ਪੜਚੋਲ ਕਰੋ

ਜਦੋਂ ਗੌਰੀ ਨਾਲ ਵਿਆਹ ਦੀ ਗੱਲ 'ਤੇ ਉਨ੍ਹਾਂ ਦੇ ਭਰਾ ਨੇ ਸ਼ਾਹਰੁਖ ਖਾਨ 'ਤੇ ਤਾਣੀ ਸੀ ਬੰਦੂਕ, ਇੰਜ ਬਚੇ ਸੀ ਕਿੰਗ ਖਾਨ

ਬਾਲੀਵੁੱਡ 'ਬਾਦਸ਼ਾਹ' ਸ਼ਾਹਰੁਖ ਖਾਨ ਇਨ੍ਹੀਂ ਦਿਨੀਂ ਆਪਣੀ ਫਿਲਮ 'ਪਠਾਨ' ਨੂੰ ਲੈ ਕੇ ਲਾਈਮਲਾਈਟ 'ਚ ਹਨ। ਅਸੀਂ ਤੁਹਾਡੇ ਲਈ ਉਨ੍ਹਾਂ ਦੀ ਤੇ ਗੌਰੀ ਦੀ ਪ੍ਰੇਮ ਕਹਾਣੀ ਦਾ ਮਜ਼ੇਦਾਰ ਕਿੱਸਾ ਲੈ ਕੇ ਆਏ ਹਾਂ। ਜੋ ਤੁਸੀਂ ਪਹਿਲਾਂ ਨਹੀਂ ਸੁਣਿਆ ਹੋਵੇਗਾ

ਸ਼ਾਹਰੁਖ ਖਾਨ, ਗੌਰੀ ਖਾਨ

1/9
ਸ਼ਾਹਰੁਖ ਖਾਨ ਦਾ ਨਾਂ ਵੀ ਉਨ੍ਹਾਂ ਅਦਾਕਾਰਾਂ ਵਿੱਚ  ਸ਼ਾਮਲ ਹੈ। ਜਿਸ ਨੇ ਫਿਲਮੀ ਪਿਛੋਕੜ ਤੋਂ ਨਾ ਹੋਣ ਦੇ ਬਾਵਜੂਦ ਬਾਲੀਵੁੱਡ 'ਚ ਖਾਸ ਪਛਾਣ ਬਣਾਈ ਹੈ।

2/9
ਸ਼ਾਹਰੁਖ ਨੇ ਆਪਣੇ ਕਰੀਅਰ ਵਿੱਚ ਹੁਣ ਤੱਕ ਜੋ ਸਟਾਰਡਮ ਦਾ ਦੌਰ ਦੇਖਿਆ ਹੈ, ਉਹ ਹਰ ਕਿਸੇ ਦੀ ਪਹੁੰਚ ਵਿੱਚ ਨਹੀਂ ਹੈ। ਆਓ ਹੁਣ ਅਸੀਂ ਤੁਹਾਨੂੰ ਅਦਾਕਾਰਾ ਦੀ ਜ਼ਿੰਦਗੀ ਦੀ ਕਹਾਣੀ ਦੱਸਦੇ ਹਾਂ ਜਦੋਂ ਗੌਰੀ ਖਾਨ ਦੇ ਭਰਾ ਨੇ ਉਨ੍ਹਾਂ 'ਤੇ ਬੰਦੂਕ ਤਾਣ ਦਿੱਤੀ ਸੀ।

3/9
ਇਸ ਗੱਲ ਤੋਂ ਹਰ ਕੋਈ ਵਾਕਿਫ ਹੈ ਕਿ ਸ਼ਾਹਰੁਖ ਖਾਨ ਨੇ ਮੁਸਲਿਮ ਪਰਿਵਾਰ ਤੋਂ ਹੋਣ ਦੇ ਬਾਵਜੂਦ ਹਿੰਦੂ ਲੜਕੀ ਗੌਰੀ ਨਾਲ ਵਿਆਹ ਕੀਤਾ ਹੈ।

4/9
ਸ਼ਾਹਰੁਖ ਨੂੰ ਪਹਿਲੀ ਮੁਲਾਕਾਤ 'ਚ ਹੀ ਗੌਰੀ ਨਾਲ ਪਿਆਰ ਹੋ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਆਪਣੀ ਪਤਨੀ ਬਣਾਉਣ ਦਾ ਫੈਸਲਾ ਕੀਤਾ।

5/9
ਪਰ ਵਿਆਹ ਦਾ ਇਹ ਰਸਤਾ ਸ਼ਾਹਰੁਖ ਲਈ ਬਿਲਕੁਲ ਵੀ ਆਸਾਨ ਨਹੀਂ ਸੀ। ਸ਼ਾਹਰੁਖ ਅਤੇ ਗੌਰੀ ਦੇ ਵਿਆਹ 'ਚ ਕਾਫੀ ਮੁਸ਼ਕਲਾਂ ਆਈਆਂ ਸਨ। ਇੰਨਾ ਹੀ ਨਹੀਂ ਅਭਿਨੇਤਾ ਨੂੰ ਗੌਰੀ ਦੇ ਪਰਿਵਾਰ ਨਾਲ ਵੀ ਬਗਾਵਤ ਕਰਨੀ ਪਈ।

6/9
ਦੂਜੇ ਪਾਸੇ ਜਦੋਂ ਸ਼ਾਹਰੁਖ ਨੇ ਗੌਰੀ ਦੇ ਭਰਾ ਨੂੰ ਵਿਆਹ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਤਾਂ ਅਭਿਨੇਤਾ ਦੇ ਸਾਲੇ ਨੇ ਗੁੱਸੇ 'ਚ ਉਨ੍ਹਾਂ 'ਤੇ ਬੰਦੂਕ ਤਾਣ ਦਿੱਤੀ। ਖਬਰਾਂ ਮੁਤਾਬਕ ਗੌਰੀ ਦੇ ਪਰਿਵਾਰ ਨੂੰ ਸ਼ਾਹਰੁਖ ਖਾਨ ਦੀ ਐਕਟਿੰਗ ਲਾਈਨ ਪਸੰਦ ਨਹੀਂ ਸੀ। ਇਸੇ ਲਈ ਉਹ ਦੋਹਾਂ ਦੇ ਵਿਆਹ ਦੇ ਖਿਲਾਫ ਸੀ।

7/9
ਪਰ ਕਿਹਾ ਜਾਂਦਾ ਹੈ ਕਿ ਜੋੜੀਆਂ ਤਾਂ ਰੱਬ ਬਣਾਉਂਦਾ ਹੈ। ਬਸ ਫਿਰ ਕੀ ਸੀ, ਸ਼ਾਹਰੁਖ ਖਾਨ ਨੇ ਹਿੰਮਤ ਨਹੀਂ ਹਾਰੀ ਅਤੇ ਇਕ ਦਿਨ ਗੌਰੀ ਦੇ ਪਰਿਵਾਰ ਨੂੰ ਉਨ੍ਹਾਂ ਦੇ ਪਿਆਰ ਅੱਗੇ ਝੁਕਣਾ ਪਿਆ।

8/9
ਇਸ ਤੋਂ ਬਾਅਦ ਬਾਲੀਵੁੱਡ ਦੇ ਇਸ ਤਾਕਤਵਰ ਜੋੜੇ ਨੇ ਪਹਿਲਾਂ ਕੋਰਟ ਮੈਰਿਜ, ਫਿਰ ਨਿਕਾਹ ਅਤੇ ਤੀਸਰੀ ਵਾਰ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕਰਵਾਇਆ। ਦੱਸ ਦੇਈਏ ਕਿ ਅੱਜ ਦੋਵੇਂ ਤਿੰਨ ਬੱਚਿਆਂ ਆਰੀਅਨ ਖਾਨ, ਸੁਹਾਨਾ ਖਾਨ ਅਤੇ ਇਬਰਾਹਿਮ ਖਾਨ ਦੇ ਮਾਤਾ-ਪਿਤਾ ਹਨ।

9/9
ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਾਹਰੁਖ ਜਲਦ ਹੀ ਫਿਲਮ 'ਜਵਾਨ' 'ਚ ਨਜ਼ਰ ਆਉਣਗੇ। ਇਹ ਫਿਲਮ 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget