ਪੜਚੋਲ ਕਰੋ

Shocking: ਪ੍ਰਾਈਵੇਟ ਵੀਡੀਓ ਲੀਕ ਹੋਣ ਤੋਂ ਬਾਅਦ ਬੁਰੇ ਹਾਲ 'ਚ ਨਜ਼ਰ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਭਰਤੀ

Urvashi Rautela Hospitalized: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਦਾਕਾਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਪ੍ਰਸ਼ੰਸਕ ਵੀ ਚਿੰਤਿਤ ਹੋ ਗਏ ਹਨ।

Urvashi Rautela Hospitalized

1/5
ਬਾਥਰੂਮ ਦਾ ਵੀਡੀਓ ਲੀਕ ਹੋਣ ਤੋਂ ਬਾਅਦ ਹੁਣ ਉਰਵਸ਼ੀ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਸ ਵੀਡੀਓ ਤੋਂ ਸਾਫ ਪਤਾ ਲੱਗਦਾ ਹੈ ਕਿ ਅਦਾਕਾਰਾ ਦੀ ਹਾਲਤ ਖਰਾਬ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਰਵਸ਼ੀ ਨੂੰ ਹੁਣ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

2/5
ਉਰਵਸ਼ੀ ਰੌਤੇਲਾ ਹਸਪਤਾਲ ਭਰਤੀ  ਦੱਸ ਦੇਈਏ ਕਿ ਉਰਵਸ਼ੀ ਦਾ ਜੋ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਉਹ ਹਸਪਤਾਲ ਦਾ ਹੈ। ਅਦਾਕਾਰਾ ਨੇ ਖੁਦ ਆਪਣੇ ਇਸ ਵੀਡੀਓ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਪੋਸਟ ਕੀਤਾ ਹੈ। ਇਸ ਦੇ ਨਾਲ ਹੀ ਉਰਵਸ਼ੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਬੇਨਤੀ ਕੀਤੀ ਹੈ।

3/5
ਅਦਾਕਾਰਾ ਨੇ ਹੁਣ ਪ੍ਰਸ਼ੰਸਕਾਂ ਨੂੰ ਉਸ ਲਈ ਪ੍ਰਾਰਥਨਾ ਕਰਨ ਲਈ ਕਿਹਾ ਹੈ। ਅਭਿਨੇਤਰੀ ਨੇ ਇਸ ਵੀਡੀਓ ਦੇ ਕੈਪਸ਼ਨ 'ਚ ਲਿਖਿਆ, 'ਮੇਰੇ ਲਈ ਪ੍ਰਾਰਥਨਾ ਕਰੋ।' ਵੀਡੀਓ ਦੀ ਗੱਲ ਕਰੀਏ ਤਾਂ ਇਸ ਦੀ ਸ਼ੁਰੂਆਤ ਉਸ ਦੇ ਹੱਥਾਂ ਨਾਲ ਹੋਈ। ਉਰਵਸ਼ੀ ਰੌਤੇਲਾ ਨੇ ਦਿਖਾਇਆ ਹੈ ਕਿ ਉਸ ਦੀਆਂ ਉਂਗਲਾਂ ਤੋਂ ਖੂਨ ਨਿਕਲ ਰਿਹਾ ਹੈ।

4/5
ਕੀ ਹੈ ਉਰਵਸ਼ੀ ਰੌਤੇਲਾ ਦੇ ਐਡਮਿਟ ਹੋਣ ਦੀ ਵਜ੍ਹਾ ?  ਇਸ ਤੋਂ ਬਾਅਦ ਅਭਿਨੇਤਰੀ ਹਸਪਤਾਲ ਦੇ ਕਮਰੇ 'ਚ ਖਿੜਕੀ ਦੇ ਕੋਲ ਸੀਟ 'ਤੇ ਬੈਠੀ ਕੁਝ ਪੜ੍ਹਦੀ ਨਜ਼ਰ ਆ ਰਹੀ ਹੈ ਅਤੇ ਉਸ ਦੇ ਮੂੰਹ 'ਤੇ ਮਾਸਕ ਪਾਇਆ ਹੋਇਆ ਹੈ ਜੋ ਵੱਡੀ ਮਸ਼ੀਨ ਨਾਲ ਜੁੜਿਆ ਹੋਇਆ ਹੈ। ਹਾਲਾਂਕਿ, ਅਭਿਨੇਤਰੀ ਨੂੰ ਕੀ ਹੋਇਆ ਹੈ ਅਤੇ ਉਹ ਕਿਉਂ ਦਾਖਲ ਹੋਈ ਹੈ? ਇਸ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ ਪਰ ਉਰਵਸ਼ੀ ਰੌਤੇਲਾ ਦਾ ਇਹ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ ਅਤੇ ਯੂਜ਼ਰਸ ਇਸ 'ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ। ਪਰ ਇਸਦੇ ਨਾਲ ਹੀ ਵੀਡੀਓ ਤੋਂ ਇਹ ਵੀ ਪਤਾ ਲੱਗ ਰਿਹਾ ਹੈ ਕਿ ਇਹ ਸ਼ਾਇਦ ਅਦਾਕਾਰਾ ਦੀ ਕਿਸੇ ਫਿਲਮ ਦਾ ਹੀ ਹਿੱਸਾ ਹੈ।

5/5
ਉਰਵਸ਼ੀ ਹੋਈ ਟ੍ਰੋਲ   ਹੁਣ ਉਰਵਸ਼ੀ ਦੇ ਵੀਡੀਓ ਦੇ ਕਮੈਂਟ ਸੈਕਸ਼ਨ 'ਤੇ ਨਜ਼ਰ ਮਾਰੀਏ ਤਾਂ ਲੋਕ ਉਨ੍ਹਾਂ ਲਈ ਪ੍ਰਾਰਥਨਾ ਕਰਨ ਜਾਂ ਉਸ ਦੀ ਚਿੰਤਾ ਕਰਨ ਦੀ ਬਜਾਏ ਲੋਕ ਉਸ ਨੂੰ ਟ੍ਰੋਲ ਕਰ ਰਹੇ ਹਨ। ਇੱਕ ਟਰੋਲਰ ਨੇ ਕਿਹਾ, 'ਇੰਨੀ ਸੱਟ ਝੱਲਣ ਤੋਂ ਬਾਅਦ ਤੁਸੀਂ ਹੋਸ਼ ਵਿੱਚ ਕਿਵੇਂ ਹੋ?' ਤੁਸੀਂ ਬਹੁਤ ਹਿੰਮਤ ਵਾਲੇ ਹੋ।' ਇਕ ਯੂਜ਼ਰ ਨੇ ਲਿਖਿਆ, 'ਉਂਗਲੀ 'ਚ ਛੋਟੇ ਜਿਹੇ ਕੱਟ ਤੋਂ ਬਾਅਦ ਹਸਪਤਾਲ 'ਚ ਭਰਤੀ ਹੋਣ ਵਾਲੀ ਪਹਿਲੀ ਔਰਤ। ਇੱਕ ਨੇ ਮਜ਼ਾਕ ਵਿੱਚ ਲਿਖਿਆ, 'ਉਰਵਸ਼ੀ, ਉਰਵਸ਼ੀ, ਆਰਾਮ ਕਰੋ, ਉਰਵਸ਼ੀ।'

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ

ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ

Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ

6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Advertisement
ABP Premium

ਵੀਡੀਓਜ਼

ਕੁੜੀ ਦੀ Fake ID ਬਣਾ ਕੇ ਮੁੰਡੇ ਨੂੰ ਸੱਦਿਆ ਤੇ ਵੱਢਿਆਸਿੱਖਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਬਿਆਨ - ਖ਼ੁਸ਼ ਹੋਇਆ ਅੱਤਵਾਦੀ Pannun ?ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨਅਮਰੀਕਾ 'ਚ ਪੰਜਾਬੀ ਵਪਾਰੀ ਦਾ ਕਤਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ

Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'

iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!

ਕਸ਼ਮੀਰ 'ਚ ਹਨੀਮੂਨ ਦੌਰਾਨ ਲਾੜੇ ਦੇ ਮੋਬਾਈਲ ਨੇ ਖੋਲ੍ਹਿਆ ਵੱਡਾ ਰਾਜ਼, ਹੁਣ ਵਿਆਹ ਟੁੱਟਣ ਦੀ ਕਗਾਰ 'ਤੇ

Embed widget