ਪੜਚੋਲ ਕਰੋ

Hina Khan: ਮਾਲਦੀਵ 'ਚ ਛੁੱਟੀਆਂ ਮਨਾਉਣ ਦੇ ਮੂਡ 'ਚ ਨਜ਼ਰ ਆਈ ਹਿਨਾ ਖਾਨ, ਸ਼ਾਰਟ ਡਰੈੱਸ 'ਚ ਮਚਾਈ ਤਬਾਹੀ

Hina Khan Pics: ਇਨ੍ਹੀਂ ਦਿਨੀਂ ਹਿਨਾ ਖਾਨ ਮਾਲਦੀਵ 'ਚ ਛੁੱਟੀਆਂ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਮਦਹੋਸ਼ ਹੋ ਗਏ ਹਨ।

Hina Khan

1/8
ਮਾਲਦੀਵ 'ਚ ਛੁੱਟੀਆਂ ਮਨਾਉਣ ਦੇ ਮੂਡ 'ਚ ਨਜ਼ਰ ਆ ਰਹੀ ਹਿਨਾ ਖਾਨ ਨੇ ਹਾਲ ਹੀ 'ਚ ਆਪਣੀ ਛੁੱਟੀਆਂ ਦੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਸਵੈਗ ਦੇਖਣ ਯੋਗ ਹੈ, ਤਾਂ ਆਓ ਤੁਹਾਨੂੰ ਦਿਖਾਉਂਦੇ ਹਾਂ ਉਸ ਦੀਆਂ ਇਹ ਤਾਜ਼ਾ ਤਸਵੀਰਾਂ, ਜਿਸ ਤੋਂ ਨਜ਼ਰਾਂ ਹੱਟਾਣਾ ਮੁਸ਼ਕਿਲ ਜਾਵੇਗਾ।

2/8
ਸੂਰਜ ਅਤੇ ਸਮੁੰਦਰ ਦੇ ਨਾਲ ਦਿਨ ਲਈ ਹਿਨਾ ਨੇ ਗਰਮੀਆਂ ਦੀ ਇੱਕ ਸ਼ਾਰਟ ਡਰੈੱਸ ਨੂੰ ਚੁਣਿਆ ਅਤੇ ਤਬਾਹੀ ਮਚਾ ਦਿੱਤੀ।

3/8
ਹਿਨਾ ਖਾਨ ਨੇ ਇਸ ਬਲੂ ਬੈਕਡ੍ਰੌਪ ਨੂੰ ਵਾਈਟ ਸਮਰ ਡਰੈੱਸ ਵਿੱਚ ਪੇਸਟਲ ਬਲੂ ਪੈਟਰਨ ਦੇ ਨਾਲ ਮੈਚ ਕੀਤਾ ਹੈ।

4/8
ਤਸਵੀਰਾਂ ਲਈ ਪੋਜ਼ ਦਿੰਦੇ ਹੋਏ, ਹਿਨਾ ਖਾਨ ਨੇ ਬੀਚ ਵੇਵੀ ਕਰਲਜ਼ ਵਿੱਚ ਆਪਣੇ ਵਾਲਾਂ ਨੂੰ ਸਟਾਈਲ ਕੀਤਾ।

5/8
ਹਿਨਾ ਖਾਨ ਇਸ ਸਲੀਵਲੇਸ ਡਰੈੱਸ 'ਚ ਆਪਣੇ ਸਰੀਰ ਦੇ ਕਰਵਜ਼ ਨੂੰ ਜ਼ੋਰਦਾਰ ਢੰਗ ਨਾਲ ਫਲਾਂਟ ਕਰਦੀ ਨਜ਼ਰ ਆਈ।

6/8
ਟਿਂਟੇਡ ਸ਼ੇਡਸ ਅਤੇ ਗੋਲਡਨ ਨੇਕ ਚੋਕਰ ਵਿੱਚ, ਹਿਨਾ ਨੇ ਦਿਨ ਲਈ ਆਪਣੀ ਦਿੱਖ ਨੂੰ ਪੂਰੀ ਤਰ੍ਹਾਂ ਐਕਸੈਸਰਾਈਜ਼ ਕੀਤਾ ਅਤੇ ਕੈਮਰੇ ਦੇ ਸਾਹਮਣੇ ਇੱਕ ਤੋਂ ਇੱਕ ਪੋਜ਼ ਦਿੱਤੇ।

7/8
ਸੋਸ਼ਲ ਮੀਡੀਆ 'ਤੇ ਹਿਨਾ ਖਾਨ ਦੇ ਲੱਖਾਂ ਪ੍ਰਸ਼ੰਸਕ ਹਨ, ਜੋ ਉਸ ਦੀਆਂ ਤਸਵੀਰਾਂ 'ਤੇ ਪਿਆਰ ਅਤੇ ਕੁਮੈਂਟ ਕਰਦੇ ਨਜ਼ਰ ਆ ਰਹੇ ਹਨ।

8/8
ਤੁਹਾਨੂੰ ਦੱਸ ਦੇਈਏ ਕਿ ਹਿਨਾ ਖਾਨ ਹੁਣ ਤੱਕ ਕਈ ਟੀਵੀ ਸ਼ੋਅ, ਰਿਐਲਿਟੀ ਸ਼ੋਅ, ਮਿਊਜ਼ਿਕ ਵੀਡੀਓ ਅਤੇ ਬਾਲੀਵੁੱਡ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Advertisement
ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Embed widget