ਪੜਚੋਲ ਕਰੋ

Hina Khan: ਹਿਨਾ ਖਾਨ ਨੇ ਬੇਹੱਦ ਟਾਈਟ ਡਰੈੱਸ 'ਚ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ, ਕਲੀਵੇਜ ਦੇਖ ਪ੍ਰਸ਼ੰਸਕਾਂ ਦੇ ਉੱਡੇ ਹੋਸ਼

Hina Khan Pics: ਹਿਨਾ ਖਾਨ ਹਮੇਸ਼ਾ ਹੀ ਆਪਣੇ ਬੋਲਡ ਅਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਚੁਰਾਉਂਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਕੁਝ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ।

Hina Khan

1/7
ਹਾਲ ਹੀ 'ਚ ਹਿਨਾ ਖਾਨ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਦੇਖੋ ਹਿਨਾ ਖਾਨ ਦਾ ਹੋਸ਼ ਉੱਡਾ ਦੇਣ ਵਾਲਾ ਅੰਦਾਜ਼...

2/7
ਹਿਨਾ ਖਾਨ ਨੇ ਟੀਵੀ ਇੰਡਸਟਰੀ 'ਤੇ ਰਾਜ ਕੀਤਾ ਹੈ। ਉਸ ਨੇ ਸੀਰੀਅਲ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' 'ਚ ਅਕਸ਼ਰਾ ਦਾ ਕਿਰਦਾਰ ਨਿਭਾ ਕੇ ਕਾਫੀ ਪ੍ਰਸਿੱਧੀ ਹਾਸਲ ਕੀਤੀ ਸੀ।

3/7
ਹਿਨਾ ਖਾਨ ਨੇ ਹਾਲ ਹੀ 'ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਤੇ ਇਨ੍ਹਾਂ 'ਚ ਉਸ ਨੇ ਪਰਪਲ ਕਲਰ ਦੀ ਬੇਹੱਦ ਖੂਬਸੂਰਤ ਆਫ ਸ਼ੋਲਡਰ ਟਾਈਟ ਡਰੈੱਸ ਪਾਈ ਹੋਈ ਹੈ।

4/7
ਹਿਨਾ ਖਾਨ ਨੇ ਇਸ ਦੌਰਾਨ ਆਪਣੇ ਵਾਲ ਖੁੱਲ੍ਹੇ ਰੱਖੇ ਹੋਏ ਹਨ ਅਤੇ ਉਸਨੇ ਆਪਣੇ ਕੰਨਾਂ ਵਿੱਚ ਬਹੁਤ ਹੀ ਸੁੰਦਰ ਈਅਰਰਿੰਗਸ ਵੀ ਪਾਏ ਹੋਏ ਹਨ। ਅਭਿਨੇਤਰੀ ਨੇ ਗਲੋਸੀ ਮੇਕਅੱਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।

5/7
ਇਸ ਤੋਂ ਇਲਾਵਾ ਹਿਨਾ ਖਾਨ ਨੇ ਹਾਈ ਹੀਲਜ਼ ਪਾਈ ਹੋਈ ਹੈ ਅਤੇ ਉਸ ਦਾ ਕਲੀਵੇਜ ਵੀ ਸਾਫ ਨਜ਼ਰ ਆ ਰਿਹਾ ਹੈ। ਉਸ ਦਾ ਅੰਦਾਜ਼ ਦੇਖ ਕੇ ਪ੍ਰਸ਼ੰਸਕਾਂ ਨੂੰ ਪਸੀਨਾ ਆਉਣ ਲੱਗ ਪਿਆ ਹੈ।

6/7
ਹਿਨਾ ਖਾਨ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਤੁਹਾਨੂੰ ਦੱਸ ਦੇਈਏ ਕਿ ਉਹ ਅਕਸਰ ਆਪਣੇ ਹੌਟ ਲੁੱਕ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ। ਅਕਸਰ ਉਨ੍ਹਾਂ ਦੀਆਂ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਜਾਂਦੀਆਂ ਹਨ।

7/7
ਅੱਜ ਵੀ ਲੋਕ ਉਸ ਨੂੰ ਹਿਨਾ ਖਾਨ ਦੇ ਨਾਂ ਨਾਲ ਨਹੀਂ ਸਗੋਂ ਅਕਸ਼ਰਾ ਦੇ ਨਾਂ ਨਾਲ ਜਾਣਦੇ ਹਨ। ਇੰਨਾ ਹੀ ਨਹੀਂ, ਤੁਹਾਨੂੰ ਦੱਸ ਦੇਈਏ ਕਿ ਉਸ ਨੇ ਸੰਸਕਾਰੀ ਨੂੰਹ ਦਾ ਕਿਰਦਾਰ ਨਿਭਾ ਕੇ ਕਾਫੀ ਸੁਰਖੀਆਂ ਬਟੋਰੀਆਂ ਸਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget