੰਸਕਾਂ ਦਾ ਦਿਲ ਹਾਰ ਰਿਹਾ ਹੈ। ਇਸ ਦੇ ਨਾਲ ਹੀ ਉਸ ਦੀਆਂ ਤਸਵੀਰਾਂ ਦੇਖ ਕੇ ਪ੍ਰਸ਼ੰਸਕਾਂ ਦੇ ਸਾਹ ਰੁਕ ਗਏ ਹਨ।

7/8
ਐਲੀ ਅਵਰਾਮ ਮਨੀਸ਼ ਪਾਲ ਨਾਲ ਫਿਲਮ ‘ਮਿਕੀ ਵਾਇਰਸ’ ਅਤੇ ਕਾਮੇਡੀਅਨ ਕਪਿਲ ਸ਼ਰਮਾ ਨਾਲ ‘ਕਿਸ ਕਿਸਕੋ ਪਿਆਰ ਕਰੂੰ’ ਵਿੱਚ ਨਜ਼ਰ ਆ ਚੁੱਕੀ ਹੈ।

8/8
ਇਸ ਦੇ ਨਾਲ ਹੀ ਅਭਿਨੇਤਰੀ ਜਲਦੀ ਹੀ ਟਾਈਗਰ ਸ਼ਰਾਫ ਅਤੇ ਕ੍ਰਿਤੀ ਸੈਨਨ ਦੇ ਨਾਲ ਗਣਪਤ ਵਿੱਚ ਇੱਕ ਅਹਿਮ ਭੂਮਿਕਾ ਵਿੱਚ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

Kajal Aggarwal :  ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...

Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget