ਪੜਚੋਲ ਕਰੋ

Surbhi Chandna: ਸੁਰਭੀ ਚੰਦਨਾ ਦੀ ਸੁੰਦਰਤਾ ਦੇ ਕਾਇਲ ਹੋਏ ਪ੍ਰਸ਼ੰਸਕ, ਤਸਵੀਰਾਂ ਦੇਖ ਕੇ ਉੱਡੇ ਫੈਨਜ਼ ਦੇ ਹੋਸ਼

Surbhi Chandna Pics: ਟੀਵੀ ਅਦਾਕਾਰਾ ਸੁਰਭੀ ਚੰਦਨਾ ਅਕਸਰ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਇੰਟਰਨੈੱਟ 'ਤੇ ਛਾਈ ਰਹਿੰਦੀ ਹੈ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦੇ ਹੀ ਤੇਜ਼ੀ ਨਾਲ ਵਾਇਰਲ ਹੋ ਜਾਂਦੀਆਂ ਹਨ।

Surbhi Chandna

1/7
ਸੁਰਭੀ ਚੰਦਨਾ ਦੀਆਂ ਤਸਵੀਰਾਂ 'ਤੇ ਪ੍ਰਸ਼ੰਸਕ ਬੇਅੰਤ ਪਿਆਰ ਦੀ ਬਰਸਾਤ ਕਰਦੇ ਹਨ। ਇਸ ਦੇ ਨਾਲ ਹੀ ਅਦਾਕਾਰਾ ਸੁਰਭੀ ਚੰਦਨਾ ਨੇ ਸੋਸ਼ਲ ਮੀਡੀਆ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਅਭਿਨੇਤਰੀ ਇਨ੍ਹੀਂ ਦਿਨੀਂ ਕਲਰਸ ਟੀਵੀ ਦੇ ਸੀਰੀਅਲ 'ਸ਼ੇਰਦਿਲ ਸ਼ੇਰਗਿੱਲ' 'ਚ ਇੱਕ ਸੁਤੰਤਰ ਕਾਰੋਬਾਰੀ ਔਰਤ ਦਾ ਕਿਰਦਾਰ ਨਿਭਾ ਰਹੀ ਹੈ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...

2/7
ਸੁਰਭੀ ਚੰਦਨਾ ਅਕਸਰ ਆਪਣੇ ਲੁੱਕਸ ਕਰਕੇ ਸੋਸ਼ਲ ਮੀਡੀਆ 'ਤੇ ਹਾਵੀ ਰਹਿੰਦੀ ਹੈ। ਉਸ ਦੀਆਂ ਗਲੈਮਰਸ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

3/7
ਅਭਿਨੇਤਰੀ ਬਲੈਕ ਕਲਰ ਦੇ ਪ੍ਰਿੰਟਿਡ ਆਊਟਫਿਟ 'ਚ ਨਜ਼ਰ ਆ ਰਹੀ ਹੈ, ਜਿਸ 'ਚ ਅਭਿਨੇਤਰੀ ਸੁਰਭੀ ਚੰਦਨਾ ਕਾਫੀ ਸ਼ਾਨਦਾਰ ਲੱਗ ਰਹੀ ਹੈ। ਸੁਰਭੀ ਚੰਦਨਾ ਨੇ ਇਸ ਪਹਿਰਾਵੇ 'ਚ ਕਈ ਕਿਲਰ ਸਟਾਈਲ 'ਚ ਪੋਜ਼ ਦਿੱਤੇ, ਜੋ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਛਾ ਗਏ।

4/7
ਅਭਿਨੇਤਰੀ ਸੁਰਭੀ ਚੰਦਨਾ ਨੇ ਇਸ ਪਹਿਰਾਵੇ ਦੇ ਨਾਲ ਸਾਯਨੀ ਮੇਕਅੱਪ ਅਤੇ ਸਟਾਈਲਿਸ਼ ਹੇਅਰ ਕੈਰੀ ਕਿਤੇ ਹੋਏ ਹਨ। ਪ੍ਰਸ਼ੰਸਕਾਂ ਦੇ ਨਾਲ-ਨਾਲ ਕਈ ਮਸ਼ਹੂਰ ਹਸਤੀਆਂ ਨੇ ਵੀ ਅਦਾਕਾਰਾ ਸੁਰਭੀ ਦੀਆਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਹੈ।

5/7
ਸੁਰਭੀ ਚੰਦਨਾ ਦੀਆਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਹਾਏ-ਹਾਏ ਕਰ ਰਹੇ ਹਨ। ਨਾਲ ਹੀ ਉਸ ਦੀ ਸਾਦਗੀ ਦੀ ਵੀ ਤਾਰੀਫ ਕਰ ਰਹੇ ਹਨ।

6/7
ਵਰਕ ਫਰੰਟ ਦੀ ਗੱਲ ਕਰੀਏ ਤਾਂ ਸੁਰਭੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਨਾਲ ਕੀਤੀ ਸੀ। ਇਸ ਤੋਂ ਬਾਅਦ 'ਏਕ ਨੰਦ ਕੀ ਖੁਸ਼ੀਆਂ ਕੀ ਚਾਭੀ... ਮੇਰੀ ਭਾਬੀ' ਵਰਗੇ ਕਈ ਸੀਰੀਅਲਾਂ 'ਚ ਨਜ਼ਰ ਆਈ।

7/7
ਨਾਗਿਨ ਤੋਂ ਬਾਅਦ ਸੁਰਭੀ ਜੋਤੀ ਹੁਣ ਕਲਰਸ ਟੀਵੀ ਦੇ ਸੀਰੀਅਲ 'ਸ਼ੇਰਦਿਲ ਸ਼ੇਰਗਿੱਲ' 'ਚ ਨਜ਼ਰ ਆ ਰਹੀ ਹੈ। ਅਦਾਕਾਰਾ ਦੀ ਇੰਸਟਾਗ੍ਰਾਮ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਨੂੰ ਇੰਸਟਾਗ੍ਰਾਮ 'ਤੇ 5.4 ਮਿਲੀਅਨ ਫੈਨਜ਼ ਫਾਲੋ ਕਰਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget