ਪੜਚੋਲ ਕਰੋ

Hina Khan: ਹਿਨਾ ਖਾਨ ਨੇ ਜੰਪ ਸੂਟ 'ਚ ਮਚਾਈ ਤਬਾਹੀ, ਤਸਵੀਰਾਂ ਤੋਂ ਅੱਖਾਂ ਨਹੀਂ ਹਟਾ ਸਕੋਗੇ ਤੁਸੀਂ

Hina Khan Pics: ਹਿਨਾ ਖਾਨ ਬੋਲਡ ਲੁੱਕ ਕਾਰਨ ਪ੍ਰਸ਼ੰਸਕਾਂ 'ਚ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਹਰ ਤਸਵੀਰ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹਨ।

Hina Khan

1/8
ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਤਾਜ਼ਾ ਗਲੈਮਰਸ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਆਪਣੀ ਖੂਬਸੂਰਤੀ ਦਾ ਦੀਵਾਨਾ ਬਣਾ ਦਿੱਤਾ ਹੈ। ਦੇਖੋ ਅਭਿਨੇਤਰੀ ਦਾ ਸ਼ਾਨਦਾਰ ਅਵਤਾਰ...

2/8
ਅਦਾਕਾਰਾ ਹਿਨਾ ਖਾਨ ਇੱਕ ਫੈਸ਼ਨ ਆਈਕਨ ਹੈ। ਉਸ ਦਾ ਹਰ ਸਟਾਈਲਿਸ਼ ਅਵਤਾਰ ਪ੍ਰਸ਼ੰਸਕਾਂ ਵਿੱਚ ਕਾਫੀ ਟ੍ਰੈਂਡ ਕਰਦਾ ਹੈ।

3/8
ਹਾਲ ਹੀ 'ਚ ਹਿਨਾ ਖਾਨ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਦਿੱਤੀ ਹੈ।

4/8
ਇਨ੍ਹਾਂ ਤਸਵੀਰਾਂ 'ਚ ਉਸ ਦਾ ਗਲੈਮਰਸ ਅਵਤਾਰ ਦੇਖ ਕੇ ਇਕ ਵਾਰ ਫਿਰ ਪ੍ਰਸ਼ੰਸਕਾਂ ਦੇ ਪਸੀਨੇ ਛੁੱਟ ਗਏ ਹਨ।

5/8
ਹਿਨਾ ਖਾਨ ਨੇ ਇਸ ਫੋਟੋਸ਼ੂਟ ਦੌਰਾਨ ਸੰਤਰੀ ਰੰਗ ਦਾ ਜੰਪਸੂਟ ਪਾਇਆ ਹੋਇਆ ਹੈ, ਜਿਸ ਵਿੱਚ ਉਹ ਬੇਹੱਦ ਗਲੈਮਰਸ ਲੱਗ ਰਹੀ ਹੈ।

6/8
ਪ੍ਰਸ਼ੰਸਕਾਂ ਨੂੰ ਅਭਿਨੇਤਰੀ ਦਾ ਇਹ ਲੁੱਕ ਪਸੰਦ ਆ ਰਿਹਾ ਹੈ, ਨਾਲ ਹੀ ਪ੍ਰਸ਼ੰਸਕ ਉਸ ਦੇ ਹੌਲਟਰ ਨੇਕ ਵਾਲੇ ਸਟਾਈਲ ਨੂੰ ਫਾਲੋ ਵੀ ਕਰ ਰਹੇ ਹਨ।

7/8
ਕੰਨਾਂ 'ਚ ਈਅਰਰਿੰਗਸ, ਹਾਈ ਪੋਨੀਟੇਲ, ਨਿਊਡ ਮੇਕਅਪ ਕਰਕੇ ਅਭਿਨੇਤਰੀ ਨੇ ਆਪਣੀ ਲੁੱਕ 'ਚ ਚਾਰ ਚੰਨ ਲਗਾ ਦਿੱਤਾ ਹੈ।

8/8
ਦੱਸ ਦੇਈਏ ਕਿ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਹੋਏ ਕੁਝ ਹੀ ਘੰਟੇ ਹੋਏ ਹਨ ਅਤੇ ਹੁਣ ਤੱਕ ਇਨ੍ਹਾਂ ਨੂੰ 1 ਲੱਖ ਤੋਂ ਜ਼ਿਆਦਾ ਲੋਕ ਲਾਈਕ ਕਰ ਚੁੱਕੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget