ਪੜਚੋਲ ਕਰੋ

Ishita Dutta: ਸਟ੍ਰੈਪਲੇਸ ਬਲਾਊਜ਼ 'ਚ ਬੇੱਹਦ ਖੂਬਸੂਰਤ ਦਿਖੀ ਇਸ਼ਿਤਾ ਦੱਤਾ, ਖੂਬਸੂਰਤੀ ਤੋਂ ਪ੍ਰਭਾਵਿਤ ਹੋਏ ਪ੍ਰਸ਼ੰਸਕ

Ishita Dutta Pics: ਬਾਲੀਵੁੱਡ 'ਚ ਬਾਕਸ ਆਫਿਸ 'ਤੇ ਕਮਾਈ ਦੇ ਰਿਕਾਰਡ ਬਣਾਉਣ ਵਾਲੀ ਫਿਲਮ 'ਦ੍ਰਿਸ਼ਯਮ 2' ਦੀ ਅਦਾਕਾਰਾ ਇਸ਼ਿਤਾ ਦੱਤਾ ਸੋਸ਼ਲ ਮੀਡੀਆ 'ਤੇ ਵੀ ਆਪਣੀ ਖੂਬਸੂਰਤੀ ਦੇ ਜਲਵੇ ਬਿਖੇਰਦੀ ਰਹਿੰਦੀ ਹੈ। ਵੇਖੋ ਉਸ ਦੀਆਂ ਵਾਇਰਲ ਤਸਵੀਰਾਂ..

Ishita Dutta

1/8
ਇਸ਼ਿਤਾ ਦੱਤਾ ਦਾ ਕਾਤਲਾਨਾ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਸਾੜੀ ਅਤੇ ਸਟ੍ਰੈਪਲੈੱਸ ਬਲਾਊਜ਼ 'ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।

2/8
ਅਭਿਨੇਤਰੀ ਇਸ਼ਿਤਾ ਦੱਤਾ ਆਪਣੇ ਗਲੈਮਰਸ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਨ ਦਾ ਹੁਨਰ ਚੰਗੀ ਤਰ੍ਹਾਂ ਜਾਣਦੀ ਹੈ।

3/8
ਅਭਿਨੇਤਰੀ ਇਸ਼ਿਤਾ ਦੱਤਾ ਸਟ੍ਰੈਪਲੇਸ ਬਲਾਊਜ਼ ਅਤੇ ਸਾੜ੍ਹੀ ਨਾਲ ਬਹੁਤ ਹੀ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

4/8
ਇਸ਼ਿਤਾ ਦੱਤਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਬੋਲਡ ਅੰਦਾਜ਼ ਨਾਲ ਆਪਣੀ ਖੂਬਸੂਰਤੀ ਦਿਖਾਈ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਪਸੀਨੇ ਛੁੱਟ ਗਏ।

5/8
ਇਸ਼ਿਤਾ ਦੱਤਾ ਨੇ ਟੀਵੀ ਤੋਂ ਲੈ ਕੇ ਬਾਲੀਵੁੱਡ ਤੱਕ ਆਪਣਾ ਸਟਾਈਲ ਫੈਲਾਇਆ ਹੈ। ਅਭਿਨੇਤਰੀ ਇਸ਼ਿਤਾ ਦੱਤਾ ਖੁੱਲ੍ਹੇ ਵਾਲ ਅਤੇ ਹਲਕੇ ਮੇਕਅੱਪ 'ਚ ਖੂਬਸੂਰਤ ਲੱਗ ਰਹੀ ਹੈ।

6/8
ਇਸ਼ਿਤਾ ਦੱਤਾ ਚੰਗੀ ਤਰ੍ਹਾਂ ਜਾਣਦੀ ਹੈ ਕਿ ਕਿਵੇਂ ਆਪਣੀ ਕਮਰ ਅਤੇ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਨੂੰ ਵਧਾਉਣਾ ਹੈ।

7/8
ਅਦਾਕਾਰਾ ਇਸ਼ਿਤਾ ਦੱਤਾ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰਦੇ ਹਨ।

8/8
ਇਸ਼ਿਤਾ ਦੱਤਾ ਸੋਸ਼ਲ ਮੀਡੀਆ 'ਤੇ ਆਪਣੇ ਨਿੱਜੀ ਅਤੇ ਪੇਸ਼ੇਵਰ ਪਲਾਂ ਨੂੰ ਸ਼ੇਅਰ ਕਰਦੀ ਰਹਿੰਦੀ ਹੈ। ਅਦਾਕਾਰਾ ਇਸ਼ੀਤਾ ਦੱਤਾ ਦੇ ਇੰਸਟਾਗ੍ਰਾਮ 'ਤੇ 2.3 ਮਿਲੀਅਨ ਫਾਲੋਅਰਜ਼ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget