ਪੜਚੋਲ ਕਰੋ

ਬਰਫ ਦੇਖ ਕੇ ਬੱਚੀ ਬਣ ਗਈ ਜੈਨੀਫਰ ਵਿੰਗੇਟ, ਇੰਝ ਕਰ ਰਹੀ ਹੈ ਵਾਦੀਆਂ 'ਚ ਮਸਤੀ

Jennifer Winget

1/7
ਟੀਵੀ ਅਦਾਕਾਰਾ ਜੈਨੀਫਰ ਵਿੰਗੇਟ ਨੇ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਉਹ ਅੱਜ ਵੀ ਆਪਣੇ ਲੁੱਕ ਲਈ ਜਾਣੀ ਜਾਂਦੀ ਹੈ। ਜੈਨੀਫਰ ਨੇ ਫਿਲਹਾਲ ਐਕਟਿੰਗ ਦੀ ਦੁਨੀਆ ਤੋਂ ਦੂਰੀ ਬਣਾ ਰੱਖੀ ਹੈ ਪਰ ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

2/7
ਜੈਨੀਫਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਨ੍ਹੀਂ ਦਿਨੀਂ ਜੈਨੀਫਰ ਬਰਫੀਲੇ ਮੈਦਾਨਾਂ ਦਾ ਆਨੰਦ ਲੈ ਰਹੀ ਹੈ।
ਜੈਨੀਫਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਨ੍ਹੀਂ ਦਿਨੀਂ ਜੈਨੀਫਰ ਬਰਫੀਲੇ ਮੈਦਾਨਾਂ ਦਾ ਆਨੰਦ ਲੈ ਰਹੀ ਹੈ।
3/7
ਜੈਨੀਫਰ ਨੇ ਬਰਫ ਨਾਲ ਖੇਡਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ।
ਜੈਨੀਫਰ ਨੇ ਬਰਫ ਨਾਲ ਖੇਡਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ।
4/7
ਜੈਨੀਫਰ ਨੂੰ ਮਸਤੀ ਕਰਦੇ ਦੇਖ ਉਸ ਦੇ ਫੈਨਸ ਵੀ ਕਾਫੀ ਖੁਸ਼ ਹਨ। ਉਹ ਆਪਣੀਆਂ ਤਸਵੀਰਾਂ 'ਤੇ ਕਾਫੀ ਕਮੈਂਟ ਕਰ ਰਹੀ ਹੈ। ਜੈਨੀਫਰ ਦੇ ਮਜ਼ੇਦਾਰ ਅੰਦਾਜ਼ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਜੈਨੀਫਰ ਨੂੰ ਮਸਤੀ ਕਰਦੇ ਦੇਖ ਉਸ ਦੇ ਫੈਨਸ ਵੀ ਕਾਫੀ ਖੁਸ਼ ਹਨ। ਉਹ ਆਪਣੀਆਂ ਤਸਵੀਰਾਂ 'ਤੇ ਕਾਫੀ ਕਮੈਂਟ ਕਰ ਰਹੀ ਹੈ। ਜੈਨੀਫਰ ਦੇ ਮਜ਼ੇਦਾਰ ਅੰਦਾਜ਼ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
5/7
ਜੈਨੀਫਰ ਦੀਆਂ ਤਸਵੀਰਾਂ ਦੇਖ ਕੇ ਪ੍ਰਸ਼ੰਸਕ ਉਸ ਨੂੰ ਸਨੋ ਬੇਬੀ ਕਹਿ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ- ਹੈਲੋ ਤੁਸੀਂ ਕਿੰਨੇ ਪਿਆਰੇ ਹੋ। ਇਸ ਦੇ ਨਾਲ ਹੀ ਇਕ ਹੋਰ ਪ੍ਰਸ਼ੰਸਕ ਨੇ ਲਿਖਿਆ- Cuteness overloaded.
ਜੈਨੀਫਰ ਦੀਆਂ ਤਸਵੀਰਾਂ ਦੇਖ ਕੇ ਪ੍ਰਸ਼ੰਸਕ ਉਸ ਨੂੰ ਸਨੋ ਬੇਬੀ ਕਹਿ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ- ਹੈਲੋ ਤੁਸੀਂ ਕਿੰਨੇ ਪਿਆਰੇ ਹੋ। ਇਸ ਦੇ ਨਾਲ ਹੀ ਇਕ ਹੋਰ ਪ੍ਰਸ਼ੰਸਕ ਨੇ ਲਿਖਿਆ- Cuteness overloaded.
6/7
ਦੱਸ ਦੇਈਏ ਕਿ ਜੈਨੀਫਰ ਵਿੰਗੇਟ ਨੇ ਵੀ OTT ਪਲੇਟਫਾਰਮ 'ਤੇ ਕਦਮ ਰੱਖਿਆ ਹੈ। ਉਸ ਦੀ ਵੈੱਬ ਸੀਰੀਜ਼ ਕੋਡ ਐਮ ਰਿਲੀਜ਼ ਹੋਈ ਸੀ।
ਦੱਸ ਦੇਈਏ ਕਿ ਜੈਨੀਫਰ ਵਿੰਗੇਟ ਨੇ ਵੀ OTT ਪਲੇਟਫਾਰਮ 'ਤੇ ਕਦਮ ਰੱਖਿਆ ਹੈ। ਉਸ ਦੀ ਵੈੱਬ ਸੀਰੀਜ਼ ਕੋਡ ਐਮ ਰਿਲੀਜ਼ ਹੋਈ ਸੀ।
7/7
ਜੈਨੀਫਰ ਆਖਰੀ ਵਾਰ ਟੀਵੀ ਸੀਰੀਅਲ ਬੇਹੱਦ 2 ਵਿੱਚ ਨਜ਼ਰ ਆਈ ਸੀ। ਉਨ੍ਹਾਂ ਦੇ ਸ਼ੋਅ ਨੂੰ ਕਾਫੀ ਪਸੰਦ ਕੀਤਾ ਗਿਆ ਸੀ।
ਜੈਨੀਫਰ ਆਖਰੀ ਵਾਰ ਟੀਵੀ ਸੀਰੀਅਲ ਬੇਹੱਦ 2 ਵਿੱਚ ਨਜ਼ਰ ਆਈ ਸੀ। ਉਨ੍ਹਾਂ ਦੇ ਸ਼ੋਅ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget