ਪੜਚੋਲ ਕਰੋ

Filmfare Awards 2023 'ਚ ਆਲੀਆ ਭੱਟ ਦਾ ਜਲਵਾ , ਬਲੈਕ ਆਫ ਸ਼ੋਲਡਰ ਗਾਊਨ 'ਚ ਦਿਖਿਆ ਗਲੈਮਰਸ ਅਵਤਾਰ

Filmfare Awards 2023 : ਫਿਲਮਫੇਅਰ ਅਵਾਰਡ 2023 ਖਤਮ ਹੋ ਗਿਆ ਹੈ। ਸਿਤਾਰਿਆਂ ਨਾਲ ਭਰੀ ਇਸ ਰਾਤ 'ਚ ਹਰ ਸਿਤਾਰੇ ਨੇ ਆਪਣਾ ਜਲਵਾ ਬਿਖੇਰਿਆ, ਉਥੇ ਹੀ ਆਲੀਆ ਭੱਟ ਨੇ ਆਪਣੇ ਗਲੈਮਰਸ ਲੁੱਕ ਨਾਲ ਇਵੈਂਟ ਨੂੰ ਚਾਰ ਚੰਨ ਲਾਏ।

Alia bhatt

1/6

2/6
ਆਲੀਆ ਭੱਟ ਨੇ ਫਿਲਮਫੇਅਰ ਐਵਾਰਡਜ਼ 2023 'ਚ ਆਪਣੇ ਗਲੈਮਰਸ ਲੁੱਕ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਕਾਲੇ ਆਫ ਸ਼ੋਲਡਰ ਗਾਊਨ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਸੀ।

3/6
ਆਲੀਆ ਭੱਟ ਨੇ ਸਮਾਰੋਹ 'ਚ ਐਂਟਰੀ ਕਰਦੇ ਹੀ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਖਾਸ ਗੱਲ ਇਹ ਹੈ ਕਿ ਜਿੱਥੇ ਆਲੀਆ ਨੇ ਨਾ ਸਿਰਫ ਇੱਥੇ ਆਪਣੇ ਲੁੱਕ ਨਾਲ ਲੋਕਾਂ ਨੂੰ ਦੀਵਾਨਾ ਬਣਾਇਆ, ਉੱਥੇ ਹੀ ਉਸ ਨੇ ਆਪਣੇ ਨਾਲ ਬੈਸਟ ਅਭਿਨੇਤਰੀ ਦਾ ਖਿਤਾਬ ਵੀ ਆਪਣੇ ਨਾਂ ਕੀਤਾ।

4/6
ਫਿਲਮਫੇਅਰ ਐਵਾਰਡਜ਼ 2023 'ਚ ਆਲੀਆ ਭੱਟ ਤੋਂ ਇਲਾਵਾ ਉਨ੍ਹਾਂ ਦੀ ਫਿਲਮ 'ਗੰਗੂਬਾਈ ਕਾਠੀਆਵਾੜੀ' ਨੂੰ ਵੀ ਕਾਫੀ ਤਾਰੀਫ ਮਿਲੀ, ਇਸ ਫਿਲਮ ਲਈ ਆਲੀਆ ਨੂੰ ਸਰਵੋਤਮ ਅਭਿਨੇਤਰੀ ਦੇ ਖਿਤਾਬ ਨਾਲ ਨਿਵਾਜਿਆ ਗਿਆ ਸੀ, ਜਦਕਿ ਸਰਵੋਤਮ ਫਿਲਮ ਦਾ ਐਵਾਰਡ ਵੀ ਇਸ ਫਿਲਮ ਨੇ ਜਿੱਤਿਆ ਸੀ।

5/6
ਆਲੀਆ ਭੱਟ ਨੇ 'ਗੰਗੂਬਾਈ ਕਾਠੀਆਵਾੜੀ' 'ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਅਤੇ ਫਿਲਮਫੇਅਰ ਦੇ ਮੰਚ 'ਤੇ ਇਸ ਫਿਲਮ ਲਈ ਉਨ੍ਹਾਂ ਨੂੰ ਕਾਫੀ ਮਾਣ ਵੀ ਮਿਲਿਆ।

6/6
ਆਲੀਆ ਭੱਟ ਦੇ ਕਾਲੇ ਗਾਊਨ ਦੀ ਫੋਟੋ ਰੀਆ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤੀ ਹੈ, ਜਿਸ ਨੇ ਅਭਿਨੇਤਰੀ ਨੂੰ ਇਹ ਪੂਰਾ ਅੰਦਾਜ਼ ਦਿੱਤਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 

Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ

Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Advertisement
ABP Premium

ਵੀਡੀਓਜ਼

Baba Bakhshish Singh Firing Attack | ਸਿੱਖ ਚਿੰਤਕ ਬਾਬਾ ਬਖਸ਼ੀਸ਼ 'ਤੇ ਜਾਨਲੇਵਾ ਹਮਲਾ ਚੱਲੀਆਂ ਤਾੜ-ਤਾੜ ਗੋਲੀਆਂFarmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

Embed widget