ਪੜਚੋਲ ਕਰੋ

Shah Rukh Khan: ਬਾਕਸ ਆਫਿਸ ਦੇ 'ਕਿੰਗ' ਬਣੇ ਸ਼ਾਹਰੁਖ ਖਾਨ! ਕਮਾਈ 'ਚ ਤੋੜਿਆ ਆਪਣਾ ਹੀ ਰਿਕਾਰਡ, ਜਾਣੋ ਕੁੱਲ ਕਲੈਕਸ਼ਨ

Jawan Box Office Collection Day 17: ਜਵਾਨ ਨੇ ਕਮਾਈ ਦੇ ਮਾਮਲੇ 'ਚ ਬਾਕੀ ਸਾਰੀਆਂ ਹਿੰਦੀ ਫ਼ਿਲਮਾਂ ਨੂੰ ਪਿੱਛੇ ਛੱਡ ਦਿੱਤਾ ਹੈ। ਸ਼ਾਹਰੁਖ ਖਾਨ ਨੇ ਆਪਣੀ ਹੀ ਬਲਾਕਬਸਟਰ ਹਿੱਟ ਫਿਲਮ ਪਠਾਨ ਦੇ ਲਾਈਫਟਾਈਮ ਕਲੈਕਸ਼ਨ ਦਾ ਰਿਕਾਰਡ ਤੋੜ ਦਿੱਤਾ ਹੈ

ਬਾਕਸ ਆਫਿਸ ਦੇ 'ਕਿੰਗ' ਬਣੇ ਸ਼ਾਹਰੁਖ ਖਾਨ! ਕਮਾਈ 'ਚ ਤੋੜਿਆ ਆਪਣਾ ਹੀ ਰਿਕਾਰਡ, ਜਾਣੋ ਕੁੱਲ ਕਲੈਕਸ਼ਨ

1/8
ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਅਤੇ ਇਹ ਇੰਤਜ਼ਾਰ 7 ਸਤੰਬਰ ਨੂੰ ਫਿਲਮ ਦੇ ਰਿਲੀਜ਼ ਹੋਣ ਨਾਲ ਖਤਮ ਹੋ ਗਿਆ। ਅਜਿਹੇ 'ਚ ਦਰਸ਼ਕਾਂ ਨੇ ਫਿਲਮ 'ਤੇ ਕਾਫੀ ਪਿਆਰ ਦੀ ਵਰਖਾ ਕੀਤੀ ਅਤੇ ਇਸ ਦਾ ਨਤੀਜਾ ਇਹ ਹੋਇਆ ਕਿ ਫਿਲਮ ਨੇ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕੀਤੀ।

2/8
ਆਪਣੇ ਜ਼ਬਰਦਸਤ ਕਲੈਕਸ਼ਨ ਨਾਲ ਸ਼ਾਹਰੁਖ ਖਾਨ ਦੀ ਫਿਲਮ ਨੇ ਕਈ ਰਿਕਾਰਡ ਆਪਣੇ ਨਾਂ ਕੀਤੇ ਹਨ ਅਤੇ ਹੁਣ ਬਾਲੀਵੁੱਡ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਦਾ ਖਿਤਾਬ ਵੀ ਆਪਣੇ ਨਾਂ ਕਰ ਲਿਆ ਹੈ।

3/8
'ਜਵਾਨ' ਨੇ ਜਿੱਥੇ 16ਵੇਂ ਦਿਨ 7.6 ਕਰੋੜ ਦੀ ਕਮਾਈ ਕੀਤੀ ਸੀ, ਉੱਥੇ ਹੀ ਹੁਣ 17ਵੇਂ ਦਿਨ ਦਾ ਕਲੈਕਸ਼ਨ ਵੀ ਸਾਹਮਣੇ ਆਇਆ ਹੈ। ਦੂਜੇ ਹਫਤੇ 'ਜਵਾਨ' ਦੀ ਕਮਾਈ ਬਾਕਸ ਆਫਿਸ 'ਤੇ ਡਿੱਗ ਗਈ ਸੀ ਪਰ ਹੁਣ ਵੀਕੈਂਡ 'ਤੇ 'ਜਵਾਨ' ਦੇ ਕਾਰੋਬਾਰ 'ਚ ਉਛਾਲ ਆ ਗਿਆ ਹੈ। ਸੈਕਨਿਲਕ ਮੁਤਾਬਕ ਸ਼ਾਹਰੁਖ ਖਾਨ ਦੀ ਫਿਲਮ ਨੇ 17ਵੇਂ ਦਿਨ 13 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

4/8
'ਜਵਾਨ' ਨੂੰ ਰਿਲੀਜ਼ ਹੋਏ 17 ਦਿਨ ਹੋ ਗਏ ਹਨ ਅਤੇ ਇਹ ਫਿਲਮ ਹੁਣ ਘਰੇਲੂ ਬਾਕਸ ਆਫਿਸ 'ਤੇ 600 ਕਰੋੜ ਦੇ ਕਲੱਬ 'ਚ ਐਂਟਰੀ ਕਰਨ ਵੱਲ ਵਧ ਰਹੀ ਹੈ। 'ਜਵਾਨ' ਰਾਹੀਂ ਸ਼ਾਹਰੁਖ ਖਾਨ ਨੇ ਸੰਨੀ ਦਿਓਲ ਦੀ ਹਾਲ ਹੀ 'ਚ ਰਿਲੀਜ਼ ਹੋਈ ਅਤੇ ਬਲਾਕਬਸਟਰ ਹਿੱਟ ਫਿਲਮ 'ਗਦਰ 2' ਦੇ ਲਾਈਫਟਾਈਮ ਕਲੈਕਸ਼ਨ ਨੂੰ ਪਿੱਛੇ ਛੱਡ ਦਿੱਤਾ ਹੈ।

5/8
'ਗਦਰ 2' ਨੇ ਹੁਣ ਤੱਕ 44 ਦਿਨਾਂ 'ਚ ਘਰੇਲੂ ਬਾਕਸ ਆਫਿਸ 'ਤੇ 522.84 ਕਰੋੜ ਰੁਪਏ ਦਾ ਕਾਰੋਬਾਰ ਕਰ ਲਿਆ ਹੈ। ਜਦੋਂ ਕਿ 'ਜਵਾਨ' ਨੇ ਸਿਰਫ਼ 17 ਦਿਨਾਂ 'ਚ ਕੁੱਲ 546.58 ਕਰੋੜ ਰੁਪਏ ਕਮਾ ਲਏ ਹਨ।

6/8
ਸ਼ਾਹਰੁਖ ਖਾਨ ਨੇ 'ਜਵਾਨ' ਰਾਹੀਂ ਨਾ ਸਿਰਫ ਹੋਰ ਹਿੰਦੀ ਫਿਲਮਾਂ ਨੂੰ ਪਿੱਛੇ ਛੱਡਿਆ ਹੈ, ਸਗੋਂ ਆਪਣੀ ਹੀ ਬਲਾਕਬਸਟਰ ਹਿੱਟ ਫਿਲਮ 'ਪਠਾਨ' ਦਾ ਲਾਈਫਟਾਈਮ ਕਲੈਕਸ਼ਨ ਰਿਕਾਰਡ ਵੀ ਤੋੜਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਪਠਾਨ' ਦਾ ਲਾਈਫਟਾਈਮ ਕਲੈਕਸ਼ਨ 540.51 ਕਰੋੜ ਰੁਪਏ ਹੈ।

7/8
ਇਸ ਸ਼ਾਨਦਾਰ ਕਲੈਕਸ਼ਨ ਨਾਲ 'ਜਵਾਨ' ਬਾਲੀਵੁੱਡ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ। ਇਸ ਤੋਂ ਪਹਿਲਾਂ ਇਹ ਰਿਕਾਰਡ ਇਸ ਸਾਲ ਜਨਵਰੀ 'ਚ ਰਿਲੀਜ਼ ਹੋਈ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਦੇ ਨਾਂ ਸੀ।

8/8
'ਜਵਾਨ' ਤੋਂ ਬਾਅਦ ਹੁਣ ਸ਼ਾਹਰੁਖ ਖਾਨ ਫਿਲਮ 'ਡੌਂਕੀ' ਨਾਲ ਨਵੇਂ ਰਿਕਾਰਡ ਬਣਾਉਣ ਲਈ ਤਿਆਰ ਹਨ। ਇਹ ਫਿਲਮ 22 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ, ਜਿਸ 'ਚ ਤਾਪਸੀ ਪੰਨੂ ਉਨ੍ਹਾਂ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

Sukhbir Badal ਦਾ ਅਸਤੀਫਾ ਪ੍ਰਵਾਨ, Akali Dal ਦੀ ਵਰਕਿੰਗ ਕਮੇਟੀ ਦਾ ਵੱਡਾ ਫੈਸਲਾ‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

Embed widget