ਪੜਚੋਲ ਕਰੋ

Jasmine Bhasin: ਜੈਸਮੀਨ ਭਸੀਨ ਨੇ ਸਾੜੀ ਪਹਿਨ ਲਿਆ ਖੂਬਸੂਰਤ ਵਾਦੀਆਂ ਦਾ ਆਨੰਦ, ਫੋਟੋਆਂ 'ਚ ਦਿਖਾਈ ਦਿੱਤਾ ਦੇਸੀ ਸਟਾਈਲ

Jasmine Bhasin Pics: ਜੈਸਮੀਨ ਭਸੀਨ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਸਾੜੀ 'ਚ ਖੂਬਸੂਰਤ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

Jasmine Bhasin

1/8
ਜੈਸਮੀਨ ਭਸੀਨ ਆਪਣੀ ਦੋਸਤ ਦੀ ਮੰਗਣੀ 'ਤੇ ਖੂਬਸੂਰਤ ਲੈਵੇਂਡਰ ਸਾੜ੍ਹੀ ਪਾ ਕੇ ਪਹੁੰਚੀ ਸੀ, ਜਿਸ ਦੀਆਂ ਕੁਝ ਤਸਵੀਰਾਂ ਉਸ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

2/8
ਜੈਸਮੀਨ ਭਸੀਨ ਪੇਸਟਲ ਲੈਵੈਂਡਰ ਸਾੜ੍ਹੀ ਵਿੱਚ ਬਹੁਤ ਖੂਬਸੂਰਤ ਲੱਗ ਰਹੀ ਹੈ।

3/8
ਜੈਸਮੀਨ ਭਸੀਨ ਕੁਦਰਤ ਦੇ ਵਿਚਕਾਰ ਖੂਬ ਸਮਾਂ ਬਿਤਾਉਂਦੀ ਨਜ਼ਰ ਆ ਰਹੀ ਹੈ। ਸਾੜ੍ਹੀ ਵਿੱਚ ਉਹ ਰਾਇਲ ਲੱਗ ਰਹੀ ਹੈ।

4/8
ਮਸ਼ਹੂਰ ਅਦਾਕਾਰਾ ਜੈਸਮੀਨ ਭਸੀਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਨੂੰ ਬਿੱਗ ਬੌਸ ਤੋਂ ਵੀ ਕਾਫੀ ਪਛਾਣ ਮਿਲੀ।

5/8
ਬਿੱਗ ਬੌਸ ਦੇ ਘਰ ਵਿੱਚ ਜੈਸਮੀਨ ਭਸੀਨ ਅਤੇ ਅਲੀ ਗੌਨੀ ਆਪਣੇ ਰਿਸ਼ਤੇ ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਰਹੇ ਹਨ।

6/8
ਹਾਲਾਂਕਿ ਜੈਸਮੀਨ ਅਤੇ ਅਲੀ ਦੀ ਇਹ ਲਵ ਬਰਡ ਜੋੜੀ ਅੱਜ ਵੀ ਬਰਕਰਾਰ ਹੈ ਦੋਵਾਂ ਦੀ ਜੋੜੀ ਅੱਜ ਵੀ ਲਾਈਮਲਾਈਟ ਵਿੱਚ ਬਣੀ ਹੋਈ ਹੈ।

7/8
ਟੀਵੀ ਅਦਾਕਾਰਾ ਜੈਸਮੀਨ ਭਸੀਨ ਦਾ ਨਾਂ ਇੰਡਸਟਰੀ ਦੀਆਂ ਮੰਨੀਆਂ-ਪ੍ਰਮੰਨੀਆਂ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਿਲ ਹੈ। ਜੈਸਮੀਨ ਨੂੰ ਅੱਜ ਕਿਸੇ ਪਹਿਚਾਣ ਦੀ ਲੋੜ ਨਹੀਂ ਹੈ।

8/8
ਫੈਨਜ਼ ਇੰਸਟਾਗ੍ਰਾਮ 'ਤੇ ਉਸ ਦੀ ਪੋਸਟ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget