ਪੜਚੋਲ ਕਰੋ

ਜਾਨ੍ਹਵੀ ਕਪੂਰ ਕੋਲ ਕਈ ਮਹਿੰਗੇ Handbags ਦੀ ਕਲੈਕਸ਼ਨ, ਕੀਮਤ ਏਨੀ ਕਿ ਕਿਸੇ ਦਾ ਆਸਾਨੀ ਨਾਲ ਹੋ ਜਾਵੇ ਵਿਆਹ

ਜਾਨ੍ਹਵੀ ਕਪੂਰ

1/6
ਬਾਲੀਵੁੱਡ ਦੀ ਪਹਿਲੀ ਲੇਡੀ ਸੁਪਰ ਸਟਾਰ ਅਦਾਕਾਰਾ ਸ੍ਰੀਦੇਵੀ ਤੇ ਬੋਨੀ ਕਪੂਰ ਦੀ ਧੀ ਜਾਨ੍ਹਵੀ ਕਪੂਰ ਨੇ ਇੰਡਸਟਰੀ 'ਚ ਆਪਣੀ ਥਾਂ ਬਣਾ ਲਈ ਹੈ। ਉਨ੍ਹਾਂ ਆਪਣੇ ਕੰਮ ਨਾਲ ਸਾਬਿਤ ਕਰ ਦਿੱਤਾ ਕਿ ਉਨ੍ਹਾਂ 'ਚ ਅਦਾਕਾਰੀ ਦੀ ਕਿੰਨੀ ਸਮਰੱਥਾ ਹੈ। ਜਾਨ੍ਹਵੀ ਨੇ ਸਾਲ 2018 'ਚ ਧੜਕ ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ।

2/6
ਇਸ ਫੋਟੋ 'ਚ ਜਾਨ੍ਹਵੀ ਨੇ ਬਲੂ ਡੈਨਿਮ ਕਲਰ 'ਚ ਮਸ਼ਹੂਰ ਬ੍ਰਾਂਡ ਚੈਨਲ ਦਾ ਬੈਗ ਕੈਰੀ ਕੀਤਾ ਹੈ ਜਿਸ ਦੀ ਕੀਮਤ 3,13,400 ਰੁਪਏ ਹੈ।

3/6
ਜਾਨ੍ਹਵੀ ਕਪੂਰ ਕੋਲ ਹੈਂਡਬੈਗਸ ਦੀ ਚੰਗੀ ਕਲੈਕਸ਼ਨ ਹੈ। ਉਨ੍ਹਾਂ ਨੂੰ ਕਈ ਵਾਰ ਨੀਲੇ ਬੈਗ ਨਾਲ ਸਪੌਟ ਕੀਤਾ ਹੈ। ਜਾਨ੍ਹਵੀ ਦਾ ਇਹ ਬੈਗ Louis Vuitton ਬ੍ਰਾਂਡ ਦਾ ਹੈ। ਇਸ ਬੈਗ ਤੇ ਤਹਾਨੂੰ ਪੈਚ ਨਜ਼ਰ ਆ ਰਹੇ ਹੋਣਗੇ।  ਇਸ ਦੀ ਕੀਮਤ 1.6 ਲੱਖ ਰੁਪਏ ਦੱਸੀ ਗਈ ਹੈ।

4/6
ਜਾਨ੍ਹਵੀ ਦਾ ਇਹ ਗਰੇਅ ਬੈਗ ਉਨ੍ਹਾਂ ਦੇ ਪਸੰਦੀਦਾ ਬਰੈਂਡ ਗੇਆਰਡ ਸੇਂਟ ਲੁਈਸ ਦਾ ਹੈ। ਇਸ ਦੀ ਕੀਮਤ 1.5 ਲੱਖ ਰੁਪਏ ਹੈ।

5/6
ਜਾਨ੍ਹਵੀ ਕਪੂਰ ਨੂੰ ਕਈ ਵਾਰ ਪੀਲੇ ਰੰਗ ਦੇ ਬੈਗ ਨਾਲ ਵੀ ਦੇਖਿਆ ਗਿਆ ਹੈ। ਇਹ ਬੈਗ Moschino Spongebob ਦਾ ਹੈ। ਇਹ ਇਕ ਇਟਾਲੀਅਨ ਬ੍ਰੈਂਡ ਹੈ ਤੇ ਇਸ ਦੀ ਕੀਮਤ 65 ਹਜ਼ਾਰ ਰੁਪਏ ਹੈ।

6/6
ਜਾਨ੍ਹਵੀ ਦਾ ਇਹ ਬਲੈਕ ਬੈਗ Chanel Vintage Square CC flap bag ਹੈ। ਇਸ ਦੀ ਕੀਮਤ 2,13,640 ਰੁਪਏ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget