ਪੜਚੋਲ ਕਰੋ

ਟੀਵੀ ਦੀ 'ਸੰਸਕਾਰੀ' ਨੂੰਹ Erica Fernandes ਬੌਲਡ ਸੀਨ ਕਰਨ ਤੋਂ ਕਰਦੀ ਪਰਹੇਜ਼, ਕਈ ਵੱਡੇ ਪ੍ਰੋਜੈਕਟਾਂ ਨੂੰ ਕੀਤਾ ਹੈ ਇਨਕਾਰ

Erica_Fernandes_10

1/8
ਏਰਿਕਾ ਫ੍ਰਨਾਂਡਿਸ ਨੇ ਇੱਕ ਇੰਟਰਵਿਊ ਵਿਚ ਦੱਸਿਆ ਕਿ ਉਸ ਨੂੰ ਕਈ ਵੈਬ ਸ਼ੋਅ ਦੀਆਂ ਪੇਸ਼ਕਸ਼ਾਂ ਮਿਲੀਆਂ। ਇਸ ਵਿਚ ਉਸ ਨੂੰ ਬੋਲਡ ਸੀਨ ਵੀ ਕਰਨੇ ਸੀ, ਪਰ ਅਜਿਹੇ ਸਾਰੇ ਪ੍ਰੋਜੈਕਟ ਕਰਨ ਤੋਂ ਉਸ ਨੇ ਇਨਕਾਰ ਕਰ ਦਿੱਤਾ।
ਏਰਿਕਾ ਫ੍ਰਨਾਂਡਿਸ ਨੇ ਇੱਕ ਇੰਟਰਵਿਊ ਵਿਚ ਦੱਸਿਆ ਕਿ ਉਸ ਨੂੰ ਕਈ ਵੈਬ ਸ਼ੋਅ ਦੀਆਂ ਪੇਸ਼ਕਸ਼ਾਂ ਮਿਲੀਆਂ। ਇਸ ਵਿਚ ਉਸ ਨੂੰ ਬੋਲਡ ਸੀਨ ਵੀ ਕਰਨੇ ਸੀ, ਪਰ ਅਜਿਹੇ ਸਾਰੇ ਪ੍ਰੋਜੈਕਟ ਕਰਨ ਤੋਂ ਉਸ ਨੇ ਇਨਕਾਰ ਕਰ ਦਿੱਤਾ।
2/8
ਏਰਿਕਾ ਫ੍ਰਨਾਂਡਿਸ ਨੇ ਕਿਹਾ,
ਏਰਿਕਾ ਫ੍ਰਨਾਂਡਿਸ ਨੇ ਕਿਹਾ, "ਮੈਂ ਬੋਲਡ ਸੀਨ ਕਰਨ ਵਿਚ ਕੰਫਰਟੈਬਲ ਨਹੀਂ ਹਾਂ ਅਤੇ ਮੈਂ ਅਕਸਰ ਇਸ ਬਾਰੇ ਕਹਿੰਦੀ ਹਾਂ। ਮੈਂ ਹੁਣ ਤਕ ਬਹੁਤ ਸਾਰੇ ਸ਼ੋਅ ਛੱਡ ਦਿੱਤੇ ਹਨ।"
3/8
ਏਰਿਕਾ ਫ੍ਰਨਾਂਡਿਸ ਨੇ ਅੱਗੇ ਕਿਹਾ,
ਏਰਿਕਾ ਫ੍ਰਨਾਂਡਿਸ ਨੇ ਅੱਗੇ ਕਿਹਾ, "ਮੇਰੇ ਕੋਲ ਬਹੁਤ ਸਾਰੇ ਸ਼ੋਅ ਅਜਿਹੇ ਵੀ ਆਏ ਜਿਸ ਵਿਚ ਬੋਲਡ ਕੰਟੈਂਟ ਸੀ ਅਤੇ ਮੈਂ ਉਨ੍ਹਾਂ ਨੂੰ ਇਨਕਾਰ ਕਰ ਦਿੱਤਾ ਕਿਉਂਕਿ ਮੈਨੂੰ ਲੱਗਾ ਕਿ ਉਨ੍ਹਾਂ ਨੇ ਸ਼ੋਅ ਵਿਚ ਬੋਲਡ ਸੀਨਜ਼ ਜ਼ਬਰਦਸਤੀ ਪਾਏ ਹਨ।"
4/8
ਏਰਿਕਾ ਫ੍ਰਨਾਂਡਿਸ ਨੇ ਅੱਗੇ ਕਿਹਾ,
ਏਰਿਕਾ ਫ੍ਰਨਾਂਡਿਸ ਨੇ ਅੱਗੇ ਕਿਹਾ, "ਜੇ ਅਜਿਹੇ ਦ੍ਰਿਸ਼ ਦੀ ਸਚਮੁੱਚ ਜ਼ਰੂਰਤ ਹੈ, ਤਾਂ ਇਹ ਵੱਖਰੀ ਗੱਲ ਹੈ ਅਤੇ ਹੋ ਸਕਦਾ ਹੈ ਕਿ ਮੈਂ ਇਸ ਲਈ ਮਾਨਸਿਕ ਤੌਰ 'ਤੇ ਤਿਆਰ ਹੋ ਸਕਾਂ।"
