ਪੜਚੋਲ ਕਰੋ

Hina Khan: ਹਿਨਾ ਖਾਨ ਦੇ ਐਥਨਿਕ ਲੁੱਕ 'ਚ ਮਚਾਈ ਤਬਾਹੀ, ਤਸਵੀਰਾਂ ਨੇ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ

Hina Khan Pics: ਹਰ ਦਿਲ ਅਜ਼ੀਜ਼ ਅਦਾਕਾਰਾ ਹਿਨਾ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਲੇਟੈਸਟ ਤਸਵੀਰਾਂ ਵਿੱਚ ਦੇਖੋ ਹਿਨਾ ਖਾਨ ਦਾ ਕਮਾਲ ਦਾ ਅੰਦਾਜ਼।

Hina Khan

1/8
ਹਾਲ ਹੀ 'ਚ ਉਸ ਨੇ ਆਪਣੇ ਐਥਨਿਕ ਲੁੱਕ 'ਚ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਇੰਸਟਾ 'ਤੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦੇ ਲੁੱਕ ਨੂੰ ਲੈ ਕੇ ਪ੍ਰਸ਼ੰਸਕ ਦੀਵਾਨਾ ਹੋ ਗਏ ਹਨ।

2/8
ਹਿਨਾ ਖਾਨ ਨੇ ਇੱਕ ਵਾਰ ਫਿਰ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਉਸ ਨੇ ਐਥਨਿਕ ਲੁੱਕ 'ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

3/8
ਇਨ੍ਹਾਂ ਤਸਵੀਰਾਂ 'ਚ ਉਸ ਦੇ ਲੁੱਕ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ। ਸਕਾਈ ਬਲੂ ਕਲਰ ਦੇ ਅਨਾਰਕਲੀ ਸੂਟ 'ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ।

4/8
ਅਭਿਨੇਤਰੀ ਹਮੇਸ਼ਾ ਆਪਣੇ ਲੁੱਕ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੀ ਹੈ। ਇਨ੍ਹਾਂ ਤਸਵੀਰਾਂ 'ਚ ਵੀ ਹਿਨਾ ਖਾਨ ਐਥਨਿਕ ਲੁੱਕ 'ਚ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ। ਉਹ ਆਪਣੇ ਆਕਾਸ਼ੀ ਬਲੂ ਕਲਰ ਦੇ ਸੂਟ ਵਿੱਚ ਬੇੱਹਦ ਖੂਬਸੂਰਤ ਦਿਖ ਰਹੀ ਹੈ।

5/8
ਹਿਨਾ ਖਾਨ ਆਪਣੇ ਫੈਸ਼ਨ ਸੈਂਸ ਲਈ ਜਾਣੀ ਜਾਂਦੀ ਹੈ। ਉਸ ਨੇ ਅਨਾਰਕਲੀ ਸੂਟ ਨਾਲ ਮੈਚਿੰਗ ਸ਼ਿਫੋਨ ਦੁਪੱਟਾ ਕੈਰੀ ਕੀਤਾ ਹੋਇਆ ਹੈ। ਉਸ ਦਾ ਲੁੱਕ ਸ਼ਾਨਦਾਰ ਲੱਗ ਰਿਹਾ ਹੈ। ਹਿਨਾ ਦਾ ਐਥਨਿਕ ਲੁੱਕ ਦੇਖ ਕੇ ਪ੍ਰਸ਼ੰਸਕਾਂ ਦਾ ਦਿਲ ਫਿਸਲ ਗਿਆ ਹੈ।

6/8
ਤਸਵੀਰਾਂ 'ਚ ਅਦਾਕਾਰਾ ਆਪਣੀ ਮਨਮੋਹਕ ਮੁਸਕਰਾਹਟ ਨਾਲ ਪ੍ਰਸ਼ੰਸਕਾਂ ਨੂੰ ਮੰਤਰਮੁਗਧ ਕਰ ਰਹੀ ਹੈ। ਉਸ ਦੇ ਕਾਤਲਾਨਾ ਅੰਦਾਜ਼ ਕਾਰਨ ਯੂਜ਼ਰਸ ਦਾ ਦਿਲ ਹਾਰ ਗਿਆ ਹੈ। ਲੋਕਾਂ ਦੀਆਂ ਨਜ਼ਰਾਂ ਤਸਵੀਰਾਂ 'ਤੇ ਟਿਕੀਆਂ ਹੋਈਆਂ ਹਨ। ਹਰ ਕੋਈ ਉਸ ਦੀ ਤਾਰੀਫ਼ ਕਰ ਰਿਹਾ ਹੈ।

7/8
ਹਿਨਾ ਖਾਨ ਨੇ ਅਨਾਰਕਲੀ ਸੂਟ ਦੇ ਨਾਲ ਵੱਡੇ ਸਿਲਵਰ ਰੰਗ ਦੇ ਈਅਰਰਿੰਗਸ ਪਾਏ ਹੋਏ ਹਨ। ਸਟਾਈਲਿਸ਼ ਨੋਜ਼ਪਿਨ ਨੇ ਉਸ ਦੀ ਖੂਬਸੂਰਤੀ ਵਿੱਚ ਹੋਰ ਵਾਧਾ ਕੀਤਾ ਹੈ।

8/8
ਅਭਿਨੇਤਰੀ ਨੇ ਆਪਣੇ ਐਥਨਿਕ ਲੁੱਕ ਨੂੰ ਫਲਾਂਟ ਕਰਦੇ ਹੋਏ ਵੱਖ-ਵੱਖ ਪੋਜ਼ ਦੇ ਕੇ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਫੋਟੋਆਂ ਨੂੰ ਕੈਪਸ਼ਨ ਦਿੰਦੇ ਹੋਏ ਹਿਨਾ ਨੇ ਲਿਖਿਆ, ਈਅਰਰਿੰਗਸ ਲਈ ਮੇਰਾ ਪਿਆਰ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget