ਪੜਚੋਲ ਕਰੋ

Janhvi Kapoor: ਬਲੂ ਸਟਰੈਪਲੇਸ ਗਾਊਨ ‘ਚ ਆਪਣਾ ਕਰਵੀ ਫਿਗਰ ਫਲਾਂਟ ਕਰਦੀ ਨਜ਼ਰ ਆਈ ਜਾਹਨਵੀ ਕਪੂਰ

Pics: ਅਦਾਕਾਰਾ ਜਾਹਨਵੀ ਕਪੂਰ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਪੋਸਟ ਕਰਦੀ ਰਹਿੰਦੀ ਹੈ। ਇਨ੍ਹੀਂ ਦਿਨੀਂ ਅਭਿਨੇਤਰੀ ਆਪਣੀ ਫਿਲਮ 'ਮਿਲੀ' 'ਚ ਆਪਣੇ ਦਮਦਾਰ ਪ੍ਰਦਰਸ਼ਨ ਲਈ ਪ੍ਰਸ਼ੰਸਕਾਂ ਦੀ ਤਾਰੀਫ ਹਾਸਲ ਕਰ ਰਹੀ ਹੈ।

Janhvi Kapoor

1/9
ਜਾਹਨਵੀ ਕਪੂਰ ਅਦਾਕਾਰੀ ਦੇ ਨਾਲ-ਨਾਲ ਆਪਣੇ ਲੁੱਕ ਨੂੰ ਲੈ ਕੇ ਵੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਬੀਤੇ ਦਿਨ ਜਾਹਨਵੀ ਨੇ ਨੀਲੇ ਆਫ ਸ਼ੋਲਡਰ ਬਾਡੀਕਾਨ ਡਰੈੱਸ 'ਚ ਤਸਵੀਰਾਂ ਪੋਸਟ ਕਰਕੇ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ।

2/9
ਹਾਲ ਹੀ 'ਚ ਜਾਹਨਵੀ ਕਪੂਰ ਵੱਲੋਂ ਪੋਸਟ ਕੀਤੀਆਂ ਗਈਆਂ ਤਸਵੀਰਾਂ 'ਚ ਉਹ ਕਿਸੇ ਜਲ ਪਰੀ ਤੋਂ ਘੱਟ ਨਹੀਂ ਲੱਗ ਰਹੀ ਹੈ। ਸਟ੍ਰੈਪਲੈੱਸ ਗਾਊਨ 'ਚ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਤੁਸੀਂ ਵੀ ਦੀਵਾਨਾ ਹੋ ਜਾਓਗੇ।

3/9
ਤਸਵੀਰਾਂ 'ਚ ਜਾਹਨਵੀ ਕਪੂਰ ਦਾ ਲੁੱਕ ਅਤੇ ਸਟਾਈਲ ਇੱਕ ਵੱਖਰੇ ਪੱਧਰ ਦਾ ਹੈ।

4/9
ਡੀਪਨੇਕ ਡਰੈੱਸ 'ਚ ਜਾਹਨਵੀ ਕਪੂਰ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।

5/9
ਜਾਨ੍ਹਵੀ ਕਪੂਰ ਹਾਲ ਹੀ 'ਚ ਐਲ ਬਿਊਟੀ ਐਵਾਰਡਸ 'ਚ ਇਸ ਡਰੈੱਸ ਨੂੰ ਪਹਿਨ ਕੇ ਪਹੁੰਚੀ ਸੀ।

6/9
ਇਸ ਫਾਰਮ-ਫਿਟਿੰਗ ਚਮਕਦਾਰ ਹਲਕੇ ਨੀਲੇ ਰੰਗ ਦੀ ਡਰੈੱਸ 'ਚ ਸਾਰਿਆਂ ਦਾ ਸਿਰ ਜਾਹਨਵੀ ਵੱਲ ਹੋ ਗਿਆ।

7/9
ਜਾਹਨਵੀ ਕਪੂਰ ਨੇ ਜੈਸਿਕਾ ਰੈਬਿਟ ਬਾਡੀ ਟਾਈਪ ਡਰੈੱਸ ਵਿੱਚ ਆਪਣੇ ਕਰਵਜ਼ ਨੂੰ ਫਲਾਂਟ ਕੀਤਾ।

8/9
ਸ਼ਿਮਰੀ ਸੀਕਵੇਂਸ ਆਫ ਸ਼ੋਲਡਰ ਲਾਂਗ ਗਾਊਨ 'ਚ ਜਾਹਨਵੀ ਕਪੂਰ ਬੇਹੱਦ ਬੋਲਡ ਅਤੇ ਖੂਬਸੂਰਤ ਲੱਗ ਰਹੀ ਸੀ।

9/9
ਇਸ ਬਾਡੀਕਾਨ ਗਾਊਨ 'ਚ ਜਾਨ੍ਹਵੀ ਦਾ ਪਰਫੈਕਟ ਫਿਗਰ ਨਜ਼ਰ ਆ ਰਿਹਾ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅਧਿਆਪਕਾਂ ਦੀਆਂ ਤਰੱਕੀਆਂ 'ਤੇ ਯੂ-ਟਰਨ! ਖਹਿਰਾ ਨੇ ਘੇਰਿਆ, ਬੋਲੇ...ਸਰਕਾਰ ਦੇ ਖੱਬੇ ਹੱਥ ਨੂੰ ਵੀ ਪਤਾ ਨਹੀਂ ਹੁੰਦਾ ਕਿ ਸੱਜਾ ਹੱਥ ਕੀ ਕਰ ਰਿਹਾ... 

Arvind Kejriwal: 'ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ, ਕੋਈ ਅੱਤਵਾਦੀ ਨਹੀਂ...', ਹਾਈ ਕੋਰਟ 'ਚ ਸੀਬੀਆਈ ਦੀ ਗ੍ਰਿਫਤਾਰੀ 'ਤੇ ਸਵਾਲ

Sarbjit Cheema: ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਇਨ੍ਹਾਂ ਸਿਤਾਰਿਆਂ ਦਾ ਲੱਗਿਆ ਮੇਲਾ, ਪੰਜਾਬੀ ਕਲਾਕਾਰਾਂ ਨੇ ਰੱਜ ਕੇ ਮਚਾਈ ਧਮਾਲ
ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਇਨ੍ਹਾਂ ਸਿਤਾਰਿਆਂ ਦਾ ਲੱਗਿਆ ਮੇਲਾ, ਪੰਜਾਬੀ ਕਲਾਕਾਰਾਂ ਨੇ ਰੱਜ ਕੇ ਮਚਾਈ ਧਮਾਲ
Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ
Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ
Advertisement
ABP Premium

ਵੀਡੀਓਜ਼

Lawrence Bishnoi  ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ  ਪੰਜਾਬ ਪੁਲਿਸ ਦਾ  ਵੱਡਾ  ਐਕਸ਼ਨLawrence Bishnoi  ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ  ਪੰਜਾਬ ਪੁਲਿਸ ਦਾ  ਵੱਡਾ  ਐਕਸ਼ਨMohinder Bhagat| ਮੰਤਰੀ ਬਣਾਏ ਜਾਣ ਦੀਆਂ ਚਰਚਾਵਾਂ 'ਤੇ ਕੀ ਬੋਲੇ ਮੋਹਿੰਦਰ ਭਗਤ ?Smuggler Arrested| ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ, ਪਾਕਿਸਤਾਨ 'ਚ ਤਸਕਰਾਂ ਨਾਲ ਸਬੰਧ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਧਿਆਪਕਾਂ ਦੀਆਂ ਤਰੱਕੀਆਂ 'ਤੇ ਯੂ-ਟਰਨ! ਖਹਿਰਾ ਨੇ ਘੇਰਿਆ, ਬੋਲੇ...ਸਰਕਾਰ ਦੇ ਖੱਬੇ ਹੱਥ ਨੂੰ ਵੀ ਪਤਾ ਨਹੀਂ ਹੁੰਦਾ ਕਿ ਸੱਜਾ ਹੱਥ ਕੀ ਕਰ ਰਿਹਾ... 
Punjab News: ਅਧਿਆਪਕਾਂ ਦੀਆਂ ਤਰੱਕੀਆਂ 'ਤੇ ਯੂ-ਟਰਨ! ਖਹਿਰਾ ਨੇ ਘੇਰਿਆ, ਬੋਲੇ...ਸਰਕਾਰ ਦੇ ਖੱਬੇ ਹੱਥ ਨੂੰ ਵੀ ਪਤਾ ਨਹੀਂ ਹੁੰਦਾ ਕਿ ਸੱਜਾ ਹੱਥ ਕੀ ਕਰ ਰਿਹਾ... 
Arvind Kejriwal: 'ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ, ਕੋਈ ਅੱਤਵਾਦੀ ਨਹੀਂ...', ਹਾਈ ਕੋਰਟ 'ਚ ਸੀਬੀਆਈ ਦੀ ਗ੍ਰਿਫਤਾਰੀ 'ਤੇ ਸਵਾਲ
Arvind Kejriwal: 'ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ, ਕੋਈ ਅੱਤਵਾਦੀ ਨਹੀਂ...', ਹਾਈ ਕੋਰਟ 'ਚ ਸੀਬੀਆਈ ਦੀ ਗ੍ਰਿਫਤਾਰੀ 'ਤੇ ਸਵਾਲ
Sarbjit Cheema: ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਇਨ੍ਹਾਂ ਸਿਤਾਰਿਆਂ ਦਾ ਲੱਗਿਆ ਮੇਲਾ, ਪੰਜਾਬੀ ਕਲਾਕਾਰਾਂ ਨੇ ਰੱਜ ਕੇ ਮਚਾਈ ਧਮਾਲ
ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਇਨ੍ਹਾਂ ਸਿਤਾਰਿਆਂ ਦਾ ਲੱਗਿਆ ਮੇਲਾ, ਪੰਜਾਬੀ ਕਲਾਕਾਰਾਂ ਨੇ ਰੱਜ ਕੇ ਮਚਾਈ ਧਮਾਲ
Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ
Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ
1 ਕਰੋੜ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਆ ਗਿਆ 8ਵੇਂ ਤਨਖਾਹ ਕਮਿਸ਼ਨ ਦਾ ਪ੍ਰਸਤਾਵ, ਬਜਟ 'ਚ ਹੋ ਸਕਦਾ ਹੈ ਐਲਾਨ

Beer: ਬੀਅਰ ਪੀਣ ਵਾਲੇ ਲੋਕਾਂ ਨੂੰ ਜ਼ਿਆਦਾ ਕੱਟਦੇ ਮੱਛਰ? ਸਟੱਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Fastag New Rules: ਇਸ ਗਲਤੀ ਨਾਲ ਫਾਸਟੈਗ ਲੱਗਿਆ ਹੋਣ ਦੇ ਬਾਵਜੂਦ ਦੇਣਾ ਪਵੇਗਾ ਦੁੱਗਣਾ ਟੋਲ

Weather Update: 17 ਤੋਂ 19 ਜੁਲਾਈ ਤੱਕ ਮੀਂਹ ਦੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਵਿਚ ਠੰਢਾ ਹੋਇਆ ਮੌਸਮ

Embed widget