5/8
ਏਰਿਕਾ ਫ੍ਰਨਾਂਡਿਸ ਨੇ ਕਿਹਾ,
ਏਰਿਕਾ ਫ੍ਰਨਾਂਡਿਸ ਨੇ ਕਿਹਾ, "ਪਰ ਪਹਿਲਾਂ ਮੈਂ ਜਾਨਣਾ ਚਾਹੁੰਦੀ ਹਾਂ ਕਿ ਸ਼ੋਅ ਵਿਚ ਇਸ ਦੀ ਕਿਉਂ ਲੋੜ ਹੈ। ਜੇ ਕੋਈ ਇਸਦਾ ਜਵਾਬ ਨਹੀਂ ਦੇ ਸਕਦਾ, ਤਾਂ ਮੈਨੂੰ ਨਹੀਂ ਲਗਦਾ ਕਿ ਮੈਂ ਇਹ ਕਦੇ ਕਰਾਂਗੀ।"
6/8
ਏਰਿਕਾ ਫ੍ਰਨਾਂਡਿਸ ਨੇ ਇਹ ਵੀ ਕਿਹਾ ਕਿ ਉਹ ਰਿਐਲਿਟੀ ਸ਼ੋਅ ਕਰਨਾ ਪਸੰਦ ਕਰਦੀ ਹੈ, ਪਰ ਉਹ ਬਿੱਗ ਬੌਸ ਨਹੀਂ ਕਰਨਾ ਚਾਹੁੰਦੀ। ਉਸ ਨੂੰ ਖ਼ਤਰੋਂ ਕੇ ਖਿਡਾਰੀ ਪਸੰਦ ਹੈ।
ਏਰਿਕਾ ਫ੍ਰਨਾਂਡਿਸ ਨੇ ਇਹ ਵੀ ਕਿਹਾ ਕਿ ਉਹ ਰਿਐਲਿਟੀ ਸ਼ੋਅ ਕਰਨਾ ਪਸੰਦ ਕਰਦੀ ਹੈ, ਪਰ ਉਹ ਬਿੱਗ ਬੌਸ ਨਹੀਂ ਕਰਨਾ ਚਾਹੁੰਦੀ। ਉਸ ਨੂੰ ਖ਼ਤਰੋਂ ਕੇ ਖਿਡਾਰੀ ਪਸੰਦ ਹੈ।
7/8
'ਕਸੌਟੀ ਜ਼ਿੰਦਾਗੀ ਕੇ' ਤੋਂ ਬਾਅਦ Erica Fernandes ਟੀਵੀ 'ਤੇ ਵਾਪਸੀ ਕਰ ਰਹੀ ਹੈ। ਉਹ ਵੈੱਬ ਸ਼ੋਅ 'ਕੁਛ ਰੰਗ ਪਿਆਰੇ ਕੇ ਐਸੀ ਭੀ' ਦੇ ਸੀਜ਼ਨ 3 ਤੋਂ ਵਾਪਸੀ ਕਰ ਰਹੀ ਹੈ।
'ਕਸੌਟੀ ਜ਼ਿੰਦਾਗੀ ਕੇ' ਤੋਂ ਬਾਅਦ Erica Fernandes ਟੀਵੀ 'ਤੇ ਵਾਪਸੀ ਕਰ ਰਹੀ ਹੈ। ਉਹ ਵੈੱਬ ਸ਼ੋਅ 'ਕੁਛ ਰੰਗ ਪਿਆਰੇ ਕੇ ਐਸੀ ਭੀ' ਦੇ ਸੀਜ਼ਨ 3 ਤੋਂ ਵਾਪਸੀ ਕਰ ਰਹੀ ਹੈ।
8/8
ਇਸ ਸ਼ੋਅ ਵਿਚ ਉਹ ਸੋਨਾਕਸ਼ੀ ਬੋਸ ਦਾ ਕਿਰਦਾਰ ਨਿਭਾਅ ਰਹੀ ਹੈ। ਇਸ ਸ਼ੋਅ ਅਤੇ ਬੋਲਡ ਸੀਨ ਨੂੰ ਲੈ ਕੇ ਹੁਣ ਉਸ ਨੇ ਆਪਣਾ ਪੱਖ ਰੱਖਿਆ ਹੈ।
ਇਸ ਸ਼ੋਅ ਵਿਚ ਉਹ ਸੋਨਾਕਸ਼ੀ ਬੋਸ ਦਾ ਕਿਰਦਾਰ ਨਿਭਾਅ ਰਹੀ ਹੈ। ਇਸ ਸ਼ੋਅ ਅਤੇ ਬੋਲਡ ਸੀਨ ਨੂੰ ਲੈ ਕੇ ਹੁਣ ਉਸ ਨੇ ਆਪਣਾ ਪੱਖ ਰੱਖਿਆ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Embed widget