Janhvi Kapoor: ਜਾਨ੍ਹਵੀ ਕਪੂਰ ਨੇ ਟਾਪ ਦੇ ਬਟਨ ਖੋਲ ਕੇ ਫਲਾਂਟ ਕੀਤਾ ਕਲੀਵੇਜ, ਹੌਟ ਫਿਗਰ 'ਤੇ ਦਿਲ ਹਾਰ ਬੈਠੇ ਪ੍ਰਸ਼ੰਸਕ
Janhvi Kapoor Pics: ਬਾਲੀਵੁੱਡ ਅਦਾਕਾਰਾ ਜਾਨ੍ਹਵੀ ਕਪੂਰ ਹਮੇਸ਼ਾ ਹੀ ਆਪਣੇ ਬੋਲਡ ਅਤੇ ਸਟਾਈਲਿਸ਼ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ। ਦੇਖੋ ਅਦਾਕਾਰਾ ਦਾ ਕਾਤਲ ਅਵਤਾਰ...
Janhvi Kapoor
1/8
ਜਾਨ੍ਹਵੀ ਕਪੂਰ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਅਕਸਰ ਉਸ ਦੇ ਹਰ ਅੰਦਾਜ਼ 'ਤੇ ਪ੍ਰਸ਼ੰਸਕਾਂ ਦਾ ਦਿਲ ਹਾਰ ਜਾਂਦਾ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
2/8
ਬੀ-ਟਾਊਨ ਦੀ ਗਲੈਮਰਸ ਅਤੇ ਹੌਟ ਅਦਾਕਾਰਾ ਜਾਨ੍ਹਵੀ ਕਪੂਰ ਦੀਆਂ ਤਸਵੀਰਾਂ ਦਾ ਫੈਨਜ਼ ਨੂੰ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ।
3/8
ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਦਿਲ ਖੋਲ੍ਹ ਕੇ ਲਾਈਕ ਅਤੇ ਕਮੈਂਟ ਕਰਦੇ ਹਨ।
4/8
ਹਾਲ ਹੀ 'ਚ ਅਦਾਕਾਰਾ ਜਾਨ੍ਹਵੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਬੋਲਡ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ।
5/8
ਇਨ੍ਹਾਂ ਤਸਵੀਰਾਂ 'ਚ ਜਾਨ੍ਹਵੀ ਕਪੂਰ ਦੀ ਸਾਦਗੀ ਅਤੇ ਖੂਬਸੂਰਤੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ।
6/8
ਇਨ੍ਹਾਂ ਤਸਵੀਰਾਂ ਨੂੰ ਕਲਿੱਕ ਕਰਵਾਉਣ ਦੌਰਾਨ ਜਾਨ੍ਹਵੀ ਕਪੂਰ ਨੇ ਬਲੈਕ ਕਲਰ ਦੀ ਬਾਡੀਕੋਨ ਡਰੈੱਸ ਪਾਈ ਹੋਈ ਹੈ।
7/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਖੁੱਲ੍ਹੇ ਅਸਮਾਨ ਹੇਠਾਂ ਬੈਠ ਕੇ ਕੁਆਲਿਟੀ ਟਾਈਮ ਬਿਤਾਉਂਦੀ ਨਜ਼ਰ ਆ ਰਹੀ ਹੈ।
8/8
ਜਾਨ੍ਹਵੀ ਕਪੂਰ ਨੇ ਇਨ੍ਹਾਂ ਤਸਵੀਰਾਂ 'ਚ ਇੱਕ ਵਾਰ ਫਿਰ ਆਪਣੇ ਸਾਦੇ ਅੰਦਾਜ਼ 'ਚ ਬੋਲਡਨੈੱਸ ਦਾ ਜਲਵਾ ਬਿਖੇਰਿਆ ਹੈ।
Published at : 12 Jun 2023 11:50 AM (IST)