ਪੜਚੋਲ ਕਰੋ

Janhvi Kapoor: ਲਹਿੰਗਾ 'ਚ ਬੇੱਹਦ ਖੂਬਸੂਰਤ ਦਿਖ ਰਹੀ ਸੀ ਜਾਹਨਵੀ ਕਪੂਰ, ਪ੍ਰਸ਼ੰਸਕਾਂ ਨੇ ਕਿਹਾ- 'ਬਿਲਕੁਲ ਮਾਂ ਵਰਗੀ'

Pics: ਜਾਨ੍ਹਵੀ ਕਪੂਰ ਆਪਣੇ ਗਲੈਮਰਸ ਲੁੱਕ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ। ਉਸ ਦੀਆਂ ਤਾਜ਼ਾ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਧੂਮ ਮਚਾਈ ਹੋਈ ਹੈ, ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।

Janhvi Kapoor

1/7
ਬੋਨੀ ਕਪੂਰ ਅਤੇ ਸ਼੍ਰੀਦੇਵੀ ਦੀ ਬੇਟੀ ਜਾਹਨਵੀ ਕਪੂਰ ਖੂਬਸੂਰਤੀ ਦੇ ਦਮ 'ਤੇ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਦੀ ਹੈ।

2/7
ਅਭਿਨੇਤਰੀ ਜਾਹਨਵੀ ਕਪੂਰ ਗੋਲਡਨ ਲਹਿੰਗਾ 'ਚ ਸ਼ਾਨਦਾਰ ਲੱਗ ਰਹੀ ਹੈ। ਉਸ ਦੀ ਖੂਬਸੂਰਤੀ ਨੂੰ ਦੇਖ ਫੈਨਜ਼ ਬੇਚੈਨ ਹੋ ਰਹੇ ਹਨ।

3/7
ਅਭਿਨੇਤਰੀ ਜਾਹਨਵੀ ਕਪੂਰ ਮਾਂਗ ਟਿੱਕਾ ਅਤੇ ਈਅਰਰਿੰਗ ਪਹਿਨ ਕੇ ਸ਼ਾਨਦਾਰ ਲੱਗ ਰਹੀ ਹੈ। ਕਜਰਾਰੀ ਅੱਖਾਂ ਨੂੰ ਦੇਖ ਕੇ ਫੈਨਜ਼ ਦੀਵਾਨੇ ਹੋ ਰਹੇ ਹਨ। ਨਾਲ ਹੀ ਅਭਿਨੇਤਰੀ ਦੀ ਖੂਬਸੂਰਤੀ ਦੀ ਵੀ ਤਾਰੀਫ ਕਰ ਰਹੇ ਹਨ।

4/7
ਅਭਿਨੇਤਰੀ ਜਾਹਨਵੀ ਕਪੂਰ ਪਤਲੀ ਕਮਰ ਅਤੇ ਡੀਪਨੇਕ ਬਲਾਊਜ਼ ਵਿੱਚ ਬਹੁਤ ਗਲੈਮਰਸ ਅਤੇ ਬੋਲਡ ਲੱਗ ਰਹੀ ਹੈ।

5/7
ਸੋਸ਼ਲ ਮੀਡੀਆ 'ਤੇ ਜ਼ਿਆਦਾਤਰ ਐਕਟਿਵ ਰਹਿਣ ਵਾਲੀ ਅਦਾਕਾਰਾ ਜਾਹਨਵੀ ਕਪੂਰ ਇੱਕ ਵਾਰ ਫਿਰ ਆਪਣੀ ਕਰਵੀ ਫਿਗਰ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾਉਣ ਦਾ ਕੰਮ ਕਰ ਰਹੀ ਹੈ।

6/7
ਅਭਿਨੇਤਰੀ ਜਾਹਨਵੀ ਕਪੂਰ ਇਸ ਬੋਲਡ ਲੁੱਕ 'ਚ ਬੇਹੱਦ ਹੌਟ ਅਤੇ ਗਲੈਮਰਸ ਦਿਖਣ ਦੇ ਨਾਲ-ਨਾਲ ਬੇੱਹਦ ਹੀ ਖੂਬਸੂਰਤ ਲਗ ਰਹੀ ਹੈ। ਅਦਾਕਾਰਾ ਜਾਹਨਵੀ ਕਪੂਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੇ ਨਿੱਜੀ ਅਤੇ ਪੇਸ਼ੇਵਰ ਪਲਾਂ ਨੂੰ ਸ਼ੇਅਰ ਕਰਦੀ ਰਹਿੰਦੀ ਹੈ।

7/7
ਜਾਹਨਵੀ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ ਵਿੱਚ ਓਟੀਟੀ ਫਿਲਮਾਂ 'ਗੁੱਡ ਲੱਕ ਜੈਰੀ' ਅਤੇ ਮਿਲੀ ਵਿੱਚ ਨਜ਼ਰ ਆਈ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ

ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...

Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼

ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Embed widget