ਪੜਚੋਲ ਕਰੋ

Hina Khan: ਕਸ਼ਮੀਰ 'ਚ ਮੌਸਮ ਦਾ ਆਨੰਦ ਲੈ ਰਹੀ ਹੈ ਹਿਨਾ ਖਾਨ, ਤਸਵੀਰਾਂ 'ਚ ਦੇਖੋ ਖੂਬਸੂਰਤ ਨਜ਼ਾਰਾ

Hina Khan Pics: ਟੀਵੀ ਅਦਾਕਾਰਾ ਹਿਨਾ ਖਾਨ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸੋਸ਼ਲ ਮੀਡੀਆ 'ਤੇ ਪੋਸਟ ਹੁੰਦੇ ਹੀ ਉਸਦਾ ਹਰ ਇੱਕ ਲੁੱਕ ਤਬਾਹੀ ਮਚਾ ਦਿੰਦਾ ਹੈ।

Hina Khan

1/8
ਇਨ੍ਹੀਂ ਦਿਨੀਂ ਅਦਾਕਾਰਾ ਕਸ਼ਮੀਰ 'ਚ ਛੁੱਟੀਆਂ ਮਨਾ ਰਹੀ ਹੈ। ਉੱਥੇ ਹੀ ਅਦਾਕਾਰਾ ਹਿਨਾ ਖਾਨ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੇਖੋ ਹਿਨਾ ਖਾਨ ਦਾ ਸਧਾਰਨ ਅੰਦਾਜ਼...

2/8
ਅਦਾਕਾਰਾ ਹਿਨਾ ਖਾਨ ਹਮੇਸ਼ਾ ਹੀ ਆਪਣੀ ਬੋਲਡਨੈੱਸ ਅਤੇ ਹੌਟਨੈੱਸ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰਦੀ ਹੈ।

3/8
ਜਦੋਂ ਵੀ ਉਹ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕਰਦੀ ਹੈ ਤਾਂ ਮਿੰਟਾਂ 'ਚ ਹੀ ਵਾਇਰਲ ਹੋ ਜਾਂਦੀ ਹੈ।

4/8
ਹਾਲ ਹੀ 'ਚ ਅਦਾਕਾਰਾ ਹਿਨਾ ਖਾਨ ਨੇ ਆਪਣੀ ਲੇਟੈਸਟ ਛੁੱਟੀਆਂ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

5/8
ਹਿਨਾ ਖਾਨ ਨੂੰ ਆਪਣੇ ਹੋਮਟਾਊਨ ਕਸ਼ਮੀਰ 'ਚ ਛੁੱਟੀਆਂ ਦਾ ਆਨੰਦ ਲੈਣਾ ਕਾਫੀ ਪਸੰਦ ਹੈ।

6/8
ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਅਭਿਨੇਤਰੀ ਡਲ ਝੀਲ ਕੋਲ ਬੈਠੀ ਖੁੱਲ੍ਹੇ ਅਸਮਾਨ ਹੇਠ ਖੂਬਸੂਰਤ ਨਜ਼ਾਰਿਆਂ ਦਾ ਆਨੰਦ ਲੈ ਰਹੀ ਹੈ।

7/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਹਿਨਾ ਖਾਨ ਨੇ ਨਾਈਟ ਸੂਟ ਪਾਇਆ ਹੋਇਆ ਹੈ। ਇਸ ਲੁੱਕ 'ਚ ਅਦਾਕਾਰਾ ਨੇ ਆਪਣੀ ਸਾਦਗੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

8/8
ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਹਰ ਪੋਸਟ 'ਤੇ ਲਾਈਕ ਅਤੇ ਕਮੈਂਟ ਕਰਦੇ ਨਹੀਂ ਥੱਕਦੇ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget