ਪੜਚੋਲ ਕਰੋ

ਹਿਨਾ ਖ਼ਾਨ ਦਾ ਬਲੈਕ ਕਲਰ ਆਫ ਸ਼ੋਲਡਰ ਡ੍ਰੈੱਸ 'ਚ ਨਜ਼ਰ ਆਇਆ ਕਾਤਲ ਅੰਦਾਜ਼ ਵੇਖ ਫੈਨਸ ਹੋਏ ਹੈਰਾਨ

hina_khan

1/8
ਹਿਨਾ ਖ਼ਾਨ ਨੂੰ ਟੀਵੀ ਦੀਆਂ ਟੌਪ ਅਤੇ ਸਟਾਈਲਿਸ਼ ਐਕਟਰਸ ਵਿੱਚ ਗਿਣਿਆ ਜਾਂਦਾ ਹੈ। ਹਿਨਾ ਅਕਸਰ ਆਪਣੀ ਡਰੈਸਿੰਗ ਸੈਂਸ ਤੇ ਗਲੈਮਰਸ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ।

2/8

3/8
ਹਿਨਾ ਨੇ ਹਾਲ ਹੀ 'ਚ ਬਲੈਕ ਆਫ ਸ਼ੋਲਡਰ ਕੋ-ਆਰਡਰ ਸੈੱਟ 'ਚ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹਿਨਾ ਕਾਫੀ ਖੂਬਸੂਰਤ ਲੱਗ ਰਹੀ ਹੈ।

4/8
ਹਿਨਾ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ ਤੋਂ ਫੈਨਸ ਦਾ ਅੱਖਾਂ ਹੱਟਾਉਣਾ ਮੁਸ਼ਕਿਲ ਹੋ ਰਿਹਾ ਹੈ। ਹਿਨਾ ਦੀ ਕੈਟੀ ਆਈ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

5/8
ਇਨ੍ਹਾਂ ਤਸਵੀਰਾਂ 'ਚ ਹਿਨਾ ਖਾ਼ਨ ਨੇ ਇੱਕ ਤੋਂ ਵਧ ਇੱਕ ਪੋਜ਼ ਦਿੱਤੇ ਹਨ। ਜਿਹੜਾ ਵੀ ਉਸ ਦੇ ਇਸ ਅੰਦਾਜ਼ ਨੂੰ ਦੇਖਦਾ ਹੈ ਉਹ ਹਿਨਾ ਦਾ ਦੀਵਾਨਾ ਬਣ ਰਿਹਾ ਹੈ।

6/8
ਹਿਨਾ ਖ਼ਾਨ ਨੇ ਆਪਣੇ ਲੁੱਕ ਨੂੰ ਕੰਪਲੀਟ ਕਰਨ ਲਈ ਹਾਈ ਪੋਨੀ ਟੇਲ ਕੀਤੀ ਹੈ। ਐਕਸੈਸਰੀਜ਼ ਦੀ ਗੱਲ ਕਰੀਏ ਤਾਂ ਉਸ ਨੇ ਆਪਣੇ ਗਲੇ 'ਚ ਕੁਝ ਵੀ ਨਹੀਂ ਪਾਇਆ, ਸਿਰਫ ਇੱਕ ਹੱਥ 'ਚ ਬਰੇਸਲੇਟ ਤੇ ਅੰਗੂਠੀ ਹੈ।

7/8
ਹਿਨਾ ਖ਼ਾਨ ਨੇ ਕੁਝ ਘੰਟੇ ਪਹਿਲਾਂ ਹੀ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਸੀ। ਇੰਨੇ ਘੱਟ ਸਮੇਂ ਵਿੱਚ ਇੱਕ ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਫੈਨਜ਼ ਫੋਟੋਆਂ ਨੂੰ ਕਿੰਨਾ ਪਸੰਦ ਕਰ ਰਹੇ ਹਨ।

8/8
ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹਿਨਾ ਖ਼ਾਨ ਦੀ ਕਿਸੇ ਫੋਟੋ ਨੂੰ ਪ੍ਰਸ਼ੰਸਕਾਂ ਵੱਲੋਂ ਇੰਨਾ ਪਸੰਦ ਕੀਤਾ ਗਿਆ ਹੋਵੇ। ਹਿਨਾ ਆਪਣੀ ਕੋਈ ਵੀ ਫੋਟੋ ਅਤੇ ਵੀਡੀਓ ਸ਼ੇਅਰ ਕਰਦੀ ਹੈ ਤਾਂ ਸਕਿੰਟਾਂ 'ਚ ਵਾਇਰਲ ਹੋ ਜਾਂਦੀ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget