Hina Khan: ਹਿਨਾ ਖਾਨ ਨੇ ਵਿੰਟਰ ਵਿਅਰ 'ਚ ਸ਼ੇਅਰ ਕੀਤੀਆਂ ਛੁੱਟੀਆਂ ਦੀਆਂ ਹੌਟ ਤਸਵੀਰਾਂ, ਦੇਖੋ ਅਭਿਨੇਤਰੀ ਦਾ ਕਿਊਟ ਲੁੱਕ

Pics: ਟੀਵੀ ਅਦਾਕਾਰਾ ਹਿਨਾ ਖਾਨ ਹਮੇਸ਼ਾ ਆਪਣੇ ਗਲੈਮਰਸ ਲੁੱਕ ਤੇ ਫੈਸ਼ਨ ਸਟੇਟਮੈਂਟਸ ਕਾਰਨ ਸੋਸ਼ਲ ਮੀਡੀਆ ਤੇ ਸੁਰਖੀਆਂ ਚ ਰਹਿੰਦੀ ਹੈ। ਹਾਲ ਹੀ ਚ ਅਦਾਕਾਰਾ ਨੇ ਆਪਣੇ ਲੇਟੈਸਟ ਵੇਕੇਸ਼ਨ ਦੀਆਂ ਤਸਵੀਰਾਂ ਇੰਸਟਾਗ੍ਰਾਮ ਤੇ ਪੋਸਟ ਕੀਤੀਆਂ ਹਨ।

Hina Khan

1/7
ਨਾਗਿਨ ਫੇਮ ਹਿਨਾ ਖਾਨ ਨੇ ਹਾਲ ਹੀ ਵਿੱਚ ਆਪਣੀ ਲੇਟੈਸਟ ਛੁੱਟੀਆਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਹਿਨਾ ਖਾਨ ਦਾ ਕਿਊਟ ਲੁੱਕ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।
2/7
ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਨੇ ਕਿਊਟ ਵਿੰਟਰ ਵੇਅਰ ਪਾਇਆ ਹੋਇਆ ਹੈ, ਜਿਸ 'ਚ ਉਸ ਦਾ ਲੁੱਕ ਕਾਫੀ ਖੂਬਸੂਰਤ ਲੱਗ ਰਿਹਾ ਹੈ।
3/7
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਹਿਨਾ ਖਾਨ ਨੇ ਕਾਲੇ ਅਤੇ ਨੀਲੇ ਰੰਗ ਦੀ ਪਫਰ ਜੈਕੇਟ ਪਾਈ ਹੋਈ ਹੈ।
4/7
ਖੁੱਲ੍ਹੇ ਵਾਲ, ਬਿਨਾਂ ਮੇਕਅੱਪ ਅਤੇ ਸਿਰ 'ਤੇ ਕੈਪ ਪਹਿਨੀ ਅਦਾਕਾਰਾ ਹਿਨਾ ਖਾਨ ਨੇ ਬੇਹੱਦ ਖੂਬਸੂਰਤ ਤਸਵੀਰਾਂ ਕਲਿੱਕ ਕਰਵਾਈਆਂ ਹਨ।
5/7
ਅਦਾਕਾਰਾ ਹਿਨਾ ਖਾਨ ਆਪਣੇ ਹਰ ਲੁੱਕ 'ਚ ਬੇਹੱਦ ਹੌਟ ਅਤੇ ਸੈਕਸੀ ਲੱਗ ਰਹੀ ਹੈ।
6/7
ਅਭਿਨੇਤਰੀ ਹਿਨਾ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇੰਸਟਾਗ੍ਰਾਮ 'ਤੇ ਉਸ ਦੀ ਕਾਫੀ ਫੈਨ ਫਾਲੋਇੰਗ ਹੈ।
7/7
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਹਿਨਾ ਖਾਨ ਨੇ ਕਿਊਟ ਸਮਾਈਲ ਦਿੰਦੇ ਹੋਏ ਕੈਮਰੇ ਦੇ ਸਾਹਮਣੇ ਕਿਲਰ ਪੋਜ਼ ਦਿੱਤੇ ਹਨ।
Sponsored Links by Taboola