ਪੜਚੋਲ ਕਰੋ

Happy Friendship Day 2021: ਬਾਲੀਵੁੱਡ ਫਿਲਮਾਂ 'ਚ ਦਿੱਸੀ ਦੋਸਤੀ ਦੀ ਮਿਸਾਲ

1/11
ਦੇਸ਼ ਭਰ ਚ ਅੱਜ ਲੋਕ ਫਰੈਂਡਸ਼ਿਪ ਡੇਰ ਸੈਲੀਬ੍ਰੇਟ ਕਰ ਰਹੇ ਹਨ। ਬਾਲੀਵੁੱਡ ਨੇ ਦੋਸਤੀ ਦੇ ਇਸ ਬੇਹੱਦ ਰਿਸ਼ਤੇ ਨੂੰ ਬੜੀ ਹੀ ਖ਼ੂਬਸੂਰਤੀ ਨਾਲ ਵੱਡੇ ਪਰਦੇ ਤੇ ਉਤਾਰਿਆ ਹੈ। ਬਾਲੀਵੁੱਡ ਚ ਹੁਣ ਤਕ ਕਈ ਅਜਿਹੀਆਂ ਫਿਲਮਾਂ ਬਣ ਚੁੱਕੀਆਂ ਹਨ ਜੋ ਦੋਸਤੀ  ਤੇ ਦੋਸਤਾਂ ਦੇ ਇਰਦ-ਗਿਰਦ ਘੁੰਮਦੀਆਂ ਹਨ। ਅੱਜ ਇਸ ਮੌਕੇ ਤੇ ਅਸੀਂ ਤਹਾਨੂੰ ਬਾਲੀਵੁੱਡ ਦੀਆਂ ਇਹ ਫਿਲਮਾਂ ਦੁਬਾਰਾ ਯਾਦ ਕਰਵਾ ਰਹੇ ਹਾਂ।

2/11
ਫਿਲਮ ਫੁਕਰੇ ਦੇ ਕਿਰਦਾਰਾਂ ਨੇ ਵੀ ਦੋਸਤੀ ਬਾਖੂਬੀ ਨਿਭਾਈ ਸੀ। ਇਸ ਫਿਲਮ ਦੇ ਹੁਣ ਤਕ ਦੋ ਪਾਰਟ ਰਿਲੀਜ਼ ਹੋ ਚੁੱਕੇ ਹਨ।

3/11
ਫਿਲਮ ਸਟੂਡੈਂਟ ਆਫ ਦਾ ਅਰ ਵੀ ਦੋਸਤੀ ਦੇ ਆਸ-ਪਾਸ ਘੁੰਮਦੀ ਹੈ। ਇਸ ਫਿਲਮ ਚ ਦੋਸਤੀ ਦਾ ਹਰ ਪਹਿਲੂ ਦੇਖਣ ਨੂੰ ਮਿਲਿਆ। ਫਿਲਮ ਚ ਦਿਖਾਇਆ ਗਿਆ ਕਿ ਜਦੋਂ ਪੁਰਾਣੀ ਦੁਸ਼ਮਣੀ ਵੀ ਖ਼ਤਮ ਹੋ ਜਾਂਦੀ ਹੈ। ਇਸ ਫ਼ਿਲਮ ਨਾਲ ਆਲਿਆ ਭੱਟ ਨੇ ਆਪਣਾ ਡੈਬਿਊ ਕੀਤਾ ਸੀ।

4/11
ਫਿਲਮ ਮੁੰਨਾ ਭਾਈ ਐਮਬੀਬੀਐਸ ਲੋਕਾਂ ਦੇ ਦਿਲਾਂ ਚ ਖਾਸ ਥਾਂ ਬਣਾਈ ਸੀ। ਇਸ ਫਿਲਮ ਚ ਅਰਸ਼ਦ ਵਾਰਸੀ ਤੇ ਸੱਜੇ ਸੱਤ ਨੇ ਸਾਏਦਾਰ ਰੋਲ ਪਲੇਅ ਕੀਤਾ ਸੀ। ਇਹ ਫਿਲਮ ਅੱਜ ਵੀ ਦਰਸ਼ਕਾਂ ਨੂੰ ਖ਼ੂਬ ਪਸੰਦ ਆਉਂਦੀ ਹੈ।

5/11
ਰਾਜੇਸ਼ ਖੰਨਾ ਤੇ ਅਮਿਤਾਬ ਬਚਨ ਦੀ ਫਿਲਮ ਆਨੰਦ ਚ ਦੋਸਤੀ ਦੀ ਮਿਸਾਲ ਪੇਸ਼ ਕੀਤੀ ਗਈ ਸੀ। ਇਸ ਫਿਲਮ ਨੂੰ ਦੇਖ ਕੇ ਲੋਕ ਅੱਜ ਵੀ ਭਾਵੁਕ ਹੋ ਜਾਂਦੇ ਹਨ। ਫਿਲਮ ਚ ਰਾਜੇਸ਼ ਖੰਨਾ ਨੇ ਦੱਸਿਆ ਕਿ ਲੋਕ ਤੁਹਾਡੀ ਲਾਈਫ਼ ਚ ਆਉਂਦੇ ਜਾਂਦੇ ਰਹਿੰਦੇ ਹਨ ਪਰ ਸੱਚੀ ਦੋਸਤੀ ਕਦੇ ਖਤਮ ਨਹੀਂ ਹੁੰਦੀ।

6/11
ਅਦਾਕਾਰ ਸੁਸ਼ਾਂਤ ਰਾਜਪੂਤ ਨੇ ਫਿਲਮ ਕਾਈ ਪੋ ਚੇ ਨਾਲ ਬਾਲੀਵੁੱਡ ਚ ਐਂਟਰੀ ਕੀਤੀ ਸੀ। ਇਸ ਫਿਲਮ ਚ ਕਮੀ ਦੇ ਕਿਰਦਾਰ ਨੇ ਲੋਕਾਂ ਦੀ ਜ਼ਿੰਦਗੀ ਬਦਲ ਕੇ ਰੱਖ ਦਿੱਤੀ ਸੀ। ਦਰਸ਼ਕਾਂ ਨੂੰ ਇਹ ਫਿਲਮ ਬਹੁਤ ਪਸੰਦ ਆਈ ਸੀ।

7/11
ਫਿਲਮ ਯਾਰਾਨਾ ਦਾ ਗਾਣਾ ਤੇਰੇ ਜੈਸਾ ਯਾਰ ਕਹਾਂ ਅੱਜ ਵੀ ਖ਼ੂਬ ਪਸੰਦ ਕੀਤਾ ਜਾਂਦਾ ਹੈ। ਇਸ ਫਿਲਮ ਚ ਦੋਸਤੀ ਦੇ ਹਰ ਪਹਿਲੂ ਨੂੰ ਖ਼ੂਬਸੂਰਤੀ ਨਾਲ ਦਿਖਾਇਆ ਗਿਆ ਸੀ

8/11
ਸਾਲ 2013 ਵਿੱਚ ਰਿਲੀਜ਼ ਹੋਈ ਫ਼ਿਲਮ ‘ਯੇ ਜਵਾਨੀ ਹੈ ਦੀਵਾਨੀ’ ਵਿੱਚ ਬਣੀ ਅਦਿਤੀ, ਅਵੀ ਤੇ ਨੈਨਾ ਦੀ ਦੋਸਤੀ ਨੂੰ ਦਿਖਾਇਆ ਗਿਆ ਹੈ। ਇਸ ਫ਼ਿਲਮ ਨੂੰ ਖ਼ੂਬ ਪਸੰਦ ਕੀਤਾ ਗਿਆ ਸੀ।

9/11
ਫਿਲਮ 3 ਈਡੀਅਟਸ ਚ ਰਾਜੂ, ਫਰਹਾਨ ਤੇ ਰੇਂਚੋਂ ਦੀ ਦੋਸਤੀ ਬੇਹੱਦ ਪਸੰਦ ਕੀਤੀ ਗਈ। ਇਹ ਫਿਲਮ ਬੌਕਸ ਆਫ਼ਿਸ ਤੇ ਸੁਪਰਹਿੱਟ ਸਾਬਿਤ ਹੋਈ ਸੀ।

10/11
ਫਿਲਮ ਸ਼ੋਅਲੇ ਦੇ ਜਯ ਤੇ ਵੀਰੂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਜਯ ਤੇ ਵੀਰੂ ਦੋਸਤੀ ਦੀ ਦੁਨੀਆ ਚ ਮਸ਼ਹੂਰੀ ਹਨ। ਅਮਿਤਾਬ ਬਚਨ ਤੇ ਧਰਮੇਂਦਰ ਦੀ ਜੋੜੀ ਨੇ ਦੋਸਤੀ ਦੀ ਮਿਸਾਲ ਪੇਸ਼ ਕੀਤੀ ਸੀ।

11/11
ਫ਼ਿਲਮ ‘ਜਾਨੇ ਤੂ ਯਾ ਜਾਨੇ ਨਾ’ ਵਿੱਚ ਅਦਿਤੀ ਤੇ ਜੈ ਨਾਂ ਦੇ ਦੋਸਤਾਂ ਦੀ ਕਹਾਣੀ ਦਿਖਾਈ ਗਈ ਹੈ। ਇਹ ਫ਼ਿਲਮ ਦਰਸ਼ਕਾਂ ਨੂੰ ਪਸੰਦ ਆਈ ਸੀ।  

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget