ਪੜਚੋਲ ਕਰੋ

Helly Shah: 'ਬੇਬੀ ਡੌਲ' ਲੁੱਕ 'ਚ ਹੈਲੀ ਸ਼ਾਹ ਨੇ ਮਚਾਈ ਤਬਾਹੀ, ਕਿਊਟ ਤਸਵੀਰਾਂ ਤੋਂ ਨਹੀਂ ਹਟਣਗੀਆਂ ਫੈਨਜ਼ ਦੀਆਂ ਨਜ਼ਰਾਂ

Helly Shah Pics: ਟੀਵੀ ਅਦਾਕਾਰਾ ਹੈਲੀ ਸ਼ਾਹ ਨੇ ਬੇਬੀ ਡੌਲ ਲੁੱਕ ਵਿੱਚ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਨਜ਼ਰਾਂ ਨਹੀਂ ਹਟਾ ਪਾ ਰਹੇ ਹਨ

Helly Shah Pics: ਟੀਵੀ ਅਦਾਕਾਰਾ ਹੈਲੀ ਸ਼ਾਹ ਨੇ ਬੇਬੀ ਡੌਲ ਲੁੱਕ ਵਿੱਚ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਨਜ਼ਰਾਂ ਨਹੀਂ ਹਟਾ ਪਾ ਰਹੇ ਹਨ

Helly Shah

1/8
ਹੈਲੀ ਸ਼ਾਹ ਟੀਵੀ ਇੰਡਸਟਰੀ ਦੀ ਸਭ ਤੋਂ ਕਾਬਲ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਅਕਸਰ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਤਬਾਹੀ ਮਚਾ ਦਿੰਦੀ ਹੈ।
ਹੈਲੀ ਸ਼ਾਹ ਟੀਵੀ ਇੰਡਸਟਰੀ ਦੀ ਸਭ ਤੋਂ ਕਾਬਲ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਅਕਸਰ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਤਬਾਹੀ ਮਚਾ ਦਿੰਦੀ ਹੈ।
2/8
ਹਾਲ ਹੀ 'ਚ ਹੈਲੀ ਸ਼ਾਹ ਨੇ ਆਪਣੀਆਂ ਤਾਜ਼ਾ ਤਸਵੀਰਾਂ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਤਸਵੀਰਾਂ 'ਚ ਉਸ ਦੀ ਬੇਬੀ ਡੌਲ ਲੁੱਕ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਹਾਲ ਹੀ 'ਚ ਹੈਲੀ ਸ਼ਾਹ ਨੇ ਆਪਣੀਆਂ ਤਾਜ਼ਾ ਤਸਵੀਰਾਂ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਤਸਵੀਰਾਂ 'ਚ ਉਸ ਦੀ ਬੇਬੀ ਡੌਲ ਲੁੱਕ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
3/8
ਹੈਲੀ ਸ਼ਾਹ ਨੇ ਬੇਬੀ ਪਿੰਕ ਕਲਰ ਦੀ ਛੋਟੀ ਬੈਕਲੈੱਸ ਫਰੌਕ ਪਾਈ ਹੋਈ ਹੈ। ਉਸ ਨੇ ਸਫੈਦ ਹੀਲ ਦੇ ਨਾਲ ਆਪਣਾ ਲੁੱਕ ਪੂਰਾ ਕੀਤਾ।
ਹੈਲੀ ਸ਼ਾਹ ਨੇ ਬੇਬੀ ਪਿੰਕ ਕਲਰ ਦੀ ਛੋਟੀ ਬੈਕਲੈੱਸ ਫਰੌਕ ਪਾਈ ਹੋਈ ਹੈ। ਉਸ ਨੇ ਸਫੈਦ ਹੀਲ ਦੇ ਨਾਲ ਆਪਣਾ ਲੁੱਕ ਪੂਰਾ ਕੀਤਾ।
4/8
ਅਭਿਨੇਤਰੀ ਨੇ ਕਰਲੀ ਹੇਅਰ ਅਤੇ ਘੱਟ ਮੇਕਅੱਪ ਦੇ ਨਾਲ ਪਿੰਕ ਲਿਪਸ ਅਤੇ ਚੀਕਸ ਨਾਲ ਆਪਣੀ ਦਿੱਖ ਨੂੰ ਨਿਖਾਰਿਆ ਹੈ।
ਅਭਿਨੇਤਰੀ ਨੇ ਕਰਲੀ ਹੇਅਰ ਅਤੇ ਘੱਟ ਮੇਕਅੱਪ ਦੇ ਨਾਲ ਪਿੰਕ ਲਿਪਸ ਅਤੇ ਚੀਕਸ ਨਾਲ ਆਪਣੀ ਦਿੱਖ ਨੂੰ ਨਿਖਾਰਿਆ ਹੈ।
5/8
ਉਹ ਆਪਣੇ ਓਵਰਆਲ ਲੁੱਕ 'ਚ ਕਾਫੀ ਕਿਊਟ ਲੱਗ ਰਹੀ ਹੈ ਅਤੇ ਉਸ ਦੇ ਕਿਊਟ ਪੋਜ਼ ਨੂੰ ਦੇਖ ਕੇ ਲੱਗਦਾ ਹੈ ਜਿਵੇਂ ਪ੍ਰਸ਼ੰਸਕਾਂ ਦੇ ਦਿਲ ਦੀ ਧੜਕਣ ਤੇਜ਼ ਹੋ ਗਈ ਹੋਵੇ।
ਉਹ ਆਪਣੇ ਓਵਰਆਲ ਲੁੱਕ 'ਚ ਕਾਫੀ ਕਿਊਟ ਲੱਗ ਰਹੀ ਹੈ ਅਤੇ ਉਸ ਦੇ ਕਿਊਟ ਪੋਜ਼ ਨੂੰ ਦੇਖ ਕੇ ਲੱਗਦਾ ਹੈ ਜਿਵੇਂ ਪ੍ਰਸ਼ੰਸਕਾਂ ਦੇ ਦਿਲ ਦੀ ਧੜਕਣ ਤੇਜ਼ ਹੋ ਗਈ ਹੋਵੇ।
6/8
ਉਹ 'ਇਸ਼ਕ ਮੈਂ ਮਰਜਾਵਾਂ', 'ਸਵਰਾਗਿਨੀ', 'ਸੂਫੀਆਨਾ ਪਿਆਰ ਮੇਰਾ', 'ਦੇਵਾਂਸ਼ੀ' ਵਰਗੇ ਟੈਲੀਵਿਜ਼ਨ ਸੀਰੀਅਲਾਂ 'ਚ ਕੰਮ ਕਰ ਚੁੱਕੀ ਹੈ।
ਉਹ 'ਇਸ਼ਕ ਮੈਂ ਮਰਜਾਵਾਂ', 'ਸਵਰਾਗਿਨੀ', 'ਸੂਫੀਆਨਾ ਪਿਆਰ ਮੇਰਾ', 'ਦੇਵਾਂਸ਼ੀ' ਵਰਗੇ ਟੈਲੀਵਿਜ਼ਨ ਸੀਰੀਅਲਾਂ 'ਚ ਕੰਮ ਕਰ ਚੁੱਕੀ ਹੈ।
7/8
ਇੰਨਾ ਹੀ ਨਹੀਂ ਹੈਲੀ ਸ਼ਾਹ ਨੇ ਬਾਲੀਵੁੱਡ 'ਚ ਵੀ ਕਦਮ ਰੱਖਿਆ ਹੈ। ਉਹ ਜਲਦ ਹੀ 'ਕਾਇਆ ਪਲਟ' ਨਾਲ ਹਿੰਦੀ ਸਿਨੇਮਾ 'ਚ ਡੈਬਿਊ ਕਰਨ ਜਾ ਰਹੀ ਹੈ।
ਇੰਨਾ ਹੀ ਨਹੀਂ ਹੈਲੀ ਸ਼ਾਹ ਨੇ ਬਾਲੀਵੁੱਡ 'ਚ ਵੀ ਕਦਮ ਰੱਖਿਆ ਹੈ। ਉਹ ਜਲਦ ਹੀ 'ਕਾਇਆ ਪਲਟ' ਨਾਲ ਹਿੰਦੀ ਸਿਨੇਮਾ 'ਚ ਡੈਬਿਊ ਕਰਨ ਜਾ ਰਹੀ ਹੈ।
8/8
ਦਿਲਚਸਪ ਗੱਲ ਇਹ ਹੈ ਕਿ, ਉਸਦੀ ਪਹਿਲੀ ਫਿਲਮ ਦਾ ਪੋਸਟਰ 'ਕਾਨ ਫਿਲਮ ਫੈਸਟੀਵਲ 2022' ਵਿੱਚ ਲਾਂਚ ਕੀਤਾ ਗਿਆ ਸੀ ਅਤੇ ਅਭਿਨੇਤਰੀ ਨੇ ਰੈੱਡ ਕਾਰਪੇਟ 'ਤੇ ਆਪਣਾ ਡੈਬਿਊ ਕੀਤੀ ਸੀ।
ਦਿਲਚਸਪ ਗੱਲ ਇਹ ਹੈ ਕਿ, ਉਸਦੀ ਪਹਿਲੀ ਫਿਲਮ ਦਾ ਪੋਸਟਰ 'ਕਾਨ ਫਿਲਮ ਫੈਸਟੀਵਲ 2022' ਵਿੱਚ ਲਾਂਚ ਕੀਤਾ ਗਿਆ ਸੀ ਅਤੇ ਅਭਿਨੇਤਰੀ ਨੇ ਰੈੱਡ ਕਾਰਪੇਟ 'ਤੇ ਆਪਣਾ ਡੈਬਿਊ ਕੀਤੀ ਸੀ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Artist Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਨੂੰ ਆਇਆ ਹਾਰਟ ਅਟੈਕ! ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਨੂੰ ਆਇਆ ਹਾਰਟ ਅਟੈਕ! ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Comedy Star Arrest Warrant: ਸਿਨੇਮਾ ਜਗਤ 'ਚ ਮੱਚੀ ਤਰਥੱਲੀ, 'ਕਾਮੇਡੀ ਕਿੰਗ' ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ...
ਸਿਨੇਮਾ ਜਗਤ 'ਚ ਮੱਚੀ ਤਰਥੱਲੀ, 'ਕਾਮੇਡੀ ਕਿੰਗ' ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ...
Amitabh Bachchan Health: ਅਮਿਤਾਭ ਬੱਚਨ ਦੀ ਵਿਗੜੀ ਤਬੀਅਤ, ਸਿਹਤ ਨੂੰ ਲੈ ਕੇ ਸਾਹਮਣੇ ਆਇਆ ਵੱਡਾ ਅਪਡੇਟ...
Amitabh Bachchan Health: ਅਮਿਤਾਭ ਬੱਚਨ ਦੀ ਵਿਗੜੀ ਤਬੀਅਤ, ਸਿਹਤ ਨੂੰ ਲੈ ਕੇ ਸਾਹਮਣੇ ਆਇਆ ਵੱਡਾ ਅਪਡੇਟ...
Punjabi Singer: ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਜਾਣੋ ਕਿਉਂ ਬਣਿਆ ਡਰ ਦਾ ਮਾਹੌਲ?
ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਜਾਣੋ ਕਿਉਂ ਬਣਿਆ ਡਰ ਦਾ ਮਾਹੌਲ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget