ਪੜਚੋਲ ਕਰੋ
(Source: ECI/ABP News)
Hansika Motwani Wedding Pics : ਮੈਚਿੰਗ ਡਰੈੱਸ 'ਚ ਹੰਸਿਕਾ ਮੋਟਵਾਨੀ ਅਤੇ ਸੋਹੇਲ ਕਥੂਰੀਆ ਨੇ ਲੁੱਟੀ ਮਹਿਫ਼ਲ , ਸਾਹਮਣੇ ਆਈਆਂ ਫੰਕਸ਼ਨ ਦੀਆਂ ਤਸਵੀਰਾਂ
Hansika Motwani Pics: ਸਾਊਥ ਦੀ ਮਸ਼ਹੂਰ ਅਦਾਕਾਰਾ ਹੰਸਿਕਾ ਮੋਟਵਾਨੀ ਨੇ ਹਾਲ ਹੀ 'ਚ ਸੋਹੇਲ ਕਥੂਰੀਆ ਨਾਲ ਵਿਆਹ ਕੀਤਾ ਹੈ। ਇਸ ਦੌਰਾਨ ਹੰਸਿਕਾ ਨੇ ਵਿਆਹ ਤੋਂ ਬਾਅਦ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
![Hansika Motwani Pics: ਸਾਊਥ ਦੀ ਮਸ਼ਹੂਰ ਅਦਾਕਾਰਾ ਹੰਸਿਕਾ ਮੋਟਵਾਨੀ ਨੇ ਹਾਲ ਹੀ 'ਚ ਸੋਹੇਲ ਕਥੂਰੀਆ ਨਾਲ ਵਿਆਹ ਕੀਤਾ ਹੈ। ਇਸ ਦੌਰਾਨ ਹੰਸਿਕਾ ਨੇ ਵਿਆਹ ਤੋਂ ਬਾਅਦ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।](https://feeds.abplive.com/onecms/images/uploaded-images/2022/12/08/e7ba228f8b674de9e42060af8ff62f6d1670483355064345_original.jpg?impolicy=abp_cdn&imwidth=720)
Hansika Motwani
1/9
![Hansika Motwani Pics: ਸਾਊਥ ਦੀ ਮਸ਼ਹੂਰ ਅਦਾਕਾਰਾ ਹੰਸਿਕਾ ਮੋਟਵਾਨੀ ਨੇ ਹਾਲ ਹੀ 'ਚ ਸੋਹੇਲ ਕਥੂਰੀਆ ਨਾਲ ਵਿਆਹ ਕੀਤਾ ਹੈ। ਇਸ ਦੌਰਾਨ ਹੰਸਿਕਾ ਨੇ ਵਿਆਹ ਤੋਂ ਬਾਅਦ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।](https://feeds.abplive.com/onecms/images/uploaded-images/2022/12/08/8e337b9a2b78521f037632ecf746572487646.jpg?impolicy=abp_cdn&imwidth=720)
Hansika Motwani Pics: ਸਾਊਥ ਦੀ ਮਸ਼ਹੂਰ ਅਦਾਕਾਰਾ ਹੰਸਿਕਾ ਮੋਟਵਾਨੀ ਨੇ ਹਾਲ ਹੀ 'ਚ ਸੋਹੇਲ ਕਥੂਰੀਆ ਨਾਲ ਵਿਆਹ ਕੀਤਾ ਹੈ। ਇਸ ਦੌਰਾਨ ਹੰਸਿਕਾ ਨੇ ਵਿਆਹ ਤੋਂ ਬਾਅਦ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
2/9
![ਅਦਾਕਾਰਾ ਹੰਸਿਕਾ ਮੋਟਵਾਨੀ 4 ਦਸੰਬਰ ਨੂੰ ਬਿਜ਼ਨੈੱਸਮੈਨ ਸੋਹੇਲ ਕਥੂਰੀਆ ਨਾਲ ਵਿਆਹ ਦੇ ਬੰਧਨ 'ਚ ਬੱਝ ਗਈ ਹੈ। ਹੰਸਿਕਾ ਮੋਟਵਾਨੀ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ।](https://cdn.abplive.com/imagebank/default_16x9.png)
ਅਦਾਕਾਰਾ ਹੰਸਿਕਾ ਮੋਟਵਾਨੀ 4 ਦਸੰਬਰ ਨੂੰ ਬਿਜ਼ਨੈੱਸਮੈਨ ਸੋਹੇਲ ਕਥੂਰੀਆ ਨਾਲ ਵਿਆਹ ਦੇ ਬੰਧਨ 'ਚ ਬੱਝ ਗਈ ਹੈ। ਹੰਸਿਕਾ ਮੋਟਵਾਨੀ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
3/9
![ਦਰਅਸਲ, ਹੰਸਿਕਾ ਮੋਟਵਾਨੀ ਨੇ ਵੀਰਵਾਰ ਨੂੰ ਆਪਣੇ ਪਰਿਵਾਰ ਅਤੇ ਪਤੀ ਸੋਹੇਲ ਕਥੂਰੀਆ ਨਾਲ ਇੰਸਟਾਗ੍ਰਾਮ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।](https://cdn.abplive.com/imagebank/default_16x9.png)
ਦਰਅਸਲ, ਹੰਸਿਕਾ ਮੋਟਵਾਨੀ ਨੇ ਵੀਰਵਾਰ ਨੂੰ ਆਪਣੇ ਪਰਿਵਾਰ ਅਤੇ ਪਤੀ ਸੋਹੇਲ ਕਥੂਰੀਆ ਨਾਲ ਇੰਸਟਾਗ੍ਰਾਮ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।
4/9
![ਹੰਸਿਕਾ ਮੋਟਵਾਨੀ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਰੈੱਡ ਕਲਰ ਦੀ ਸਾੜੀ 'ਚ ਅਦਾਕਾਰਾ ਦਾ ਲੁੱਕ ਕਾਫੀ ਸ਼ਾਨਦਾਰ ਲੱਗ ਰਿਹਾ ਹੈ।](https://cdn.abplive.com/imagebank/default_16x9.png)
ਹੰਸਿਕਾ ਮੋਟਵਾਨੀ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਰੈੱਡ ਕਲਰ ਦੀ ਸਾੜੀ 'ਚ ਅਦਾਕਾਰਾ ਦਾ ਲੁੱਕ ਕਾਫੀ ਸ਼ਾਨਦਾਰ ਲੱਗ ਰਿਹਾ ਹੈ।
5/9
![ਇੰਨਾ ਹੀ ਨਹੀਂ ਹੰਸਿਕਾ ਮੋਟਵਾਨੀ ਅਤੇ ਸੋਹੇਲ ਕਥੂਰੀਆ ਨੇ ਇਕ ਹੀ ਰੰਗ ਦੀ ਡਰੈੱਸ ਪਹਿਨ ਕੇ ਮਹਿਫਲ ਲੁੱਟ ਲਈ ਹੈ।](https://cdn.abplive.com/imagebank/default_16x9.png)
ਇੰਨਾ ਹੀ ਨਹੀਂ ਹੰਸਿਕਾ ਮੋਟਵਾਨੀ ਅਤੇ ਸੋਹੇਲ ਕਥੂਰੀਆ ਨੇ ਇਕ ਹੀ ਰੰਗ ਦੀ ਡਰੈੱਸ ਪਹਿਨ ਕੇ ਮਹਿਫਲ ਲੁੱਟ ਲਈ ਹੈ।
6/9
![ਹੰਸਿਕਾ ਮੋਟਵਾਨੀ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।](https://cdn.abplive.com/imagebank/default_16x9.png)
ਹੰਸਿਕਾ ਮੋਟਵਾਨੀ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
7/9
![ਇਸ ਦੌਰਾਨ ਵਿਆਹ ਤੋਂ ਬਾਅਦ ਉਸ ਦੇ ਪ੍ਰਸ਼ੰਸਕ ਹੰਸਿਕਾ ਮੋਟਵਾਨੀ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ਨੂੰ ਜ਼ਬਰਦਸਤ ਪਸੰਦ ਅਤੇ ਟਿੱਪਣੀ ਕਰ ਰਹੇ ਹਨ।](https://cdn.abplive.com/imagebank/default_16x9.png)
ਇਸ ਦੌਰਾਨ ਵਿਆਹ ਤੋਂ ਬਾਅਦ ਉਸ ਦੇ ਪ੍ਰਸ਼ੰਸਕ ਹੰਸਿਕਾ ਮੋਟਵਾਨੀ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ਨੂੰ ਜ਼ਬਰਦਸਤ ਪਸੰਦ ਅਤੇ ਟਿੱਪਣੀ ਕਰ ਰਹੇ ਹਨ।
8/9
![ਇਸ ਤੋਂ ਪਹਿਲਾਂ ਹੰਸਿਕਾ ਮੋਟਵਾਨੀ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਾਫੀ ਚਰਚਾ ਦਾ ਵਿਸ਼ਾ ਬਣੀਆਂ ਰਹੀਆਂ।](https://cdn.abplive.com/imagebank/default_16x9.png)
ਇਸ ਤੋਂ ਪਹਿਲਾਂ ਹੰਸਿਕਾ ਮੋਟਵਾਨੀ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਾਫੀ ਚਰਚਾ ਦਾ ਵਿਸ਼ਾ ਬਣੀਆਂ ਰਹੀਆਂ।
9/9
![ਦੱਸ ਦੇਈਏ ਕਿ ਹੰਸਿਕਾ ਮੋਟਵਾਨੀ ਅਤੇ ਸੋਹੇਲ ਕਥੂਰੀਆ ਦੇ ਵਿਆਹ ਦਾ ਸ਼ਾਨਦਾਰ ਸਮਾਰੋਹ ਜੈਪੁਰ ਦੇ ਪ੍ਰਾਚੀਨ ਮੁਦੋਂਟਾ ਕਿਲੇ ਵਿੱਚ ਰੱਖਿਆ ਗਿਆ ਸੀ।](https://cdn.abplive.com/imagebank/default_16x9.png)
ਦੱਸ ਦੇਈਏ ਕਿ ਹੰਸਿਕਾ ਮੋਟਵਾਨੀ ਅਤੇ ਸੋਹੇਲ ਕਥੂਰੀਆ ਦੇ ਵਿਆਹ ਦਾ ਸ਼ਾਨਦਾਰ ਸਮਾਰੋਹ ਜੈਪੁਰ ਦੇ ਪ੍ਰਾਚੀਨ ਮੁਦੋਂਟਾ ਕਿਲੇ ਵਿੱਚ ਰੱਖਿਆ ਗਿਆ ਸੀ।
Published at : 08 Dec 2022 12:39 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)