ਪੜਚੋਲ ਕਰੋ

Hina Khan: ਹਿਨਾ ਖਾਨ ਨੇ ਖੁੱਲੇ ਕੋਟ ਵਿੱਚ ਦਿਖਾਇਆ ਆਪਣਾ ਮਨਮੋਹਕ ਅੰਦਾਜ਼, ਸ਼ਾਰਟ ਡਰੈੱਸ ਵਿੱਚ ਕਰਵਾਇਆ ਫੋਟੋਸ਼ੂਟ

Hina Khan Pics: ਟੀਵੀ ਅਦਾਕਾਰਾ ਹਿਨਾ ਖਾਨ ਹਮੇਸ਼ਾ ਆਪਣੇ ਬੋਲਡ ਅਤੇ ਸਟਾਈਲਿਸ਼ ਲੁੱਕ ਨਾਲ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਦਿੰਦੀ ਹੈ। ਹਾਲ ਹੀ 'ਚ ਹਿਨਾ ਨੇ ਇੰਸਟਾਗ੍ਰਾਮ 'ਤੇ ਆਪਣੇ ਬੋਲਡ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

Hina Khan

1/7
ਹਾਲ ਹੀ 'ਚ ਸ਼ੇਅਰ ਕੀਤੀ ਗਈ ਤਸਵੀਰਾਂ ਵਿੱਚ ਹਿਨਾ ਨੇ ਇੱਕ ਵਾਰ ਫਿਰ ਆਪਣੀ ਖੂਬਸੂਰਤੀ ਦਾ ਜਲਵਾ ਦਿਖਾ ਕੇ ਪ੍ਰਸ਼ੰਸਕਾਂ ਨੂੰ ਕਾਇਲ ਕੀਤਾ ਹੈ। ਦੇਖੋ ਉਸਦਾ ਤਾਜ਼ਾ ਸ਼ਾਨਦਾਰ ਅਵਤਾਰ...

2/7
ਟੀਵੀ ਅਦਾਕਾਰਾ ਹਿਨਾ ਖਾਨ ਹਮੇਸ਼ਾ ਹੀ ਆਪਣੇ ਬੋਲਡ ਲੁੱਕ ਕਾਰਨ ਇੰਸਟਾਗ੍ਰਾਮ 'ਤੇ ਧਮਾਲ ਮਚਾ ਦਿੰਦੀ ਹੈ। ਹਾਲ ਹੀ 'ਚ ਅਦਾਕਾਰਾ ਹਿਨਾ ਖਾਨ ਨੇ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

3/7
ਇਨ੍ਹਾਂ ਤਸਵੀਰਾਂ 'ਚ ਉਸ ਨੇ ਲਾਲ ਅਤੇ ਕਾਲੇ ਰੰਗ ਦੀ ਸ਼ਾਰਟ ਡਰੈੱਸ ਪਾਈ ਹੋਈ ਹੈ, ਜਿਸ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।

4/7
ਆਪਣੇ ਆਊਟਲੁੱਕ ਨੂੰ ਪੂਰਾ ਕਰਨ ਲਈ ਹਿਨਾ ਖਾਨ ਨੇ ਖੁੱਲ੍ਹੇ ਵਾਲ ਅਤੇ ਭੂਰੇ ਰੰਗ ਦਾ ਮੇਕਅੱਪ ਕੀਤਾ ਹੈ। ਆਪਣੇ ਇਸ ਆਊਟਲੁੱਕ ਨਾਲ ਉਸਨੇ ਕੰਨਾਂ 'ਚ ਗੋਲਡ ਈਅਰਰਿੰਗਸ ਪਾਏ ਹੋਏ ਹਨ।

5/7
ਅਭਿਨੇਤਰੀ ਹਿਨਾ ਖਾਨ ਜਦੋਂ ਵੀ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਲਾਈਕਸ ਅਤੇ ਕਮੈਂਟਸ ਰਾਹੀਂ ਆਪਣੀ ਪ੍ਰਤੀਕਿਰਿਆ ਦਿੰਦੇ ਹਨ।

6/7
ਅਭਿਨੇਤਰੀ ਹਿਨਾ ਖਾਨ ਨੇ ਇਨ੍ਹਾਂ ਤਸਵੀਰਾਂ 'ਚ ਆਪਣੀ ਕਰਵੀ ਫਿਗਰ ਦਾ ਜਲਵਾ ਦਿਖਾਉਂਦੇ ਹੋਏ ਇੱਕ ਹੌਟ ਫੋਟੋਸ਼ੂਟ ਕਰਵਾਇਆ ਹੈ।

7/7
ਅਦਾਕਾਰਾ ਹਿਨਾ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਦੱਸ ਦੇਈਏ ਕਿ ਹਿਨਾ ਖਾਨ ਨੂੰ ਇੰਸਟਾਗ੍ਰਾਮ 'ਤੇ 18.8 ਮਿਲੀਅਨ ਯੂਜ਼ਰਸ ਫਾਲੋ ਕਰਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget