ਪੜਚੋਲ ਕਰੋ

Exclusive Pics: ਸਪਨਾ ਚੌਧਰੀ ਪਤੀ ਵੀਰ ਸਾਹੁ ਨਾਲ ਪਹੁੰਚੀ ਗੋਆ, ਸਾਹਮਣੇ ਆਈਆਂ ਖਾਸ ਤਸਵੀਰਾਂ

Gallery_Sapna_and_veer_5

1/10
ਮਸ਼ਹੂਰ ਹਰਿਆਣਵੀ ਡਾਂਸਰ ਸਪਨਾ ਚੌਧਰੀ ਇਨ੍ਹੀਂ ਦਿਨੀਂ ਗੋਆ ਵਿੱਚ ਆਪਣੇ ਪਤੀ ਵੀਰ ਸਾਹੁ ਨਾਲ ਚੰਗਾਂ ਸਮਾਂ ਤਰ੍ਹਾਂ ਬਿਤਾ ਰਹੀ ਹੈ। ਅਜਿਹੀ ਸਥਿਤੀ ਵਿੱਚ ਅਸੀਂ ਤੁਹਾਡੇ ਲਈ ਸਪਨਾ ਦੀਆਂ ਕੁਝ ਸ਼ਾਨਦਾਰ ਤਸਵੀਰਾਂ ਲੈ ਕੇ ਆਏ ਹਾਂ, ਜਿਹੜੀਆਂ ਤੁਸੀਂ ਅੱਗੇ ਦੀਆਂ ਸਲਾਈਡਾਂ ਵਿੱਚ ਵੇਖ ਸਕਦੇ ਹੋ।

2/10
ਸਪਨਾ ਚੌਧਰੀ ਪਹਿਲੀ ਵਾਰ ਪਤੀ ਵੀਰ ਸਾਹੂ ਦੇ ਨਾਲ ਅਜਿਹੇ ਹੈਰਾਨਕੁਨ ਅੰਦਾਜ਼ ਵਿਚ ਨਜ਼ਰ ਆਈ। ਇਸ ਦੌਰਾਨ ਸਪਨਾ ਗੋਆ ਵਿੱਚ ਵੀਰ ਦੇ ਨਾਲ ਕੁਆਲਟੀ ਟਾਈਮ ਬਿਤਾ ਰਹੀ ਹੈ।

3/10
ਇਸ ਦੇ ਨਾਲ ਹੀ ਕੱਪਲ ਏਅਰਪੋਰਟ 'ਤੇ ਦਿਖਾਈ ਦਿੱਤੇ। ਸਪਨਾ ਤੇ ਵੀਰ ਇਸ ਸਮੇਂ ਇੱਕ ਦੂਜੇ ਨਾਲ ਕਾਫ਼ੀ ਖੁਸ਼ ਨਜ਼ਰ ਆਏ। ਲੰਬੇ ਸਮੇਂ ਤੋਂ ਫੈਨਸ ਇਸ ਕੱਪਲ ਦਾ ਇਕੱਠੀਆਂ ਅਜਿਹੀਆਂ ਤਸਵੀਰਾਂ ਦਾ ਇੰਤਜ਼ਾਰ ਕਰਦੇ ਹਨ।

4/10
ਸਪਨਾ ਚੌਧਰੀ ਤੇ ਵੀਰ ਦੋਵੇਂ ਸੋਸ਼ਲ ਮੀਡੀਆ ਦੀ ਵਰਤੋਂ ਪ੍ਰੋਫੇਸ਼ਨਲ ਫਰੰਟ 'ਤੇ ਕਰਦੇ ਹਨ ਤੇ ਆਪਣੀ ਨਿੱਜੀ ਜ਼ਿੰਦਗੀ ਨਾਲ ਜੁੜੇ ਅਪਡੇਟਾਂ ਨੂੰ ਇੱਥੇ ਸਾਂਝਾ ਕਰਨ ਤੋਂ ਪ੍ਰਹੇਜ਼ ਕਰਦੇ ਹਨ।

5/10
ਦੱਸ ਦੇਈਏ ਕਿ ਸਪਨਾ ਚੌਧਰੀ ਨੇ ਗੋਆ ਦੇ ਗੋਆ ਡੈਡੀ ਕੈਸੀਨੋ ਵਿੱਚ ਇੱਕ ਧਮਾਕੇਦਾਰ ਸ਼ੋਅ ਕੀਤਾ ਹੈ। ਖਾਸ ਗੱਲ ਇਹ ਹੈ ਕਿ ਇਸ ਸਮੇਂ ਦੌਰਾਨ ਸਪਨਾ ਚੌਧਰੀ ਕੈਸੀਨੋ ਵਿੱਚ ਸੂਟ ਪਾਏ ਨਜ਼ਰ ਆਈ।

6/10
ਕੈਸੀਨੋ 'ਚ ਸਪਨਾ ਚੌਧਰੀ ਦੀ ਦੇਸੀ ਅੰਦਾਜ਼ ਨੂੰ ਉਨ੍ਹਾਂ ਦੇ ਫੈਨਸ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

7/10
ਤਸਵੀਰਾਂ ਵਿਚ ਤੁਸੀਂ ਦੇਖ ਸਕਦੇ ਹੋ ਕਿ ਸਪਨਾ ਚੌਧਰੀ ਨੇ ਇਸ ਈਵੈਂਟ ਵਿਚ ਜ਼ਬਰਦਸਤ ਮਾਹੌਲ ਬੰਨ੍ਹਿਆ।

8/10
ਦੱਸ ਦੇਈਏ ਕਿ ਬੇਟੇ ਦੇ ਜਨਮ ਤੋਂ ਬਾਅਦ ਸਪਨਾ ਨੇ ਸਟੇਜ ‘ਤੇ ਜ਼ਬਰਦਸਤ ਵਾਪਸੀ ਕੀਤੀ ਹੈ। ਆਏ ਦਿਨ ਉਸ ਦੀਆਂ ਸ਼ਾਨਦਾਰ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਹਨ।

9/10
ਦੱਸ ਦੇਈਏ ਕਿ ਸਪਨਾ ਚੌਧਰੀ ਨੇ ਪਿਛਲੇ ਸਾਲ 24 ਜਨਵਰੀ ਨੂੰ ਚੰਡੀਗੜ੍ਹ ਵਿੱਚ ਵੀਰ ਸਾਹੂ ਨਾਲ ਵਿਆਹ ਕਰਵਾ ਲਿਆ ਸੀ, ਪਰ ਪਤੀ ਵੀਰ ਸਾਹੂ ਦੇ ਪਰਿਵਾਰ ਵਿੱਚ ਕਿਸੇ ਦੀ ਮੌਤ ਕਾਰਨ ਉਹ ਆਪਣੇ ਵਿਆਹ ਦਾ ਖੁਲਾਸਾ ਨਹੀਂ ਕਰ ਸਕੇ।

10/10
ਇਸ ਦੇ ਨਾਲ ਹੀ ਅਕਤੂਬਰ ਮਹੀਨੇ ਵਿਚ ਸਪਨਾ ਚੌਧਰੀ ਨੇ ਇੱਕ ਬੇਟੇ ਨੂੰ ਜਨਮ ਦਿੱਤਾ ਸੀ, ਦੱਸ ਦੇਈਏ ਕਿ ਸਪਨਾ ਚੌਧਰੀ ਦਾ ਪਤੀ ਵੀਰ ਸਾਹੂ ਕਿਸਾਨ ਪਰਿਵਾਰ ਨਾਲ ਸਬੰਧਿਤ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ

EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…

Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 

ABP Premium

ਵੀਡੀਓਜ਼

Bhagwant Mann| 'ਉਹ ਡਰੀ ਜਾਂਦੇ ਕਿਉਂਕਿ ਹੁਣ ਪਰਚੇ ਪੈਣਗੇ'Tarn Taran Firing| ਗੈਂਗਸਟਰਾਂ ਨੇ ਦੁਕਾਨਦਾਰ 'ਤੇ ਗੋਲੀਆਂ ਚਲਾਈਆਂBhagwant Mann| 'ਇੱਕ ਵਿਹਲਾ ਹੋ ਗਿਆ ਇੱਕ 13 ਤਰੀਕ ਨੂੰ ਵਿਹਲਾ ਹੋ ਜਾਵੇਗਾ'Sangrur Accident| ਭਿਆਨਕ ਸੜਕ ਹਾਦਸਾ, ਤਿੰਨ ਗੱਡੀਆਂ ਦੀ ਟੱਕਰ, 2 ਮੌਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ

Horoscope Today: ਰਿਸ਼ਭ ਵਾਲਿਆਂ ਨੂੰ ਮਿਲ ਸਕਦਾ ਧੋਖਾ ਅਤੇ ਕਰਕ ਵਾਲੇ ਵਿਵਾਦ ਤੋਂ ਬਚੇ ਰਹਿਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (3-07-2024)

Ginger Water : ਤੁਸੀਂ ਵੀ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਖਾਲੀ ਪੇਟ ਆਹ ਪਾਣੀ ਦੇ ਪੀਣ ਦੇ ਹਨ ਫਾਇਦੇ

Embed widget