ਪੜਚੋਲ ਕਰੋ
(Source: ECI/ABP News)
Huma Qureshi: ਹੁਮਾ ਕੁਰੈਸ਼ੀ ਦੇ ਕਾਤਲ ਲੁੱਕ 'ਤੇ ਫਿਦਾ ਹੋਏ ਪ੍ਰਸ਼ੰਸਕਾਂ, ਤਾਜਾ ਤਸਵੀਰਾਂ 'ਚ ਦਿਖਿਆ ਖੂਬਸੂਰਤੀ ਦਾ ਜਲਵਾ
Huma Qureshi Pics: ਬੀ-ਟਾਊਨ ਅਦਾਕਾਰਾ ਹੁਮਾ ਕੁਰੈਸ਼ੀ ਆਪਣੇ ਸ਼ਾਨਦਾਰ ਅੰਦਾਜ਼ ਲਈ ਜਾਣੀ ਜਾਂਦੀ ਹੈ। ਸ਼ਨੀਵਾਰ ਨੂੰ ਹੁਮਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਾਜ਼ਾ ਫੋਟੋਸ਼ੂਟ ਦੀਆਂ ਤਸਵੀਰਾਂ ਪੋਸਟ ਕੀਤੀਆਂ।
Huma Qureshi
1/8
![ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੁਮਾ ਕੁਰੈਸ਼ੀ ਆਪਣੇ ਸ਼ਾਨਦਾਰ ਅੰਦਾਜ਼ ਲਈ ਕਾਫੀ ਮਸ਼ਹੂਰ ਹੈ। ਇਸ ਦੌਰਾਨ ਹੁਮਾ ਕੁਰੈਸ਼ੀ ਨੇ ਲੇਟੈਸਟ ਫੋਟੋਸ਼ੂਟ ਕਰਵਾਇਆ ਹੈ, ਜਿਸ 'ਚ ਹੁਮਾ ਕਾਫੀ ਖੂਬਸੂਰਤ ਲੱਗ ਰਹੀ ਹੈ।](https://cdn.abplive.com/imagebank/default_16x9.png)
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੁਮਾ ਕੁਰੈਸ਼ੀ ਆਪਣੇ ਸ਼ਾਨਦਾਰ ਅੰਦਾਜ਼ ਲਈ ਕਾਫੀ ਮਸ਼ਹੂਰ ਹੈ। ਇਸ ਦੌਰਾਨ ਹੁਮਾ ਕੁਰੈਸ਼ੀ ਨੇ ਲੇਟੈਸਟ ਫੋਟੋਸ਼ੂਟ ਕਰਵਾਇਆ ਹੈ, ਜਿਸ 'ਚ ਹੁਮਾ ਕਾਫੀ ਖੂਬਸੂਰਤ ਲੱਗ ਰਹੀ ਹੈ।
2/8
![ਹੁਮਾ ਕੁਰੈਸ਼ੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਸ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।](https://cdn.abplive.com/imagebank/default_16x9.png)
ਹੁਮਾ ਕੁਰੈਸ਼ੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਸ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
3/8
![ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਹੁਮਾ ਕੁਰੈਸ਼ੀ ਫੈਂਸੀ ਡਰੈੱਸ 'ਚ ਕਾਫੀ ਸ਼ਾਨਦਾਰ ਲੱਗ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਹੁਮਾ ਕੁਰੈਸ਼ੀ ਫੈਂਸੀ ਡਰੈੱਸ 'ਚ ਕਾਫੀ ਸ਼ਾਨਦਾਰ ਲੱਗ ਰਹੀ ਹੈ।
4/8
![ਦੱਸਣਯੋਗ ਹੈ ਕਿ ਆਉਣ ਵਾਲੇ ਸਮੇਂ 'ਚ ਹੁਮਾ ਕੁਰੈਸ਼ੀ ਅਭਿਨੇਤਰੀ ਸੋਨਾਕਸ਼ੀ ਸਿਨਹਾ ਨਾਲ ਫਿਲਮ 'ਡਬਲ ਐਕਸਐੱਲ' 'ਚ ਨਜ਼ਰ ਆਉਣ ਵਾਲੀ ਹੈ।](https://cdn.abplive.com/imagebank/default_16x9.png)
