ਪੜਚੋਲ ਕਰੋ

MR. & MRS. MAHI: ਹੁਣ ਕ੍ਰਿਕਟ ਖੇਡਦੀ ਨਜ਼ਰ ਆਵੇਗੀ ਜਾਹਨਵੀ ਕਪੂਰ, ਅਦਾਕਾਰਾ ਇਸ ਕ੍ਰਿਕਟਰ ਤੋਂ ਲੈ ਰਹੀ ਹੈ ਟ੍ਰੇਨਿੰਗ

Janhvi kapoor

1/8
ਕ੍ਰਿਕਟ ਦੇ ਮੈਦਾਨ 'ਤੇ ਉਤਰੀ ਜਾਹਨਵੀ ਕਪੂਰ (Janhvi Kapoor) ਨੇ ਆਪਣੀ ਨਵੀਂ ਫਿਲਮ ਮਿਸਟਰ ਐਂਡ ਮਾਹੀ ਦੇ ਟ੍ਰੇਨਿੰਗ ਦਿਨਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

2/8
ਇਸ ਫਿਲਮ ਲਈ ਕ੍ਰਿਕਟਰ ਦਿਨੇਸ਼ ਕਾਰਤਿਕ ਖੁਦ ਜਾਹਨਵੀ ਕਪੂਰ ਨੂੰ ਕ੍ਰਿਕਟ ਦੀ ਟ੍ਰੇਨਿੰਗ ਦੇ ਰਹੇ ਹਨ।

3/8
ਇਸ ਫਿਲਮ 'ਚ ਜਾਨ੍ਹਵੀ ਕਪੂਰ ਦੇ ਨਾਲ ਬਾਲੀਵੁੱਡ ਅਭਿਨੇਤਾ ਰਾਜਕੁਮਾਰ ਰਾਓ ਵੀ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਵੀ ਦੋਵੇਂ ਫਿਲਮ ਰੂਹੀ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ।

4/8
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਜਾਨ੍ਹਵੀ ਨੇ ਕੈਪਸ਼ਨ 'ਚ ਲਿਖਿਆ- ਕ੍ਰਿਕਟ ਕੈਂਪ।

5/8
ਇਸ ਫੋਟੋ 'ਚ ਸੂਰਜ ਡੁੱਬਣ ਦਾ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ।

6/8
ਇਸ ਫਿਲਮ 'ਚ ਜਾਨ੍ਹਵੀ ਕਪੂਰ ਕ੍ਰਿਕਟ ਦੇ ਮੈਦਾਨ 'ਤੇ ਚੌਕੇ-ਛੱਕੇ ਮਾਰਦੀ ਨਜ਼ਰ ਆਵੇਗੀ।

7/8
ਕ੍ਰਿਕਟ ਕੈਂਪ ਦੀਆਂ ਤਸਵੀਰਾਂ 'ਚ ਜਾਹਨਵੀ ਕਪੂਰ ਆਪਣੀ ਫਿਲਮ ਦੀ ਟੀਮ ਦੇ ਸਾਰੇ ਮੈਂਬਰਾਂ ਨਾਲ ਬੈਠੀ ਗੱਲ ਕਰਦੀ ਨਜ਼ਰ ਆ ਰਹੀ ਹੈ।

8/8
ਫਿਲਮ ਦਾ ਐਲਾਨ ਪਿਛਲੇ ਸਾਲ ਹੀ ਕੀਤਾ ਗਿਆ ਸੀ, ਇਸ ਲਈ ਹੁਣ ਦਰਸ਼ਕ ਜਾਹਨਵੀ ਨੂੰ ਪਰਦੇ 'ਤੇ ਕ੍ਰਿਕਟਰ ਬਣਦੇ ਦੇਖਣ ਦਾ ਇੰਤਜ਼ਾਰ ਕਰ ਰਹੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Ludhiana E-Chlaan | ਲੁਧਿਆਣਾ ਵਾਲਿਓ 'ਜ਼ਰਾ ਬੱਚ ਕੇ ਚੌਂਕ ਤੋਂ...',ਲੱਗੇ ਸਮਾਰਟ ਕੈਮਰੇ,ਹੁਣ ਸਿੱਧੇ ਘਰ ਆਉਣਗੇ ਚਲਾਨBarnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional Video

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 

21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO

Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget