ਪੜਚੋਲ ਕਰੋ

Hina Khan: ਹਿਨਾ ਖਾਨ ਨੇ ਫਲੋਰਲ ਪ੍ਰਿੰਟ ਆਊਟਫਿਟ 'ਚ ਕਰਵਾਇਆ ਫੋਟੋਸ਼ੂਟ, ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਮਚਾਈ ਤਬਾਹੀ

Hina Khan Pics: ਹਿਨਾ ਖਾਨ ਨੂੰ ਸਭ ਤੋਂ ਸਟਾਈਲਿਸ਼ ਅਭਿਨੇਤਰੀਆਂ 'ਚ ਗਿਣਿਆ ਜਾਂਦਾ ਹੈ। ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿਣ ਦੇ ਨਾਲ-ਨਾਲ ਅਦਾਕਾਰਾ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ।

Hina Khan

1/8
ਹਾਲ ਹੀ 'ਚ ਹਿਨਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾ 'ਤੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਅੰਦਾਜ਼ ਹਮੇਸ਼ਾ ਵਾਂਗ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਿਹਾ ਹੈ।

2/8
ਹਿਨਾ ਖਾਨ ਆਪਣੇ ਲੁੱਕ ਅਤੇ ਸਟਾਈਲ ਕਾਰਨ ਲਾਈਮਲਾਈਟ 'ਚ ਰਹਿੰਦੀ ਹੈ। ਅਦਾਕਾਰਾ ਆਪਣੀ ਗਲੈਮਰਸ ਇਮੇਜ ਲਈ ਕਾਫੀ ਮਸ਼ਹੂਰ ਹੈ। ਉਨ੍ਹਾਂ ਦੇ ਕਰੋੜਾਂ ਪ੍ਰਸ਼ੰਸਕ ਹਨ।

3/8
ਅਦਾਕਾਰਾ ਆਪਣੀ ਬੋਲਡਨੈੱਸ ਅਤੇ ਹੌਟਨੈੱਸ ਕਾਰਨ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਉਹ ਆਪਣੀਆਂ ਫੋਟੋਆਂ ਅਤੇ ਰੀਲਾਂ ਸ਼ੇਅਰ ਕਰਕੇ ਇੰਟਰਨੈੱਟ 'ਤੇ ਤਬਾਹੀ ਸਚਾ ਦਿੰਦੀ ਹੈ।

4/8
ਹਾਲ ਹੀ 'ਚ ਹਿਨਾ ਖਾਨ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਖੂਬਸੂਰਤ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹਰ ਕੋਈ ਉਸ ਦੀ ਖੂਬਸੂਰਤੀ ਦਾ ਦੀਵਾਨਾ ਹੋ ਗਿਆ ਹੈ। ਪ੍ਰਸ਼ੰਸਕ ਅਦਾਕਾਰਾ ਦੇ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ।

5/8
ਅਭਿਨੇਤਰੀ ਦੀਆਂ ਖੂਬਸੂਰਤ ਅੱਖਾਂ ਅਤੇ ਉਸ ਦੇ ਰੇਸ਼ਮੀ ਵਾਲਾਂ ਨੇ ਉਸ ਦੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਹਿਨਾ ਨੇ ਗਲੋਸੀ ਮੇਕਅੱਪ ਨਾਲ ਆਪਣੇ ਲੁੱਕ ਨੂੰ ਕੰਪਲੀਮੈਂਟ ਕੀਤਾ ਹੈ।

6/8
ਅਦਾਕਾਰਾ ਦਾ ਅੰਦਾਜ਼ ਅਤੇ ਸਟਾਈਲ ਹਮੇਸ਼ਾ ਹੀ ਪ੍ਰਸ਼ੰਸਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ। ਉਹ ਵੈਸਟਰਨ ਤੋਂ ਲੈ ਕੇ ਐਥਨਿਕ ਤੱਕ ਹਰ ਲੁੱਕ 'ਚ ਸ਼ਾਨਦਾਰ ਲਗਦੀ ਹੈ। ਉਨ੍ਹਾਂ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ।

7/8
ਜਦੋਂ ਵੀ ਉਹ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕਰਦੀ ਹੈ ਤਾਂ ਮਿੰਟਾਂ 'ਚ ਹੀ ਵਾਇਰਲ ਹੋ ਜਾਂਦੀ ਹੈ।

8/8
ਦੱਸ ਦੇਈਏ ਕਿ ਹਿਨਾ ਖਾਨ ਸੋਸ਼ਲ ਮੀਡੀਆ ਪ੍ਰੇਮੀ ਹੈ। ਇੰਸਟਾਗ੍ਰਾਮ 'ਤੇ ਅਦਾਕਾਰਾ ਦੀ ਫੈਨ ਫਾਲੋਇੰਗ ਲਿਸਟ ਕਾਫੀ ਮਜ਼ਬੂਤ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KKarnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤAmritsar Clash| ਅੰਮ੍ਰਿਤਸਰ 'ਚ ਗਹਿਗੱਚ ਲੜਾਈ, ਕਈਆਂ ਦੇ ਲੱਗੀਆਂ ਸੱਟਾਂBathinda Clash| ਪਿੰਡ ਦੀ ਹੀ ਔਰਤ ਨਾਲ ਕਰਵਾਇਆ ਸੀ ਵਿਆਹ, ਪੂਰੇ ਪਰਿਵਾਰ 'ਤੇ ਹਮਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Embed widget