ਪੜਚੋਲ ਕਰੋ

Janhvi Kapoor: ਜਾਹਨਵੀ ਕਪੂਰ ਨੇ ਸਾੜੀ 'ਚ ਦਿਖਾਈ ਆਪਣੀ ਖੂਬਸੂਰਤੀ, ਤਸਵੀਰਾਂ ਦੇਖ ਉੱਡ ਗਏ ਫੈਨਜ਼ ਦੇ ਹੋਸ਼

Janhvi Kapoor Pics: ਜਾਹਨਵੀ ਕਪੂਰ ਆਪਣੇ ਬੋਲਡ ਅਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਚੁਰਾਉਂਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਕੁਝ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ।

Janhvi Kapoor

1/7
ਹਾਲ ਹੀ 'ਚ ਜਾਹਨਵੀ ਕਪੂਰ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਦੇਖੋ ਜਾਹਨਵੀ ਕਪੂਰ ਦਾ ਹੋਸ਼ ਉੱਡਾ ਦੇਣ ਵਾਲਾ ਅੰਦਾਜ਼...

2/7
ਜਾਨ੍ਹਵੀ ਕਪੂਰ ਅਕਸਰ ਆਪਣੇ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ ਅਤੇ ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

3/7
ਹਾਲ ਹੀ ਵਿੱਚ ਖੁਦ ਜਾਹਨਵੀ ਕਪੂਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਬਹੁਤ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਨੇ ਬਹੁਤ ਹੀ ਖੂਬਸੂਰਤ ਨੈੱਟ ਸਾੜ੍ਹੀ ਪਾਈ ਹੋਈ ਹੈ।

4/7
ਇਸ ਹਲਕੇ ਗੁਲਾਬੀ ਰੰਗ ਦੀ ਨੈੱਟ ਸਾੜ੍ਹੀ ਵਿੱਚ ਜਾਨ੍ਹਵੀ ਕਪੂਰ ਬਹੁਤ ਹੀ ਪਿਆਰੀ ਲੱਗ ਰਹੀ ਹੈ ਅਤੇ ਉਸ ਨੇ ਇਸ ਦੇ ਨਾਲ ਬਹੁਤ ਹੀ ਭਾਰੀ ਸਲੀਵਲੇਸ ਬਲਾਊਜ਼ ਪਾਇਆ ਹੋਇਆ ਹੈ। ਸਾਰਿਆਂ ਦੀਆਂ ਨਜ਼ਰਾਂ ਉਸ 'ਤੇ ਟਿਕੀਆਂ ਹੋਈਆਂ ਹਨ।

5/7
ਇਸ ਦੇ ਨਾਲ ਹੀ ਜਾਨ੍ਹਵੀ ਕਪੂਰ ਨੇ ਬਹੁਤ ਹੀ ਖੂਬਸੂਰਤ ਈਅਰਰਿੰਗਸ ਪਹਿਨੇ ਹੋਏ ਹਨ ਅਤੇ ਆਪਣੇ ਵਾਲਾਂ ਦਾ ਬਨ ਬਣਾਇਆ ਹੋਇਆ ਹੈ। ਇਸ ਤੋਂ ਇਲਾਵਾ ਅਦਾਕਾਰਾ ਨੇ ਆਪਣੇ ਲੁੱਕ ਨੂੰ ਬਹੁਤ ਹੀ ਬੋਲਡ ਮੇਕਅੱਪ ਨਾਲ ਪੂਰਾ ਕੀਤਾ ਹੈ।

6/7
ਜਾਹਨਵੀ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ ਅਤੇ ਉਹ ਹਰ ਰੋਜ਼ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।

7/7
ਜਾਨ੍ਹਵੀ ਕਪੂਰ ਨੇ ਬਾਲੀਵੁੱਡ ਇੰਡਸਟਰੀ 'ਚ ਆਪਣੀ ਇੱਕ ਖਾਸ ਪਛਾਣ ਬਣਾਈ ਹੈ ਅਤੇ ਇੰਨਾ ਹੀ ਨਹੀਂ ਉਹ ਆਪਣੀ ਐਕਟਿੰਗ ਕਾਰਨ ਵੀ ਸੁਰਖੀਆਂ 'ਚ ਨਜ਼ਰ ਆਉਂਦੀ ਹੈ। ਉਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਵੀ ਕੀਤਾ ਗਿਆ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget