ਪੜਚੋਲ ਕਰੋ

Esha Deol: ਈਸ਼ਾ ਦਿਓਲ- ਭਰਤ ਤਖਤਾਨੀ ਨੇ 2 ਵਾਰ ਲਏ ਸੀ ਸੱਤ ਫੇਰੇ, ਫਿਰ ਵੀ ਨਹੀਂ ਬਚ ਸਕਿਆ ਵਿਆਹ, ਜਾਣੋ ਅਲੱਗ ਹੋਣ ਦੀ ਵਜ੍ਹਾ

Esha Deol Bharat Takhtani Separated: ਈਸ਼ਾ ਦਿਓਲ ਵਿਆਹ ਦੇ 12 ਸਾਲ ਬਾਅਦ ਆਪਣੇ ਪਤੀ ਤੋਂ ਵੱਖ ਹੋ ਰਹੀ ਹੈ। ਜੋੜੇ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ। ਕੀ ਤੁਸੀਂ ਜਾਣਦੇ ਹੋ ਕਿ ਈਸ਼ਾ ਨੇ ਭਰਤ ਨਾਲ ਇੱਕ ਨਹੀਂ ਸਗੋਂ ਦੋ ਵਾਰ ਵਿਆਹ ਕੀਤਾ ਸੀ

ਈਸ਼ਾ ਦਿਓਲ- ਭਰਤ ਤਖਤਾਨੀ ਨੇ 2 ਵਾਰ ਲਏ ਸੀ ਸੱਤ ਫੇਰੇ, ਫਿਰ ਵੀ ਨਹੀਂ ਬਚ ਸਕਿਆ ਵਿਆਹ, ਜਾਣੋ ਅਲੱਗ ਹੋਣ ਦੀ ਵਜ੍ਹਾ

1/9
ਈਸ਼ਾ ਦਿਓਲ ਨੇ ਸਾਲ 2012 'ਚ ਭਰਤ ਤਖਤਾਨੀ ਨਾਲ ਵਿਆਹ ਕੀਤਾ ਸੀ। ਖਾਸ ਗੱਲ ਇਹ ਹੈ ਕਿ ਇਸ ਜੋੜੇ ਨੇ ਇਕ ਵਾਰ ਨਹੀਂ ਸਗੋਂ ਦੋ ਵਾਰ ਵਿਆਹ ਕੀਤਾ ਹੈ।

2/9
ਧਰਮਿੰਦਰ ਦੀ ਬੇਟੀ ਭਰਤ ਨਾਲ ਕੁਝ ਸਾਲਾਂ ਤੋਂ ਰਿਲੇਸ਼ਨਸ਼ਿਪ 'ਚ ਸੀ। ਇਸ ਤੋਂ ਬਾਅਦ ਉਸ ਨੇ 2012 'ਚ ਮੁੰਬਈ 'ਚ ਇਸਕਾਨ ਮੰਦਰ ਦੇ ਸੱਤ ਫੇਰੇ ਲਏ ਸੀ। ਇਸ ਦੌਰਾਨ ਸਿਰਫ ਜੋੜੇ ਦੇ ਪਰਿਵਾਰ ਅਤੇ ਕਰੀਬੀ ਦੋਸਤਾਂ ਨੇ ਹੀ ਸ਼ਿਰਕਤ ਕੀਤੀ ਸੀ।

3/9
ਵਿਆਹ ਦੇ ਪੰਜ ਸਾਲ ਬਾਅਦ ਈਸ਼ਾ ਗਰਭਵਤੀ ਹੋਈ ਅਤੇ ਅਦਾਕਾਰਾ ਲਈ ਬੇਬੀ ਸ਼ਾਵਰ ਦੀ ਰਸਮ ਰੱਖੀ ਗਈ। ਇਸ ਦੌਰਾਨ ਈਸ਼ਾ ਅਤੇ ਭਰਤ ਨੇ ਮੁੰਬਈ ਦੇ ਇਸਕੋਨ ਮੰਦਰ 'ਚ ਦੁਬਾਰਾ ਵਿਆਹ ਕਰਵਾਇਆ।

4/9
ਈਸ਼ਾ ਦਿਓਲ ਅਤੇ ਧਰਮਿੰਦਰ ਇੱਕ ਦੂਜੇ ਦੇ ਬਹੁਤ ਕਰੀਬ ਹਨ। ਈਸ਼ਾ ਅਕਸਰ ਆਪਣੇ ਪਿਤਾ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਅਜਿਹੇ 'ਚ ਜਦੋਂ ਈਸ਼ਾ ਦਿਓਲ ਦਾ ਵਿਆਹ ਹੋਇਆ ਤਾਂ ਧਰਮਿੰਦਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਸੀ।

5/9
ਈਸ਼ਾ ਦੀ ਵਿਦਾਈ ਦੀਆਂ ਵੀਡੀਓਜ਼ ਅਤੇ ਫੋਟੋਆਂ ਸਾਹਮਣੇ ਆਈਆਂ ਸਨ, ਜਿਸ 'ਚ ਧਰਮਿੰਦਰ ਆਪਣੀ ਬੇਟੀ ਨੂੰ ਗਲੇ ਲਗਾ ਕੇ ਰੋਂਦੇ ਹੋਏ ਨਜ਼ਰ ਆ ਰਹੇ ਸਨ।

6/9
ਈਸ਼ਾ ਦਿਓਲ ਅਤੇ ਭਰਤ ਤਖਤਾਨੀ ਨੇ ਦੋ ਵਾਰ ਵਿਆਹ ਕੀਤਾ ਪਰ ਦੋਵੇਂ ਫਿਰ ਵੀ ਆਪਣੇ ਘਰ ਨੂੰ ਬਚਾ ਨਹੀਂ ਸਕੇ। ਹੁਣ ਵਿਆਹ ਦੇ 12 ਸਾਲ ਬਾਅਦ ਉਹ ਪਤੀ ਭਰਤ ਤਖਤਾਨੀ ਤੋਂ ਵੱਖ ਹੋ ਗਈ ਹੈ।

7/9
ਇਨ੍ਹਾਂ ਦੇ ਤਲਾਕ ਦੀਆਂ ਖਬਰਾਂ ਕਾਫੀ ਸਮੇਂ ਤੋਂ ਸਾਹਮਣੇ ਆ ਰਹੀਆਂ ਸਨ, ਜਿਸ ਦੀ ਹੁਣ ਅਦਾਕਾਰਾ ਨੇ ਪੁਸ਼ਟੀ ਕਰ ਦਿੱਤੀ ਹੈ।

8/9
ਦਿੱਲੀ ਟਾਈਮਜ਼ ਮੁਤਾਬਕ ਈਸ਼ਾ ਅਤੇ ਭਰਤ ਨੇ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਵੱਖ ਹੋਣ ਦੀ ਪੁਸ਼ਟੀ ਕੀਤੀ ਹੈ।

9/9
ਬਿਆਨ 'ਚ ਕਿਹਾ ਗਿਆ ਹੈ, 'ਅਸੀਂ ਆਪਸੀ ਸਹਿਮਤੀ ਨਾਲ ਇਕ ਦੂਜੇ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ। ਸਾਡੇ ਜੀਵਨ ਵਿੱਚ ਇਸ ਤਬਦੀਲੀ ਵਿੱਚ, ਸਾਡੇ ਬੱਚਿਆਂ ਲਈ ਕੀ ਸਹੀ ਹੈ ਮਹੱਤਵਪੂਰਨ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget