ਪੜਚੋਲ ਕਰੋ
2 ਦਿਨਾਂ 'ਚ ਹੀ ਸ਼ਾਹਰੁਖ ਖਾਨ ਦੀ 'ਜਵਾਨ' ਦੀ ਕਮਾਈ 200 ਕਰੋੜ ਦੇ ਪਾਰ, ਜਾਣੋ ਵਰਲਡ ਵਾਈਡ ਕਲੈਕਸ਼ਨ
Jawan Worldwide Box Office Collection Day 2: ਸ਼ਾਹਰੁਖ ਖਾਨ ਦੀ ਫਿਲਮ ਜਵਾਨ ਦਾ ਦੁਨੀਆ ਭਰ ਵਿੱਚ ਕ੍ਰੇਜ਼ ਹੈ। ਪਹਿਲੇ ਦੋ ਦਿਨਾਂ 'ਚ ਜਵਾਨ ਦੀ ਦੁਨੀਆ ਭਰ 'ਚ ਕੀ ਸੀ ਕੁਲੈਕਸ਼ਨ, ਜਾਣੋ ਇੱਥੇ :
2 ਦਿਨਾਂ 'ਚ ਹੀ ਸ਼ਾਹਰੁਖ ਖਾਨ ਦੀ 'ਜਵਾਨ' ਦੀ ਕਮਾਈ 200 ਕਰੋੜ ਦੇ ਪਾਰ, ਜਾਣੋ ਵਰਲਡ ਵਾਈਡ ਕਲੈਕਸ਼ਨ
1/7

ਸ਼ਾਹਰੁਖ ਖਾਨ ਦੀ ਫਿਲਮ ਜਵਾਨ ਦਾ ਜਾਦੂ ਪੂਰੀ ਦੁਨੀਆ 'ਚ ਛਾਇਆ ਹੋਇਆ ਹੈ। ਫਿਲਮ ਨੇ ਦੁਨੀਆ ਭਰ 'ਚ ਸ਼ਾਨਦਾਰ ਕਲੈਕਸ਼ਨ ਕੀਤਾ ਹੈ। ਇਸ ਦੇ ਨਾਲ ਹੀ ਜਵਾਨ ਨੇ ਕਈ ਰਿਕਾਰਡ ਆਪਣੇ ਨਾਂ ਕੀਤੇ ਹਨ।
2/7

'ਜਵਾਨ' ਦੀ ਦੁਨੀਆ ਭਰ 'ਚ ਪਹਿਲੇ ਦਿਨ ਬਾਕਸ ਆਫਿਸ ਕਲੈਕਸ਼ਨ ਨੇ 100 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ਫਿਲਮ ਨੇ ਪਹਿਲੇ ਦਿਨ 129.60 ਕਰੋੜ ਦੀ ਕਮਾਈ ਕੀਤੀ ਸੀ। ਇਸ ਨਾਲ ਜਵਾਨ ਭਾਰਤ ਦੀ ਸਭ ਤੋਂ ਵੱਡੀ ਓਪਨਿੰਗ ਕਰਨ ਵਾਲੀ ਫਿਲਮ ਬਣ ਗਈ ਹੈ।
Published at : 09 Sep 2023 02:55 PM (IST)
ਹੋਰ ਵੇਖੋ





















