ਪੜਚੋਲ ਕਰੋ

Janhvi Kapoor: ਜਾਹਨਵੀ ਕਪੂਰ ਨੇ ਸ਼ੇਅਰ ਕੀਤਾ ਹੁਣ ਤੱਕ ਦਾ ਸਭ ਤੋਂ ਬੋਲਡ ਲੁੱਕ, ਵ੍ਹਾਇਟ ਡਰੈੱਸ 'ਚ ਫਲਾਂਟ ਕੀਤਾ ਕਰਵੀ ਫਿਗਰ

Pics: ਜਾਹਨਵੀ ਕਪੂਰ ਆਪਣੇ ਬੋਲਡ ਫੈਸ਼ਨ ਤੇ ਸਟਾਈਲਿਸ਼ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਚਰਚਾ 'ਚ ਰਹਿੰਦੀ ਹੈ। ਅਭਿਨੇਤਰੀ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਉਹ ਪ੍ਰਸ਼ੰਸਕਾਂ 'ਚ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ

Janhvi Kapoor

1/7
ਹਾਲ ਹੀ 'ਚ ਅਦਾਕਾਰਾ ਜਾਨਵੀ ਕਪੂਰ ਦੇ ਲੇਟੈਸਟ ਫੋਟੋਸ਼ੂਟ ਨੇ ਇੱਕ ਵਾਰ ਫਿਰ ਇੰਸਟਾਗ੍ਰਾਮ 'ਤੇ ਹਲਚਲ ਮਚਾ ਦਿੱਤੀ ਹੈ। ਇੱਥੇ ਦੇਖੋ ਉਸਦਾ ਹੁਣ ਤੱਕ ਦਾ ਸਭ ਤੋਂ ਹੌਟ ਲੁੱਕ...

2/7
ਅਦਾਕਾਰਾ ਜਾਹਨਵੀ ਕਪੂਰ ਹਮੇਸ਼ਾ ਆਪਣੇ ਸਟਾਈਲਿਸ਼ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਇੰਨਾਂ ਦੀਵਾਨਾ ਬਣਾ ਦਿੰਦੀ ਹੈ ਕਿ ਉਸ ਤੋਂ ਲੋਕਾਂ ਦੀਆਂ ਨਜ਼ਰਾਂ ਹਟਾਉਣੀਆਂ ਮੁਸ਼ਕਿਲ ਹੋ ਜਾਂਦੀਆਂ ਹਨ।

3/7
ਹਾਲ ਹੀ 'ਚ ਅਦਾਕਾਰਾ ਜਾਹਨਵੀ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਫੈਨਜ਼ ਇਨ੍ਹਾਂ ਤਸਵੀਰਾਂ 'ਚ ਜਾਹਨਵੀ ਕਪੂਰ ਦੇ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

4/7
ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਜਾਹਨਵੀ ਕਪੂਰ ਨੇ ਚਿੱਟੇ ਰੰਗ ਦੀ ਸ਼ਾਰਟ ਡਰੈੱਸ ਪਾਈ ਹੋਈ ਹੈ ਅਤੇ ਆਊਟਰ 'ਚ ਲੰਬਾ ਕੋਟ ਪਾਇਆ ਹੋਇਆ ਹੈ।

5/7
ਇਸ ਅੰਦਾਜ਼ 'ਚ ਜਾਹਨਵੀ ਕਪੂਰ ਬੇਹੱਦ ਬੋਲਡ ਨਜ਼ਰ ਆ ਰਹੀ ਹੈ। ਅਦਾਕਾਰਾ ਜਾਹਨਵੀ ਕਪੂਰ ਹਮੇਸ਼ਾ ਆਪਣੇ ਹਰ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਹੈ।

6/7
ਅਦਾਕਾਰਾ ਜਾਹਨਵੀ ਕਪੂਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੋਕ ਉਸ ਦੀ ਤੁਲਨਾ ਹਾਲੀਵੁੱਡ ਮਾਡਲ ਕਾਇਲੀ ਜੇਨਰ ਨਾਲ ਕਰ ਰਹੇ ਹਨ।

7/7
ਇਸ ਸਫੈਦ ਪਹਿਰਾਵੇ ਦੇ ਆਊਟਲੁੱਕ ਨੂੰ ਪੂਰਾ ਕਰਨ ਲਈ ਅਭਿਨੇਤਰੀ ਨੇ ਭੂਰੇ ਰੰਗਤ ਵਿੱਚ ਹਲਕਾ ਮੇਕਅਪ ਅਤੇ ਲਿਪਸਟਿਕ ਲਗਾਇਆ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ

ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...

Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼

ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Embed widget