ਦੱਸਣਯੋਗ ਹੈ ਕਿ ਆਉਣ ਵਾਲੇ ਸਮੇਂ 'ਚ ਹੁਮਾ ਕੁਰੈਸ਼ੀ ਅਭਿਨੇਤਰੀ ਸੋਨਾਕਸ਼ੀ ਸਿਨਹਾ ਨਾਲ ਫਿਲਮ 'ਡਬਲ ਐਕਸਐੱਲ' 'ਚ ਨਜ਼ਰ ਆਉਣ ਵਾਲੀ ਹੈ।
5/8
![ਇਸ ਦੇ ਨਾਲ ਹੀ, ਇਨ੍ਹਾਂ ਤਾਜ਼ਾ ਫੋਟੋਆਂ ਵਿੱਚ, ਹੁਮਾ ਕੁਰੈਸ਼ੀ ਆਪਣੇ ਕਾਤਲਾਨਾ ਪ੍ਰਦਰਸ਼ਨ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਬਿਜਲੀ ਸੁੱਟਣ ਦਾ ਕੰਮ ਕਰ ਰਹੀ ਹੈ।](https://cdn.abplive.com/imagebank/default_16x9.png)
ਇਸ ਦੇ ਨਾਲ ਹੀ, ਇਨ੍ਹਾਂ ਤਾਜ਼ਾ ਫੋਟੋਆਂ ਵਿੱਚ, ਹੁਮਾ ਕੁਰੈਸ਼ੀ ਆਪਣੇ ਕਾਤਲਾਨਾ ਪ੍ਰਦਰਸ਼ਨ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਬਿਜਲੀ ਸੁੱਟਣ ਦਾ ਕੰਮ ਕਰ ਰਹੀ ਹੈ।
6/8
![ਹੁਮਾ ਕੁਰੈਸ਼ੀ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਮਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਕਾਫੀ ਲਾਈਕ ਅਤੇ ਕੁਮੈਂਟ ਕਰ ਰਹੇ ਹਨ।](https://cdn.abplive.com/imagebank/default_16x9.png)
ਹੁਮਾ ਕੁਰੈਸ਼ੀ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਮਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਕਾਫੀ ਲਾਈਕ ਅਤੇ ਕੁਮੈਂਟ ਕਰ ਰਹੇ ਹਨ।
7/8
![ਦੱਸਣਯੋਗ ਹੈ ਕਿ ਹਾਲ ਹੀ 'ਚ ਹੁਮਾ ਕੁਰੈਸ਼ੀ ਦੀ ਸਭ ਤੋਂ ਮਸ਼ਹੂਰ ਵੈੱਬ ਸੀਰੀਜ਼ ਮਹਾਰਾਣੀ ਦੇ ਸੀਜ਼ਨ 2 ਨੇ ਕਾਫੀ ਸੁਰਖੀਆਂ ਬਟੋਰੀਆਂ ਹਨ।](https://cdn.abplive.com/imagebank/default_16x9.png)
ਦੱਸਣਯੋਗ ਹੈ ਕਿ ਹਾਲ ਹੀ 'ਚ ਹੁਮਾ ਕੁਰੈਸ਼ੀ ਦੀ ਸਭ ਤੋਂ ਮਸ਼ਹੂਰ ਵੈੱਬ ਸੀਰੀਜ਼ ਮਹਾਰਾਣੀ ਦੇ ਸੀਜ਼ਨ 2 ਨੇ ਕਾਫੀ ਸੁਰਖੀਆਂ ਬਟੋਰੀਆਂ ਹਨ।
8/8
![ਮਹਾਰਾਣੀ 2 'ਚ ਹੁਮਾ ਕੁਰੈਸ਼ੀ ਵੱਲੋਂ ਅਦਾ ਕੀਤੇ ਗਏ ਰਾਣੀ ਭਾਰਤੀ ਦੇ ਕਿਰਦਾਰ ਨੂੰ ਨੇ ਕਾਫੀ ਸਰਾਹਿਆ ਗਿਆ ਹੈ।](https://cdn.abplive.com/imagebank/default_16x9.png)
ਮਹਾਰਾਣੀ 2 'ਚ ਹੁਮਾ ਕੁਰੈਸ਼ੀ ਵੱਲੋਂ ਅਦਾ ਕੀਤੇ ਗਏ ਰਾਣੀ ਭਾਰਤੀ ਦੇ ਕਿਰਦਾਰ ਨੂੰ ਨੇ ਕਾਫੀ ਸਰਾਹਿਆ ਗਿਆ ਹੈ।
Published at : 01 Oct 2022 08:03 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)