ਪੜਚੋਲ ਕਰੋ

Hina Khan: ਮੋਨੋਕਿਨੀ ਪਾ ਕੇ ਹਿਨਾ ਖਾਨ ਨੇ ਬੀਚ 'ਤੇ ਲਗਾਈ ਅੱਗ, ਵਾਇਰਲ ਤਸਵੀਰਾਂ ਨੇ ਇੰਟਰਨੈੱਟ ਦਾ ਪਾਰਾ ਕੀਤਾ ਗਰਮ

Hina Khan Pics: ਹਿਨਾ ਖਾਨ ਹਮੇਸ਼ਾ ਆਪਣੇ ਬੋਲਡ ਤੇ ਗਲੈਮਰਸ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰਦੀ ਹੈ। ਅਭਿਨੇਤਰੀ ਜਦੋਂ ਵੀ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਉਹ ਪ੍ਰਸ਼ੰਸਕਾਂ 'ਚ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ।

Hina Khan

1/8
ਹਾਲ ਹੀ 'ਚ ਉਸ ਨੇ ਆਪਣੇ ਮਾਲਦੀਵ ਵੇਕੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਹਿਨਾ ਖਾਨ ਨੇ ਕਿਲਰ ਪੋਜ਼ ਦਿੰਦੇ ਹੋਏ ਕਾਫੀ ਹੌਟ ਫੋਟੋਆਂ ਕਲਿੱਕ ਕਰਵਾਇਆਂ ਹਨ। ਦੇਖੋ ਹਿਨਾ ਖਾਨ ਦੀਆਂ ਵਾਇਰਲ ਤਸਵੀਰਾਂ...

2/8
ਅਦਾਕਾਰਾ ਹਿਨਾ ਖਾਨ ਹਮੇਸ਼ਾ ਆਪਣੀ ਖੂਬਸੂਰਤੀ ਅਤੇ ਬੋਲਡ ਲੁੱਕ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ।

3/8
ਹਾਲ ਹੀ 'ਚ ਉਸ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ, ਜਿਸ 'ਚ ਉਸ ਦਾ ਹੌਟ ਲੁੱਕ ਦੇਖ ਕੇ ਪ੍ਰਸ਼ੰਸਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਲ ਹੋ ਗਈਆਂ ਹਨ।

4/8
ਹਿਨਾ ਖਾਨ ਇਨ੍ਹੀਂ ਦਿਨੀਂ ਮਾਲਦੀਵ ਟ੍ਰਿਪ ਦਾ ਆਨੰਦ ਮਾਣ ਰਹੀ ਹੈ। ਇਸ ਦੌਰਾਨ ਉਸ ਨੇ ਆਪਣੀਆਂ ਹੌਟ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ।

5/8
ਤੁਸੀਂ ਦੇਖ ਸਕਦੇ ਹੋ ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਬੀਚ 'ਤੇ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਦੇ ਹੇਏ ਕੈਮਰੇ ਦੇ ਸਾਹਮਣੇ ਸਿਜ਼ਲਿੰਗ ਫੋਟੋਜ਼ ਕਲਿਕ ਕਰਵਾ ਰਹੀ ਹੈ।

6/8
ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਨੇ ਚਿੱਟੇ ਰੰਗ ਦੀ ਮੋਨੋਕਿਨੀ ਪਾਈ ਹੋਈ ਹੈ, ਜਿਸ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।

7/8
ਅਦਾਕਾਰਾ ਹਿਨਾ ਖਾਨ ਦੇ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਹਾਲਾਂਕਿ ਇਨ੍ਹਾਂ ਤਸਵੀਰਾਂ 'ਚ ਉਸ ਦੇ ਇੱਕ ਤੋਂ ਵਧ ਕੇ ਇੱਕ ਬੋਲਡ ਪੋਜ਼ ਦੇਖ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ।

8/8
ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਹਿਨਾ ਦੇ ਪ੍ਰਸ਼ੰਸਕ ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਲਾਈਕਸ ਅਤੇ ਕਮੈਂਟਸ ਰਾਹੀਂ ਆਪਣਾ ਪਿਆਰ ਜਤਾ ਰਹੇ ਹਨ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Actress  Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ,  ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget