ਪੜਚੋਲ ਕਰੋ

IN PICS: Sunny Leone ਨੇ ਖੂਬ ਮਸਤੀ ਕਰਦਿਆਂ ਮਨਾਈ Holi, ਪਤੀ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸ਼ੇਅਰ

Sunny_leone_Holi_2021_1

1/10
ਕੋਰੋਨਾਵਾਇਰਸ ਵਿਚ ਸਾਵਧਾਨੀ ਵਜੋਂ ਹੋਲੀ ਦਾ ਤਿਓਹਾਰ ਸਾਰੇ ਵਿਸ਼ਵ ਵਿਚ ਮਨਾਇਆ ਗਿਆ। ਬਾਲੀਵੁੱਡ ਸੈਲੇਬ੍ਰਿਟੀਜ਼ ਨੇ ਇਸ ਜਸ਼ਨਾਂ ਨੂੰ ਆਪਣੇ ਆਪਣੇ ਸ਼ਾਨਦਾਰ ਢੰਗ ਨਾਲ ਮਨਾਇਆ ਅਤੇ ਆਪਣੇ ਜਸ਼ਨਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਨਸ ਲਈ ਸ਼ੇਅਰ ਕੀਤੀਆਂ। ਅੱਗੇ ਦੀਆਂ ਸਲਾਈਡਾਂ ਵਿੱਚ ਅਸੀਂ ਤੁਹਾਨੂੰ ਐਕਟਰਸ ਸੰਨੀ ਲਿਓਨ ਦੀਆਂ ਕੁਝ ਫੋਟੋਆਂ ਦਿਖਾਉਣ ਜਾ ਰਹੇ ਹਾਂ, ਜਿਸ 'ਚ ਉਹ ਆਪਣੇ ਪਤੀ ਤੇ ਬੱਚਿਆਂ ਦੇ ਨਾਲ ਹੋਲੀ ਖੇਡਦੀ ਨਜ਼ਰ ਆਈ।

2/10
ਸਨੀ ਲਿਓਨੀ ਹੋਲੀ ਦੇ ਜਸ਼ਨ ਦੌਰਾਨ ਪਤੀ ਡੈਨੀਅਲ ਨਾਲ ਰੋਮਾਂਸ ਵਿਚ ਡੂਬੀ ਨਜ਼ਰ ਆਈ। ਹੋਲੀ ਦੇ ਰੰਗਾਂ ਵਿਚ ਸੰਨੀ ਅਤੇ ਡੈਨੀਅਲ ਇੱਕ ਦੂਜੇ ਨੂੰ ਕਿਸ ਕਰਦੇ ਨਜ਼ਰ ਆਏ।

3/10
ਇਸਦੇ ਨਾਲ ਹੀ ਇਸ ਜੋੜੀ ਨੇ ਬੱਚਿਆਂ ਦੇ ਨਾਲ ਹੋਲੀ ਦਾ ਬਹੁਤ ਅਨੰਦ ਲਿਆ।

4/10
ਸੰਨੀ ਲਿਓਨ ਨੇ ਆਪਣੇ ਇੰਸਟਾਗ੍ਰਾਮ 'ਤੇ ਫੈਨਸ ਨਾਲ ਬਹੁਤ ਸਾਰੀਆਂ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਯੂਜ਼ਰਸ ਬਹੁਤ ਪਸੰਦ ਕਰ ਰਹੇ ਹਨ।

5/10
ਇਸ ਤਸਵੀਰ ਵਿਚ ਤੁਸੀਂ ਸਨੀ ਲਿਓਨੀ ਨੂੰ ਆਪਣੇ ਦੋ ਬੱਚਿਆਂ ਨਾਲ ਦੇਖ ਸਕਦੇ ਹੋ।

6/10
ਦੱਸ ਦੇਈਏ ਕਿ ਸੰਨੀ ਲਿਓਨ ਹਰ ਤਿਉਹਾਰ ਦਾ ਬਹੁਤ ਅਨੰਦ ਲੈਂਦੀ ਹੈ।

7/10
ਡੈਨੀਏਲ ਆਪਣੀ ਪਤਨੀ ਸੰਨੀ ਨੂੰ ਗੁਲਾਬ ਲਗਾਉਂਦੇ ਹੋਏ।

8/10
ਇਸ ਦੌਰਾਨ ਸੰਨੀ ਲਿਓਨ ਨੀਲੇ ਰੰਗ ਦੇ ਸੂਟ 'ਚ ਬੇਹੱਦ ਪਿਆਰੀ ਲੱਗ ਰਹੀ ਸੀ।

9/10
ਸੰਨੀ ਲਿਓਨ ਨੇ ਸੈਲੀਬ੍ਰੇਟ ਕੀਤੀ ਹੋਲੀ, ਵੇਖੋ ਤਸਵੀਰਾਂ।

10/10

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Actress  Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ,  ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget