ਪੜਚੋਲ ਕਰੋ
(Source: ECI/ABP News)
Esha Gupta: ਈਸ਼ਾ ਗੁਪਤਾ ਦੀ ਫਿਟਨੈੱਸ ਦੇਖ ਕੇ ਤੁਸੀਂ ਵੀ ਰਹਿ ਜਾਵੋਗੇ ਦੰਗ, ਲੇਟੈਸਟ ਤਸਵੀਰਾਂ 'ਚ ਫਲਾਂਟ ਕੀਤਾ ਫਿਗਰ
Esha Gupta Pics: ਬਾਲੀਵੁੱਡ ਅਦਾਕਾਰਾ ਈਸ਼ਾ ਗੁਪਤਾ ਇੰਡਸਟਰੀ ਦੀਆਂ ਬੋਲਡ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਨੇ 'ਆਸ਼ਰਮ 3' 'ਚ ਆਪਣੀ ਦਮਦਾਰ ਅਦਾਕਾਰੀ ਨਾਲ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਦੀਵਾਨਾ ਬਣਾ ਦਿੱਤਾ ਸੀ।
Esha Gupta
1/8
![ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦੀ ਫਿਟਨੈੱਸ ਨੇ ਲੋਕਾਂ ਦੇ ਹੋਸ਼ ਉਡਾ ਦਿੱਤੇ ਹਨ। ਦੱਸ ਦੇਈਏ ਕਿ ਅਦਾਕਾਰਾ ਹਮੇਸ਼ਾ ਆਪਣੇ ਹਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੀ ਹੈ। ਦੇਖੋ ਅਭਿਨੇਤਰੀ ਦੀ ਕਾਤਲਾਨਾ ਫੋਟਾਂ...](https://cdn.abplive.com/imagebank/default_16x9.png)
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦੀ ਫਿਟਨੈੱਸ ਨੇ ਲੋਕਾਂ ਦੇ ਹੋਸ਼ ਉਡਾ ਦਿੱਤੇ ਹਨ। ਦੱਸ ਦੇਈਏ ਕਿ ਅਦਾਕਾਰਾ ਹਮੇਸ਼ਾ ਆਪਣੇ ਹਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੀ ਹੈ। ਦੇਖੋ ਅਭਿਨੇਤਰੀ ਦੀ ਕਾਤਲਾਨਾ ਫੋਟਾਂ...
2/8
!['ਆਸ਼ਰਮ' ਵੈੱਬ ਸੀਰੀਜ਼ 'ਚ 'ਸੋਨੀਆ' ਦਾ ਕਿਰਦਾਰ ਨਿਭਾ ਕੇ ਲੋਕਾਂ ਦਾ ਦਿਲ ਜਿੱਤਣ ਵਾਲੀ ਅਭਿਨੇਤਰੀ ਈਸ਼ਾ ਗੁਪਤਾ ਇੱਕ ਵਾਰ ਫਿਰ ਸੁਰਖੀਆਂ 'ਚ ਆ ਗਈ ਹੈ।](https://cdn.abplive.com/imagebank/default_16x9.png)
'ਆਸ਼ਰਮ' ਵੈੱਬ ਸੀਰੀਜ਼ 'ਚ 'ਸੋਨੀਆ' ਦਾ ਕਿਰਦਾਰ ਨਿਭਾ ਕੇ ਲੋਕਾਂ ਦਾ ਦਿਲ ਜਿੱਤਣ ਵਾਲੀ ਅਭਿਨੇਤਰੀ ਈਸ਼ਾ ਗੁਪਤਾ ਇੱਕ ਵਾਰ ਫਿਰ ਸੁਰਖੀਆਂ 'ਚ ਆ ਗਈ ਹੈ।
3/8
![ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਅਕਸਰ ਪ੍ਰਸ਼ੰਸਕਾਂ ਦਾ ਦਿਲ ਉਸ ਦੀਆਂ ਤਸਵੀਰਾਂ 'ਤੇ ਹਾਰ ਜਾਂਦਾ ਹੈ।](https://cdn.abplive.com/imagebank/default_16x9.png)
ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਅਕਸਰ ਪ੍ਰਸ਼ੰਸਕਾਂ ਦਾ ਦਿਲ ਉਸ ਦੀਆਂ ਤਸਵੀਰਾਂ 'ਤੇ ਹਾਰ ਜਾਂਦਾ ਹੈ।
4/8
![ਹਾਲ ਹੀ 'ਚ ਅਦਾਕਾਰਾ ਈਸ਼ਾ ਗੁਪਤਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਕੁਝ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ।](https://cdn.abplive.com/imagebank/default_16x9.png)
ਹਾਲ ਹੀ 'ਚ ਅਦਾਕਾਰਾ ਈਸ਼ਾ ਗੁਪਤਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਕੁਝ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ।
5/8
![ਇਨ੍ਹਾਂ ਤਸਵੀਰਾਂ 'ਚ ਉਸ ਨੇ ਪੀਲੇ ਰੰਗ ਦੀ ਕ੍ਰਿਸਟਲ ਬਾਡੀਕੋਨ ਡਰੈੱਸ ਪਾਈ ਹੋਈ ਹੈ, ਜਿਸ 'ਚ ਉਹ ਆਪਣੇ ਪ੍ਰਸ਼ੰਸਕਾਂ ਦੀ ਰਾਤਾਂ ਦੀ ਨੀਂਦ ਉਡਾ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਉਸ ਨੇ ਪੀਲੇ ਰੰਗ ਦੀ ਕ੍ਰਿਸਟਲ ਬਾਡੀਕੋਨ ਡਰੈੱਸ ਪਾਈ ਹੋਈ ਹੈ, ਜਿਸ 'ਚ ਉਹ ਆਪਣੇ ਪ੍ਰਸ਼ੰਸਕਾਂ ਦੀ ਰਾਤਾਂ ਦੀ ਨੀਂਦ ਉਡਾ ਰਹੀ ਹੈ।
6/8
![ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਦਾ ਦਿਲ ਤੇਜ਼ੀ ਨਾਲ ਧੜਕਣ ਲੱਗਾ ਹੈ ਅਤੇ ਲੋਕਾਂ ਲਈ ਖੁਦ ਨੂੰ ਸੰਭਾਲਣਾ ਮੁਸ਼ਕਿਲ ਹੋ ਗਿਆ ਹੈ।](https://cdn.abplive.com/imagebank/default_16x9.png)
ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਦਾ ਦਿਲ ਤੇਜ਼ੀ ਨਾਲ ਧੜਕਣ ਲੱਗਾ ਹੈ ਅਤੇ ਲੋਕਾਂ ਲਈ ਖੁਦ ਨੂੰ ਸੰਭਾਲਣਾ ਮੁਸ਼ਕਿਲ ਹੋ ਗਿਆ ਹੈ।
7/8
![ਦੱਸ ਦੇਈਏ ਕਿ 37 ਸਾਲ ਦੀ ਉਮਰ ਵਿੱਚ ਵੀ ਅਭਿਨੇਤਰੀ ਈਸ਼ਾ ਗੁਪਤਾ ਨੇ ਖੁਦ ਨੂੰ ਚੰਗੀ ਤਰ੍ਹਾਂ ਸੰਭਾਲ ਰੱਖਿਆ ਹੈ।](https://cdn.abplive.com/imagebank/default_16x9.png)
ਦੱਸ ਦੇਈਏ ਕਿ 37 ਸਾਲ ਦੀ ਉਮਰ ਵਿੱਚ ਵੀ ਅਭਿਨੇਤਰੀ ਈਸ਼ਾ ਗੁਪਤਾ ਨੇ ਖੁਦ ਨੂੰ ਚੰਗੀ ਤਰ੍ਹਾਂ ਸੰਭਾਲ ਰੱਖਿਆ ਹੈ।
8/8
![ਇਸ ਫਿਟਨੈੱਸ ਨੂੰ ਬਣਾਈ ਰੱਖਣ ਲਈ ਅਭਿਨੇਤਰੀ ਯੋਗਾ, ਜਿਮ ਅਤੇ ਹੋਰ ਕਈ ਤਰ੍ਹਾਂ ਦੇ ਵਰਕਆਊਟ ਕਰਦੀ ਹੈ।](https://cdn.abplive.com/imagebank/default_16x9.png)
ਇਸ ਫਿਟਨੈੱਸ ਨੂੰ ਬਣਾਈ ਰੱਖਣ ਲਈ ਅਭਿਨੇਤਰੀ ਯੋਗਾ, ਜਿਮ ਅਤੇ ਹੋਰ ਕਈ ਤਰ੍ਹਾਂ ਦੇ ਵਰਕਆਊਟ ਕਰਦੀ ਹੈ।
Published at : 21 Jun 2023 12:24 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)