ਪੜਚੋਲ ਕਰੋ

Jannat Zubair : ਕੇਪ ਟਾਊਨ ਦੀ ਸਨ ਸ਼ਾਈਨ ਵਿੱਚ ਗਲੈਮਰਸ ਪੋਜ਼ ਦਿੰਦੀ ਨਜ਼ਰ ਆਈ ਜੰਨਤ ਜ਼ੁਬੈਰ , ਅਦਾਵਾਂ ਦੇਖ ਤੁਸੀਂ ਵੀ ਹੋ ਜਾਵੋਗੇ ਫਿਦਾ

ਜੰਨਤ ਜ਼ੁਬੈਰ

1/7
Jannat Zubair Photos: ਜੰਨਤ ਜ਼ੁਬੈਰ ਦਾ ਨਾਂ ਮਸ਼ਹੂਰ ਟੀਵੀ ਅਦਾਕਾਰਾ ਵਿੱਚ ਸ਼ਾਮਲ ਹੈ।  ਜੰਨਤ ਨੇ ਬਾਲ ਕਲਾਕਾਰ ਦੇ ਤੌਰ 'ਤੇ ਟੀਵੀ ਦੀ ਦੁਨੀਆ 'ਚ ਪਹਿਲਾ ਕਦਮ ਰੱਖਿਆ ਸੀ। ਇਸ ਤੋਂ ਬਾਅਦ ਇਹ ਅਦਾਕਾਰਾ ਕਈ ਟੀਵੀ ਸੀਰੀਅਲਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ।

2/7
ਜੰਨਤ ਜ਼ੁਬੈਰ ਇਨ੍ਹੀਂ ਦਿਨੀਂ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ 12' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ।

3/7
ਜੰਨਤ ਜ਼ੁਬੈਰ ਲਗਾਤਾਰ 'ਖਤਰੋਂ ਕੇ ਖਿਲਾੜੀ' ਦੇ ਸੈੱਟ ਤੋਂ ਤਸਵੀਰਾਂ ਸ਼ੇਅਰ ਕਰ ਰਹੀ ਹੈ। ਜੰਨਤ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

4/7
ਇਨ੍ਹਾਂ ਤਾਜ਼ਾ ਤਸਵੀਰਾਂ 'ਚ ਜੰਨਤ ਜ਼ੁਬੈਰ ਦੇ ਪਿੰਕ ਕਲਰ ਦੇ ਪਹਿਰਾਵੇ 'ਚ ਸਨਸਾਈਨ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

5/7
'ਖਤਰੋਂ ਕੇ ਖਿਲਾੜੀ' ਦੀ ਸ਼ੂਟਿੰਗ ਕੇਪਟਾਊਨ 'ਚ ਚੱਲ ਰਹੀ ਹੈ, ਅਦਾਕਾਰਾ ਵੀ ਪੂਰੀ ਟੀਮ ਨਾਲ ਕੇਪਟਾਊਨ 'ਚ ਹੈ।

6/7
ਸ਼ੋਅ ਦੀ ਸ਼ੂਟਿੰਗ ਹੁਣ ਆਖਰੀ ਪੜਾਅ 'ਤੇ ਹੈ। ਇੰਨਾ ਹੀ ਨਹੀਂ ਸ਼ੋਅ ਦਾ ਪ੍ਰੋਮੋ ਵੀ ਸ਼ੇਅਰ ਕੀਤਾ ਗਿਆ ਹੈ।

7/7
ਜੰਨਤ ਜ਼ੁਬੈਰ ਨੇ ਕਈ ਟੀਵੀ ਸੀਰੀਅਲਾਂ ਵਿੱਚ ਕੰਮ ਕੀਤਾ ਹੈ, ਉਹਨਾਂ ਨੇ ਬਾਲ ਕਲਾਕਾਰ ਦੇ ਰੂਪ ਵਿੱਚ ਟੀਵੀ ਦੀ ਦੁਨੀਆ ਵਿੱਚ ਪਹਿਲਾ ਕਦਮ ਰੱਖਿਆ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget