ਪੜਚੋਲ ਕਰੋ

Kashmera Shah B’day: ਬਹੁਤ ਸਟਾਈਲਿਸ਼ ਹੈ ਕਸ਼ਮੀਰੀ ਸ਼ਾਹ, ਤਸਵੀਰਾਂ ਦੇਖ ਕੇ ਉਮਰ ਦਾ ਅੰਦਾਜ਼ਾ ਲਗਾਉਣਾ ਹੈ ਮੁਸ਼ਕਿਲ

Kashmera Shah: ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਕਸ਼ਮੀਰਾ ਸ਼ਾਹ ਅੱਜ ਆਪਣਾ 51ਵਾਂ ਜਨਮਦਿਨ ਮਨਾ ਰਹੀ ਹੈ। ਅੱਜ ਇਸ ਅਦਾਕਾਰਾ ਦੇ ਜਨਮਦਿਨ 'ਤੇ ਆਓ ਜਾਣਦੇ ਹਾਂ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ-

Kashmera Shah

1/8
ਕਸ਼ਮੀਰਾ ਸ਼ਾਹ ਦਾ ਜਨਮ 2 ਦਸੰਬਰ 1971 ਨੂੰ ਮੁੰਬਈ ਵਿੱਚ ਹੋਇਆ ਸੀ। ਕਸ਼ਮੀਰਾ ਮਸ਼ਹੂਰ ਗਾਇਕਾ ਅੰਜਨੀਬਾਈ ਲੋਲੇਕਰ ਦੀ ਪੋਤੀ ਹੈ।

2/8
ਕਸ਼ਮੀਰਾ ਸ਼ਾਹ ਟੀਵੀ ਇੰਡਸਟਰੀ ਅਤੇ ਬਾਲੀਵੁੱਡ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਹੈ। ਅਕਸਰ ਇਹ ਅਦਾਕਾਰਾ ਆਪਣੇ ਬੇਬਾਕ ਅੰਦਾਜ਼ ਕਾਰਨ ਸੁਰਖੀਆਂ 'ਚ ਰਹਿੰਦੀ ਹੈ।

3/8
ਆਪਣੀ ਅਦਾਕਾਰੀ ਤੋਂ ਇਲਾਵਾ ਕਸ਼ਮੀਰੀ ਸ਼ਾਹ ਨੇ ਆਪਣੇ ਸਟਾਈਲਿਸ਼ ਲੁੱਕ ਅਤੇ ਬੋਲਡ ਅਵਤਾਰ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ।

4/8
ਕਸ਼ਮੀਰਾ ਸ਼ਾਹ ਨੂੰ ਮੁੱਖ ਤੌਰ 'ਤੇ ਮਰਾਠੀ ਫਿਲਮਾਂ ਅਤੇ ਹਿੰਦੀ ਟੀਵੀ ਸੀਰੀਅਲਾਂ ਵਿੱਚ ਦੇਖਿਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਬਾਲੀਵੁੱਡ ਫਿਲਮਾਂ 'ਚ ਵੀ ਕੰਮ ਕੀਤਾ ਹੈ।

5/8
ਕਸ਼ਮੀਰਾ ਸ਼ਾਹ ਨੇ 'ਬਿੱਗ ਬੌਸ', 'ਨੱਚ ਬਲੀਏ', 'ਫੀਅਰ ਫੈਕਟਰ ਖਤਰੋਂ ਕੇ ਖਿਲਾੜੀ 4' ਵਰਗੇ ਰਿਐਲਿਟੀ ਸ਼ੋਅਜ਼ ਨਾਲ ਘਰ-ਘਰ ਵਿੱਚ ਨਾਮ ਕਮਾਇਆ ਹੈ।

6/8
ਕਸ਼ਮੀਰਾ 'ਇਸ ਜੰਗਲ ਸੇ ਮੁਝੇ ਬਚਾਓ', 'ਮੀਠੀ ਚੂਰੀ ਨੰਬਰ 1', 'ਕਭੀ ਕਭੀ ਪਿਆਰ ਕਭੀ ਕਭੀ ਯਾਰ', 'ਦਿਲ ਜੀਤੇਗੀ ਦੇਸੀ ਗਰਲ', 'ਲਵ ਲਾਕਅੱਪ' ਵਰਗੇ ਰਿਐਲਿਟੀ ਸ਼ੋਅਜ਼ 'ਚ ਵੀ ਨਜ਼ਰ ਆ ਚੁੱਕੀ ਹੈ।

7/8
ਕਸ਼ਮੀਰਾ ਸ਼ਾਹ ਨੇ 'ਪਿਆਰ ਤੋ ਹੋਣਾ ਹੀ ਥਾ', 'ਯੈੱਸ ਬੌਸ', 'ਕੋਈ ਕਿਸੇ ਸੇ ਕਮ ਨਹੀਂ', 'ਸਾਜਿਸ਼' ਵਰਗੀਆਂ ਫਿਲਮਾਂ 'ਚ ਕੰਮ ਕੀਤਾ ਹੈ।

8/8
ਸਾਲ 2012 'ਚ ਕਸ਼ਮੀਰੀ ਸ਼ਾਹ ਨੇ ਗੋਵਿੰਦਾ ਦੇ ਭਾਂਜੇ ਕ੍ਰਿਸ਼ਨਾ ਅਭਿਸ਼ੇਕ ਨਾਲ ਵਿਆਹ ਕਰਵਾਇਆ ਸੀ। ਇਸ ਜੋੜੇ ਨੇ ਬਿਨਾਂ ਕਿਸੇ ਨੂੰ ਦੱਸੇ ਗੁਪਤ ਤਰੀਕੇ ਨਾਲ ਅਮਰੀਕਾ ਵਿੱਚ ਵਿਆਹ ਕਰਵਾ ਲਿਆ ਸੀ। ਅੱਜ ਇਸ ਜੋੜੇ ਦੇ ਦੋ ਬੱਚੇ ਵੀ ਹਨ। ਸੋਸ਼ਲ ਮੀਡੀਆ 'ਤੇ ਵੀ ਲੋਕ ਇਸ ਜੋੜੀ ਨੂੰ ਇਕੱਠੇ ਦੇਖਣਾ ਪਸੰਦ ਕਰਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ

Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ

Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 

UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Embed widget