ਪੜਚੋਲ ਕਰੋ

Genelia Dsouza: ਰੈੱਡ ਸ਼ਾਰਟ ਡਰੈੱਸ 'ਚ ਜੇਨੇਲੀਆ ਡਿਸੂਜ਼ਾ ਨੂੰ ਦੇਖ ਕੇ ਹਾਰ ਬੈਠੇਂਗੇ ਦਿਲ

Genelia Dsouza Pics: ਬਾਲੀਵੁੱਡ ਦੀ ਕਿਊਟ ਅਦਾਕਾਰਾ ਜੇਨੇਲੀਆ ਡਿਸੂਜ਼ਾ ਰੈੱਡ ਕਲਰ ਦੀ ਸ਼ਾਰਟ ਡਰੈੱਸ 'ਚ ਕਈ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਤਸਵੀਰਾਂ ਤੁਹਾਨੂੰ ਪਾਗਲ ਕਰ ਦੇਣਗੀਆਂ।

Genelia Dsouza

1/8
ਜੇਨੇਲੀਆ ਡਿਸੂਜ਼ਾ ਨੇ ਆਪਣਾ ਲੇਟੈਸਟ ਫੋਟੋਸ਼ੂਟ ਸ਼ਾਰਟ ਰੈੱਡ ਕਲਰ ਦੀ ਡਰੈੱਸ 'ਚ ਕਰਵਾਇਆ ਹੈ, ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ। ਤਸਵੀਰਾਂ ਤੁਹਾਡੇ ਸਾਹਮਣੇ ਹਨ।

2/8
ਇਸ ਰੈੱਡ ਡਰੈੱਸ ਦੇ ਨਾਲ ਮੈਚਿੰਗ ਹਾਈ ਹੀਲ ਵਿੱਚ ਜੇਨੇਲੀਆ ਨੇ ਕਈ ਕਿਲਰ ਪੋਜ਼ ਦਿੱਤੇ ਹਨ। ਇਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।

3/8
ਜੇਨੇਲੀਆ ਦਾ ਇਹ ਹੇਅਰ ਸਟਾਈਲ ਵੀ ਉਸ ਨੂੰ ਕਾਫੀ ਸੂਟ ਕਰ ਰਿਹਾ ਹੈ ਅਤੇ ਇਸ ਸਭ ਦੇ ਵਿਚਕਾਰ ਉਸ ਦੀ ਕਿਊਟ ਮੁਸਕਰਾਹਟ ਨੂੰ ਨਜ਼ਰਅੰਦਾਜ਼ ਕਿਵੇਂ ਕੀਤਾ ਜਾ ਸਕਦਾ ਹੈ।

4/8
ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਜੇਨੇਲੀਆ ਨੇ ਲਿਖਿਆ- ''The crazy moods before getting one decent shot. 📸- @riteishd was fed up of me but I still love you Riteish.''

5/8
ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਪਿਆਰ ਦੀ ਵਰਖਾ ਕਰ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ,
ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਪਿਆਰ ਦੀ ਵਰਖਾ ਕਰ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ, "ਇੱਕ ਹੀ ਦਿਲ ਹੈ, ਤੁਸੀਂ ਇਸ ਨੂੰ ਕਿੰਨੀ ਵਾਰ ਚੋਰੀ ਕਰੋਗੇ।"
6/8
ਜੇਨੇਲੀਆ ਨੇ ਹਾਲ ਹੀ 'ਚ ਜਿਮ 'ਚ ਕਾਫੀ ਪਸੀਨਾ ਵਹਾ ਕੇ ਕਾਫੀ ਭਾਰ ਘਟਾਇਆ ਹੈ। ਹੁਣ ਉਹ ਪਹਿਲਾਂ ਨਾਲੋਂ ਵੀ ਪਰਫੈੱਕਟ ਸ਼ੇਪ ਵਿੱਚ ਆ ਗਈ ਹੈ।

7/8
ਫੈਨਜ਼ ਨੂੰ ਜੇਨੇਲੀਆ ਦਾ ਇਹ ਸਾੜ੍ਹੀ ਲੁੱਕ ਵੀ ਕਾਫੀ ਪਸੰਦ ਆਇਆ ਹੈ। ਉਹ ਲੰਬੇ ਸਮੇਂ ਤੋਂ ਫਿਲਮਾਂ ਤੋਂ ਦੂਰ ਹੈ ਪਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ।

8/8
ਜੇਨੇਲੀਆ ਆਪਣੇ ਪਤੀ ਰਿਤੇਸ਼ ਦੇਸ਼ਮੁਖ ਅਤੇ ਦੋ ਬੱਚਿਆਂ ਨਾਲ ਸੈਟਲ ਲਾਈਫ ਜੀ ਰਹੀ ਹੈ। ਰਿਤੇਸ਼ ਅਤੇ ਉਸਦੇ ਦੋਸਤਾਂ ਦੇ ਨਾਲ, ਉਹ ਬਹੁਤ ਸਾਰੀਆਂ ਰੀਲਾਂ ਵੀ ਬਣਾਉਂਦੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Panchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀPanchayat Election: ਬੀਡੀਪੀਓ ਦੀ ਸਾਬਕਾ ਫੌਜੀ ਨਾਲ ਤਕਰਾਰ, ਕੱਢੀਆਂ ਗਾਲ੍ਹਾਂ, ਨੋਟਿਸ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget