Janhvi Kapoor: ਜਾਨ੍ਹਵੀ ਕਪੂਰ ਨੇ ਦੀਵਾਲੀ 'ਤੇ ਸਿਲਵਰ ਸਾੜ੍ਹੀ ਪਾ ਕੇ ਫਲਾਂਟ ਕੀਤੀ ਪਤਲੀ ਕਮਰ!
ਅੱਜ ਦੇਸ਼ ਭਰ ਵਿੱਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦੀਵਾਲੀ ਦੇ ਮੌਕੇ 'ਤੇ ਪੂਰਾ ਬਾਲੀਵੁੱਡ ਜਸ਼ਨ ਵਿੱਚ ਡੁੱਬਿਆ ਹੋਇਆ ਹੈ। ਦੀਵਾਲੀ 'ਤੇ ਜਾਨ੍ਹਵੀ ਕਪੂਰ ਦਾ ਲੁੱਕ ਸਾਹਮਣੇ ਆਇਆ ਹੈ।
Download ABP Live App and Watch All Latest Videos
View In Appਦੀਵਾਲੀ ਦੇ ਇਸ ਮੌਕੇ 'ਤੇ ਜਾਨ੍ਹਵੀ ਕਪੂਰ ਨੇ ਖਾਸ ਅੰਦਾਜ਼ 'ਚ ਪ੍ਰਸ਼ੰਸਕਾਂ ਨੂੰ ਵਧਾਈ ਦਿੱਤੀ ਹੈ।
ਦੀਵਾਲੀ ਦੇ ਇਸ ਖਾਸ ਮੌਕੇ 'ਤੇ ਜਾਨ੍ਹਵੀ ਕਪੂਰ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਬੇਹੱਦ ਖੂਬਸੂਰਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਆਫ ਵਾਈਟ ਚਮਕਦਾਰ ਸਾੜੀ ਵਿੱਚ ਪੋਜ਼ ਦਿੰਦੇ ਹੋਏ ਜਾਨ੍ਹਵੀ ਕਪੂਰ ਬਹੁਤ ਸੁੰਦਰ ਲੱਗ ਰਹੀ ਹੈ।
ਜਾਨ੍ਹਵੀ ਨੇ ਆਪਣੀਆਂ ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਜਾਹਨਵੀ ਕਪੂਰ ਦੀ ਫਿਲਮ 'ਮਿਲੀ' ਜਲਦ ਹੀ ਬਾਕਸ ਆਫਿਸ 'ਤੇ ਦਸਤਕ ਦੇਣ ਜਾ ਰਹੀ ਹੈ।
ਜਾਹਨਵੀ ਕਪੂਰ ਇਨ੍ਹੀਂ ਦਿਨੀਂ 4 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ 'ਮਿਲੀ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ।