ਪੜਚੋਲ ਕਰੋ

Kiara Advani Birthday: ਸਵਾ ਦੋ ਕਰੋੜ ਦੀਆਂ ਕਾਰਾਂ ਤੇ 15 ਕਰੋੜ ਦਾ ਘਰ, ਜਾਣੋ ਹੋਰ ਕਿੰਨੀ ਜਾਇਦਾਦ ਦੀ ਮਾਲਕ ਕਿਆਰਾ ਅਡਵਾਨੀ

Happy Birthday Kiara Advani: ਕਿਆਰਾ ਅਡਵਾਨੀ ਅੱਜ ਆਪਣਾ 31ਵਾਂ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਨੇ ਇੰਨੀ ਘੱਟ ਉਮਰ ਵਿੱਚ ਹੀ ਬੇਸ਼ੁਮਾਰ ਦੌਲਤ ਬਣਾ ਲਈ ਹੈ।

kiara adwani

1/8
ਕਈ ਸ਼ਾਨਦਾਰ ਫਿਲਮਾਂ 'ਚ ਕੰਮ ਕਰਕੇ ਨਾਮ ਕਮਾਉਣ ਵਾਲੀ ਅਦਾਕਾਰਾ ਕਿਆਰਾ ਅਡਵਾਨੀ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਦਾ ਜਨਮ ਸਾਲ 1992 'ਚ ਅੱਜ ਦੇ ਦਿਨ ਹੋਇਆ ਸੀ। ਉਨ੍ਹਾਂ ਨੇ ਇਸ ਉਮਰ ਵਿੱਚ ਹੀ ਕਰੋੜਾਂ ਦੀ ਦੌਲਤ ਬਣਾ ਲਈ ਹੈ।

2/8
ਉਨ੍ਹਾਂ ਨੇ ਫੁਗਲੀ ਨਾਲ ਹਿੰਦੀ ਸਿਨੇਮਾ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਹ ਐਮਐਸ ਧੋਨੀ ਦੀ ਬਾਇਓਪਿਕ ਤੋਂ ਲੈ ਕੇ ਕਬੀਰ ਸਿੰਘ ਅਤੇ ਸ਼ੇਰ ਸ਼ਾਹ ਤੱਕ ਹਿੱਟ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹਨ।

3/8
ਸਿਨੇਮਾ ਵਿੱਚ ਕੰਮ ਕਰਨ ਤੋਂ ਇਲਾਵਾ ਕਿਆਰਾ ਮਾਡਲਿੰਗ ਵੀ ਕਰਦੀ ਹੈ। ਇਸ ਦੇ ਨਾਲ, ਉਹ ਕਈ ਬ੍ਰਾਂਡਸ ਨੂੰ ਵੀ ਐਂਡੋਰਸ ਵੀ ਕਰਦੀ ਹੈ। ਇਹ ਸਭ ਉਨ੍ਹਾਂ ਦੀ ਆਮਦਨ ਦੇ ਮੁੱਖ ਸਰੋਤ ਹਨ।

4/8
ਫਿਲਹਾਲ ਕਿਆਰਾ 6 ਬ੍ਰਾਂਡਾਂ ਨੂੰ ਐਂਡੋਰਸ ਕਰ ਰਹੀ ਹੈ। ਖਬਰਾਂ ਮੁਤਾਬਕ ਉਹ ਇੱਕ ਬ੍ਰਾਂਡ ਐਂਡੋਰਸਮੈਂਟ ਲਈ 1 ਤੋਂ 2 ਕਰੋੜ ਰੁਪਏ ਚਾਰਜ ਕਰਦੀ ਹੈ।

5/8
ਹਾਲ ਹੀ 'ਚ ਬਾਲੀਵੁੱਡ ਐਕਟਰ ਸਿਧਾਰਥ ਮਲਹੋਤਰਾ ਨਾਲ ਵਿਆਹ ਕਰਨ ਵਾਲੀ ਕਿਆਰਾ ਕੋਲ ਕਈ ਮਹਿੰਗੀਆਂ ਕਾਰਾਂ ਹਨ। ਉਨ੍ਹਾਂ ਕੋਲ 80 ਲੱਖ ਦੀ BMW X5, 75 ਲੱਖ ਦੀ BMW 530D ਅਤੇ 60 ਲੱਖ ਦੀ ਮਰਸੀਡੀਜ਼ ਬੈਂਜ਼ ਹੈ।

6/8
ਉਹ ਮੁੰਬਈ ਦੇ ਪਲੈਨੇਟ ਗੋਦਰੇਜ ਟਾਵਰ ਵਿੱਚ ਰਹਿੰਦੀ ਹੈ। ਉਨ੍ਹਾਂ ਦੇ ਲਗਜ਼ਰੀ ਅਪਾਰਟਮੈਂਟ ਦੀ ਕੀਮਤ 15 ਕਰੋੜ ਰੁਪਏ ਦੱਸੀ ਜਾਂਦੀ ਹੈ।

7/8
ਕਿਆਰਾ ਅਡਵਾਨੀ ਇਸ ਸਮੇਂ ਹਰ ਮਹੀਨੇ ਔਸਤਨ 40-45 ਲੱਖ ਰੁਪਏ ਕਮਾ ਰਹੀ ਹੈ। ਇਸ ਤਰ੍ਹਾਂ ਉਨ੍ਹਾਂ ਦੀ ਸਾਲਾਨਾ ਆਮਦਨ ਕਰੀਬ 5 ਕਰੋੜ ਰੁਪਏ ਬਣਦੀ ਹੈ।

8/8
ਉਨ੍ਹਾਂ ਨੇ ਕਈ ਸਫਲ ਫਿਲਮਾਂ, ਮਾਡਲਿੰਗ ਅਤੇ ਬ੍ਰਾਂਡ ਐਂਡੋਰਸਮੈਂਟਾਂ ਤੋਂ ਬਹੁਤ ਪੈਸਾ ਕਮਾਇਆ ਹੈ। ਉਨ੍ਹਾਂ ਦੀ ਮੌਜੂਦਾ ਕੁੱਲ ਜਾਇਦਾਦ 35 ਤੋਂ 40 ਕਰੋੜ ਰੁਪਏ ਦੱਸੀ ਜਾਂਦੀ ਹੈ।kiara adwani

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Raghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇHarsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit KaurBikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget